ਪੰਚਮੀ ਦੇ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਸੰਗਤਾਂ ਵੱਡੀ ਗਿਣਤੀ ਵਿਚ ਸੰਗਤਾਂ ਨਤਮਸਤਕ
ਪਟਿਆਲਾ 21 ਮਈ – ਨੋਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਪੰਚਮੀ ਦੇ ਦਿਹਾੜੇ ਮੌਕੇ ਸੰਗਤਾਂ ਵੱਡੀ ਗਿਣਤੀ ਵਿਚ ਗੁਰੂ ਦਰਬਾਰ ਵਿਖੇ ਨਤਮਸਤਕ ਹੋਈਆਂ। ਤੜਕਸਵੇਰੇ ਕਵਾੜ ਖੁੱਲ੍ਹਣ ਮਗਰੋਂ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਸੰਗਤਾਂ ਨੇ ਹਜ਼ੂਰੀ ਰਾਗੀ ਕੀਰਤਨੀ […]
ਪੰਚਮੀ ਦੇ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਸੰਗਤਾਂ ਵੱਡੀ ਗਿਣਤੀ ਵਿਚ ਸੰਗਤਾਂ ਨਤਮਸਤਕ Read More »









