ਓਪਨ ਯੂਨੀਵਰਸਿਟੀ ਵਿਖੇ ਇੱਕ ਰੋਜ਼ਾ ਪ੍ਰੋਗਰਾਮ ਦਾ ਆਯੋਜਨ
ਪਟਿਆਲਾ, 23 ਫਰਵਰੀ 2026 : ਅੰਗਰੇਜ਼ੀ ਵਿਭਾਗ, ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ, ਪਟਿਆਲਾ ਵਿਖੇ ਪ੍ਰੋ. (ਡਾ.) ਰਤਨ ਸਿੰਘ, ਵਾਈਸ-ਚਾਂਸਲਰ, ਦੀ ਯੋਗ ਅਗਵਾਈ ਹੇਠ ਅਤੇ PSOU ਰੀਜਨਲ ਸੈਂਟਰ ਜ਼ੋਨ 05, ਲਾਇਲਪੁਰ ਖਾਲਸਾ ਕਾਲਜ, ਕਪੂਰਥਲਾ ਦੇ ਸਹਿਯੋਗ ਨਾਲ ਇਮੋਸ਼ਨਲ ਰੈਗੂਲੇਸ਼ਨ: ਦਾ ਅਲਟੀਮੇਟ ਲਾਈਫ ਸਕਿਲ ਵਿਸ਼ੇ ਤੇ ਇੱਕ ਰੋਜ਼ਾ ਰਾਸ਼ਟਰੀ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਡਾ. ਜੈਸਮੀਨ ਕੌਰ, ਕੌਂਸਲਰ, ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ, ਪੰਜਾਬ, ਇਸ ਵਰਕਸ਼ਾਪ […]
ਓਪਨ ਯੂਨੀਵਰਸਿਟੀ ਵਿਖੇ ਇੱਕ ਰੋਜ਼ਾ ਪ੍ਰੋਗਰਾਮ ਦਾ ਆਯੋਜਨ Read More »









