ਨਸ਼ਾ ਮੁਕਤ ਭਾਰਤ ਅਭਿਆਨ ਨੂੰ ਤੇਜ਼ੀ ਦੇਣ ਲਈ ਜ਼ਿਲ੍ਹਾ ਪੱਧਰੀ ਮੀਟਿੰਗ
ਪਟਿਆਲਾ , 24 ਨਵੰਬਰ : ਨਸ਼ਾ ਮੁਕਤ ਭਾਰਤ ਅਭਿਆਨ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਅੱਜ ਵਧੀਕ ਡਿਪਟੀ ਕਮਿਸ਼ਨਰ (ਜ) ਸਿਮਰਪ੍ਰੀਤ ਕੌਰ ਦੀ ਅਗਵਾਈ ਵਿੱਚ ਸਮਾਜਿਕ ਸੁਰੱਖਿਆ ਅਫਸਰ ਜੋਬਨਦੀਪ ਕੌਰ ਵੱਲੋਂ ਜ਼ਿਲ੍ਹਾ ਪੱਧਰੀ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਵਿੱਚ ਜ਼ਿਲ੍ਹਾ ਪ੍ਰਸ਼ਾਸਨ, ਸਿਹਤ, ਪੁਲਿਸ, ਸਿੱਖਿਆ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਹਿੱਸਾ ਲਿਆ ਅਤੇ ਨਸ਼ਾ ਰੋਕਥਾਮ ਲਈ ਕੀਤੀਆਂ ਜਾ ਰਹੀਆਂ […]
ਨਸ਼ਾ ਮੁਕਤ ਭਾਰਤ ਅਭਿਆਨ ਨੂੰ ਤੇਜ਼ੀ ਦੇਣ ਲਈ ਜ਼ਿਲ੍ਹਾ ਪੱਧਰੀ ਮੀਟਿੰਗ Read More »








