ਮਾਲਵਾ

Malwa

dcc

 ਪੰਜਾਬ ਸਖੀ ਸ਼ਕਤੀ ਕਰਾਫ਼ਟ ਮੇਲਾ-2026 ਪਟਿਆਲਾ ‘ਚ ਅੱਜ ਤੋਂ : 21 ਫਰਵਰੀ ਤੋਂ 2 ਮਾਰਚ ਤੱਕ ਸ਼ੀਸ਼ ਮਹਿਲ ਵਿਖੇ ਸਜੇਗਾ

ਪਟਿਆਲਾ, 20 ਫਰਵਰੀ : ਪਟਿਆਲਾ ਦੀ ਵਿਰਾਸਤੀ ਇਮਾਰਤ ਸ਼ੀਸ਼ ਮਹਿਲ ਦੇ ਵਿਹੜੇ ‘ਚ 21 ਫਰਵਰੀ ਤੋਂ 2 ਮਾਰਚ ਤੱਕ ਲੱਗਣ ਜਾ ਰਹੇ ਪੰਜਾਬ ਸਖੀ ਸ਼ਕਤੀ ਕਰਾਫ਼ਟ ਮੇਲੇ ਦੀਆਂ ਤਿਆਰੀਆਂ ਨੂੰ ਦਿੱਤੀਆਂ ਜਾ ਰਹੀਆਂ ਅੰਤਿਮ ਛੋਹਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਸ਼ੀਸ਼ ਮਹਿਲ ਵਿਖੇ ਨੋਡਲ ਅਫ਼ਸਰ ਤੇ ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) […]

 ਪੰਜਾਬ ਸਖੀ ਸ਼ਕਤੀ ਕਰਾਫ਼ਟ ਮੇਲਾ-2026 ਪਟਿਆਲਾ ‘ਚ ਅੱਜ ਤੋਂ : 21 ਫਰਵਰੀ ਤੋਂ 2 ਮਾਰਚ ਤੱਕ ਸ਼ੀਸ਼ ਮਹਿਲ ਵਿਖੇ ਸਜੇਗਾ Read More »

pu

ਪੰਜਾਬੀ ਯੂਨੀਵਰਸਿਟੀ ਵੱਲੋਂ ਵਿਦਿਆਰਥੀਆਂ ਲਈ ‘ਐਂਟਰਪ੍ਰੀਨਿਓਰਸ਼ਿਪ ਮਾਈਂਡਸੈੱਟ’ ਵਿਸ਼ੇ ‘ਤੇ ਕਰਵਾਈ ਵਰਕਸ਼ਾਪ

ਪਟਿਆਲਾ, 19 ਫਰਵਰੀ – ਪੰਜਾਬੀ ਯੂਨੀਵਰਸਿਟੀ ਵਿਖੇ ‘ਐਂਟਰਪ੍ਰੀਨਿਓਰਸ਼ਿਪ ਮਾਈਂਡਸੈੱਟ: ਨਵੀਨਤਾ ਅਤੇ ਸਫਲਤਾ ਲਈ ਮਨੋਵਿਗਿਆਨਕ ਹੁਨਰ’ ਵਿਸ਼ੇ ‘ਤੇ ਇੱਕ ਰੋਜ਼ਾ ਸਿਖਲਾਈ ਵਰਕਸ਼ਾਪ ਕਰਵਾਈ ਗਈ। ਡੀਨ ਵਿਦਿਆਰਥੀ ਭਲਾਈ ਦਫ਼ਤਰ ਵੱਲੋਂ ‘ਐਂਟਰਪ੍ਰੀਨਿਓਰਸ਼ਿਪ ਐਂਡ ਕਰੀਅਰ ਹੱਬ’ ਦੇ ਸਹਿਯੋਗ ਨਾਲ਼ ਕਰਵਾਈ ਇਸ ਵਰਕਸ਼ਾਪ ਦੇ ਉਦਘਾਟਨੀ ਸੈਸ਼ਨ ਦੀ ਪ੍ਰਧਾਨਗੀ ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਕੀਤੀ।  ਡਾ. ਜਗਦੀਪ ਸਿੰਘ ਨੇ ਆਪਣੇ ਪ੍ਰਧਾਨਗੀ

ਪੰਜਾਬੀ ਯੂਨੀਵਰਸਿਟੀ ਵੱਲੋਂ ਵਿਦਿਆਰਥੀਆਂ ਲਈ ‘ਐਂਟਰਪ੍ਰੀਨਿਓਰਸ਼ਿਪ ਮਾਈਂਡਸੈੱਟ’ ਵਿਸ਼ੇ ‘ਤੇ ਕਰਵਾਈ ਵਰਕਸ਼ਾਪ Read More »

camp

ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਵਿਖੇ ਸੱਤ ਰੋਜ਼ਾ ਐਨ.ਐਸ.ਐਸ. ਕੈਂਪ ਦਾ ਆਗਾਜ਼

ਪਟਿਆਲਾ : ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਵਿਖੇ ਪ੍ਰਿੰਸੀਪਲ ਪ੍ਰੋਫੈਸਰ (ਡਾ.) ਵਨੀਤਾ ਰਾਣੀ ਜੀ ਦੀ ਯੋਗ ਅਗਵਾਈ ਹੇਠ ਸੱਤ ਰੋਜ਼ਾ ਐਨ.ਐਸ.ਐਸ. ਕੈਂਪ ਦਾ ਆਰੰਭ ਕੀਤਾ ਗਿਆ। ਮਿਤੀ 20-02-2026 ਤੋਂ ਮਿਤੀ 26-02-2026 ਤੱਕ ਦੇ ਸੱਤ ਰੋਜ਼ਾ ਐਨ.ਐਸ.ਐਸ. ਕੈਂਪ ਦੇ ਕੋਆਰਡੀਨੇਟਰ ਅਸਿ. ਪ੍ਰੋ. ਜਗਦੇਵ ਸਿੰਘ ਅਤੇ ਅਸਿ. ਪ੍ਰੋ. ਮੂਰਤੀ ਕੌਰ ਹਨ। ਕੈਂਪ ਦੇ ਉਦਘਾਟਨੀ ਸਮਾਰੋਹ ਦਾ

ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਵਿਖੇ ਸੱਤ ਰੋਜ਼ਾ ਐਨ.ਐਸ.ਐਸ. ਕੈਂਪ ਦਾ ਆਗਾਜ਼ Read More »

vc

ਪੰਜਾਬੀ ਯੂਨੀਵਰਸਿਟੀ ਵਿੱਚ ਮਾਤ-ਭਾਸ਼ਾ ਦਿਹਾੜੇ ’ਤੇ ਹੋਣਗੇ ਅਹਿਮ ਸਮਾਗਮ

ਪਟਿਆਲਾ, 20 ਫਰਵਰੀ : ਪੰਜਾਬੀ ਭਾਸ਼ਾ ਦੇ ਨਾਂ ’ਤੇ ਬਣੀ ਪੰਜਾਬੀ ਯੂਨੀਵਰਸਿਟੀ ਵਿਖੇ 21 ਫ਼ਰਵਰੀ ਨੂੰ ਅੰਤਰ-ਰਾਸ਼ਟਰੀ ਮਾਤ-ਭਾਸ਼ਾ ਦਿਹਾੜੇ ’ਤੇ ਵੱਖ-ਵੱਖ ਸਮਾਗਮ ਕਰਵਾਏ ਜਾਣਗੇ। ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਆਪਣੀ ਰਵਾਇਤ ਨੂੰ ਕਾਇਮ ਰੱਖਦੇ ਹੋਏ ਅੰਤਰ-ਰਾਸ਼ਟਰੀ ਮਾਤ-ਭਾਸ਼ਾ ਦਿਹਾੜੇ ਨੂੰ ਉਤਸ਼ਾਹ ਨਾਲ਼ ਮਨਾ ਰਹੀ ਹੈ। ਉਨ੍ਹਾਂ ਕਿਹਾ ਕਿ ਮਾਤ-ਭਾਸ਼ਾ ਕਿਸੇ ਵੀ ਕੌਮ ਦੀ

ਪੰਜਾਬੀ ਯੂਨੀਵਰਸਿਟੀ ਵਿੱਚ ਮਾਤ-ਭਾਸ਼ਾ ਦਿਹਾੜੇ ’ਤੇ ਹੋਣਗੇ ਅਹਿਮ ਸਮਾਗਮ Read More »

khalsa

ਖ਼ਾਲਸਾ ਕਾਲਜ ਪਟਿਆਲਾ ਵੱਲੋਂ ਸਾਲ 2026 ਦਾ ਸਾਲਾਨਾ ਕੈਲੰਡਰ ਰਿਲੀਜ਼

 ਪਟਿਆਲਾ, 20 ਫਰਵਰੀ : ਵਿੱਦਿਅਕ ਅਤੇ ਸੱਭਿਆਚਾਰਕ ਖੇਤਰ ਵਿੱਚ ਮੋਹਰੀ ਅਤੇ ਆਟੋਨੋਮਸ ਸੰਸਥਾ ਖ਼ਾਲਸਾ ਕਾਲਜ ਪਟਿਆਲਾ ਵੱਲੋਂ ਅੱਜ ਇੱਕ ਵਿਸ਼ੇਸ਼ ਸਮਾਗਮ ਦੌਰਾਨ ਸਾਲ 2026 ਦਾ ਸਾਲਾਨਾ ਕੈਲੰਡਰ ਰਿਲੀਜ਼ ਕੀਤਾ ਗਿਆ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਨੇ ਕੈਲੰਡਰ ਰਿਲੀਜ਼ ਕਰਨ ਦੀ ਰਸਮ ਅਦਾ ਕੀਤੀ। ਉਨ੍ਹਾਂ ਦੇ ਨਾਲ ਵਾਇਸ ਪ੍ਰਿੰਸੀਪਲ ਡਾ. ਗੁਰਮੀਤ ਸਿੰਘ,

ਖ਼ਾਲਸਾ ਕਾਲਜ ਪਟਿਆਲਾ ਵੱਲੋਂ ਸਾਲ 2026 ਦਾ ਸਾਲਾਨਾ ਕੈਲੰਡਰ ਰਿਲੀਜ਼ Read More »

trump

ਟਰੰਪ : ਭਾਰਤ ਤੇ ਪਾਕਿਸਤਾਨ ਨੂੰ 200% ਟੈਕਸ ਦੀ ਧਮਕੀ ਦੇ ਕੇ ਟਕਰਾਅ ਰੋਕਿਆ

ਵਾਸ਼ਿੰਗਟਨ , 19 ਫਰਵਰੀ : ਭਾਰਤ ਅਤੇ ਪਾਕਿਸਤਾਨ ਵਿਚ ਪਿਛਲੇ ਸਮੇ ਦੌਰਾਨ ਹੋਏ ਟਕਰਾਅ ਨੂੰ ਲੈ ਕੇ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਇਕ ਵਾਰ ਫਿਰ ਆਪਣਾ ਬਿਆਨ ਦਿੱਤਾ ਹੈ। ਉਨਾ ਦਾਅਵਾ ਕੀਤਾ ਹੈ ਕਿ ਉਨਾ 200 ਫੀਸਦੀ ਟੈਕਸ ਦੀ ਧਮਕੀ ਦੇ ਕੇ ਦੋਵਾਂ ਦੇਸ਼ਾਂ ਵਿਚਾਲੇ ਟਕਰਾਅ ਨੂੰ ਰੋਕਿਆ ਹੈ। ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਵੀਰਵਾਰ

ਟਰੰਪ : ਭਾਰਤ ਤੇ ਪਾਕਿਸਤਾਨ ਨੂੰ 200% ਟੈਕਸ ਦੀ ਧਮਕੀ ਦੇ ਕੇ ਟਕਰਾਅ ਰੋਕਿਆ Read More »

dc

ਮੋਹਾਲੀ ਕਾਂਗਰਸ ਵੱਲੋਂ ਭਾਰਤ-ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ ਡੀਸੀ ਮੋਹਾਲੀ ਨੂੰ ਮੈਮੋਰੈਂਡਮ ਸੌਂਪਿਆ

ਐਸ.ਏ.ਐਸ. ਨਗਰ (ਮੋਹਾਲੀ), 20 ਫ਼ਰਵਰੀ – ਪੰਜਾਬ ਦੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਕਿਹਾ ਕਿ ਪ੍ਰਸਤਾਵਿਤ ਭਾਰਤ-ਅਮਰੀਕਾ ਵਪਾਰ ਸਮਝੌਤਾ ਪੰਜਾਬ ਦੀ ਖੇਤੀ-ਆਧਾਰਿਤ ਅਰਥਵਿਵਸਥਾ ਅਤੇ ਕਿਸਾਨਾਂ ਦੀ ਰੋਜ਼ੀ-ਰੋਟੀ ਲਈ ਗੰਭੀਰ ਖ਼ਤਰਾ ਹੈ। ਇਨ੍ਹਾਂ ਚਿੰਤਾਵਾਂ ਨੂੰ ਉਜਾਗਰ ਕਰਦਾ ਇੱਕ ਮੈਮੋਰੈਂਡਮ ਜ਼ਿਲ੍ਹਾ ਕਾਂਗਰਸ ਪ੍ਰਧਾਨ ਕਮਲ ਕਿਸ਼ੋਰ ਸ਼ਰਮਾ, ਬਲਬੀਰ ਸਿੰਘ ਸਿੱਧੂ ਅਤੇ ਮੋਹਾਲੀ ਦੇ ਹੋਰ ਭਾਰਤੀ

ਮੋਹਾਲੀ ਕਾਂਗਰਸ ਵੱਲੋਂ ਭਾਰਤ-ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ ਡੀਸੀ ਮੋਹਾਲੀ ਨੂੰ ਮੈਮੋਰੈਂਡਮ ਸੌਂਪਿਆ Read More »

ranveer

ਅਦਾਕਾਰ ਰਣਵੀਰ ਸਿੰਘ ਨੂੰ ਲਾਰੈਂਸ ਬਿਸ਼ਨੋਈ ਗੈਂਗ ਵੱਲੋਂ ਧਮਕੀ ਦਾ ਦਾਅਵਾ

ਮੁੰਬਈ, 19 ਫਰਵਰੀ : ਬਾਲੀਵੁੱਡ ਅਦਾਕਾਰ ਰਣਵੀਰ ਸਿੰਘ ਨੂੰ ਕਥਿਤ ਤੌਰ ’ਤੇ ਲਾਰੇਸ ਬਿਸ਼ਨੋਈ ਗੈਂਗ ਦੇ ਨਾਮ ’ਤੇ ਜਾਨੋਂ ਮਾਰਨ ਦੀ ਧਮਕੀ ਅਤੇ 10 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਮਿਲਣ ਦੀ ਖ਼ਬਰ ਸਾਹਮਣੇ ਆਈ ਹੈ, ਜਿਸਨੂੰ ਲੈ ਕੇ ਜਾਂਚ ਏਜੰਸੀਆਂ ਵਲੋ ਮਾਮਲੇ ਨੂੰ ਲੈ ਕੇ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਜਾਣਕਾਰੀ ਦੇ

ਅਦਾਕਾਰ ਰਣਵੀਰ ਸਿੰਘ ਨੂੰ ਲਾਰੈਂਸ ਬਿਸ਼ਨੋਈ ਗੈਂਗ ਵੱਲੋਂ ਧਮਕੀ ਦਾ ਦਾਅਵਾ Read More »

ramesh

ਜੈਰਾਮ ਰਮੇਸ਼ ਨੇ ਖੜਾ ਕੀਤਾ ਮੋਦੀ ਸਰਕਾਰ ਦੀ ਵਿਦੇਸ਼ ਨੀਤੀ ’ਤੇ ਸਵਾਲ

ਨਵੀਂ ਦਿੱਲੀ, 19 ਫਰਵਰੀ : ਕਾਂਗਰਸ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਜੈ ਰਾਮ ਰਮੇਸ਼ ਨੇ ਕੇਂਦਰ ਦੀ ਗੌਰਮੈਟ ਆਫ ਇੰਡੀਆ ਦੀ ਵਿਦੇਸ਼ ਨੀਤੀ ’ਤੇ ਤਿੱਖਾ ਹਮਲਾ ਕਰਦਿਆਂ ਦੋਸ਼ ਲਾਇਆ ਹੈ ਕਿ ਪਹਿਲਗਾਮ ਅਤਿਵਾਦੀ ਹਮਲੇ ਤੋਂ ਬਾਅਦ ਵੀ ਭਾਰਤ ਕੌਮਾਂਤਰੀ ਪੱਧਰ ’ਤੇ ਪਾਕਿਸਤਾਨ ਨੂੰ ਵੱਖ ਕਰਨ ਵਿੱਚ ਨਾਕਾਮ ਰਿਹਾ ਹੈ। ਉਨਾ ਮੋਦੀ ਸਰਕਾਰ ਦੀ

ਜੈਰਾਮ ਰਮੇਸ਼ ਨੇ ਖੜਾ ਕੀਤਾ ਮੋਦੀ ਸਰਕਾਰ ਦੀ ਵਿਦੇਸ਼ ਨੀਤੀ ’ਤੇ ਸਵਾਲ Read More »

rahul

ਸੁਲਤਾਨਪੁਰ ਅਦਾਲਤ ਵਿੱਚ ਪੇਸ਼ ਹੋਏ ਰਾਹੁਲ ਗਾਂਧੀ, ਕਰਵਾਏ ਬਿਆਨ ਦਰਜ

ਦਿੱਲੀ, 19 ਫਰਵਰੀ : ਕੇਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਵਿਰੁੱਧ ਇਕ ਮਾਮਲੇ ਵਿਚ ਕੀਤੀ ਟਿਪਣੀ ਨੂੰ ਲੈ ਕੇ ਅੱਜ ਕਾਂਗਰਸ ਨੇਤਾ ਰਾਹੁਲ ਗਾਂਧੀ ਅਦਾਲਤ ਵਿਚ ਪੇਸ਼ ਹੋਏ, ਜਿਥੇ ਉਨਾ ਵਲੋ ਆਪਣੇ ਬਿਆਨ ਦਰਜ ਕਰਵਾਏ ਗਏ ਹਨ। ਦਸ ਦਈਏ ਕਿ ਰਾਹੁਲ ਗਾਂਧੀ ਦੇ ਵਕੀਲ ਕਾਸ਼ੀ ਪ੍ਰਸਾਦ ਸ਼ੁਕਲਾ ਨੇ ਦੱਸਿਆ ਕਿ ਅਦਾਲਤ ਨੇ ਮਾਮਲੇ ਦੀ ਅਗਲੀ

ਸੁਲਤਾਨਪੁਰ ਅਦਾਲਤ ਵਿੱਚ ਪੇਸ਼ ਹੋਏ ਰਾਹੁਲ ਗਾਂਧੀ, ਕਰਵਾਏ ਬਿਆਨ ਦਰਜ Read More »

Scroll to Top