ਮਾਲਵਾ

Malwa

ramesh

ਜੈਰਾਮ ਰਮੇਸ਼ ਨੇ ਖੜਾ ਕੀਤਾ ਮੋਦੀ ਸਰਕਾਰ ਦੀ ਵਿਦੇਸ਼ ਨੀਤੀ ’ਤੇ ਸਵਾਲ

ਨਵੀਂ ਦਿੱਲੀ, 19 ਫਰਵਰੀ : ਕਾਂਗਰਸ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਜੈ ਰਾਮ ਰਮੇਸ਼ ਨੇ ਕੇਂਦਰ ਦੀ ਗੌਰਮੈਟ ਆਫ ਇੰਡੀਆ ਦੀ ਵਿਦੇਸ਼ ਨੀਤੀ ’ਤੇ ਤਿੱਖਾ ਹਮਲਾ ਕਰਦਿਆਂ ਦੋਸ਼ ਲਾਇਆ ਹੈ ਕਿ ਪਹਿਲਗਾਮ ਅਤਿਵਾਦੀ ਹਮਲੇ ਤੋਂ ਬਾਅਦ ਵੀ ਭਾਰਤ ਕੌਮਾਂਤਰੀ ਪੱਧਰ ’ਤੇ ਪਾਕਿਸਤਾਨ ਨੂੰ ਵੱਖ ਕਰਨ ਵਿੱਚ ਨਾਕਾਮ ਰਿਹਾ ਹੈ। ਉਨਾ ਮੋਦੀ ਸਰਕਾਰ ਦੀ […]

ਜੈਰਾਮ ਰਮੇਸ਼ ਨੇ ਖੜਾ ਕੀਤਾ ਮੋਦੀ ਸਰਕਾਰ ਦੀ ਵਿਦੇਸ਼ ਨੀਤੀ ’ਤੇ ਸਵਾਲ Read More »

rahul

ਸੁਲਤਾਨਪੁਰ ਅਦਾਲਤ ਵਿੱਚ ਪੇਸ਼ ਹੋਏ ਰਾਹੁਲ ਗਾਂਧੀ, ਕਰਵਾਏ ਬਿਆਨ ਦਰਜ

ਦਿੱਲੀ, 19 ਫਰਵਰੀ : ਕੇਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਵਿਰੁੱਧ ਇਕ ਮਾਮਲੇ ਵਿਚ ਕੀਤੀ ਟਿਪਣੀ ਨੂੰ ਲੈ ਕੇ ਅੱਜ ਕਾਂਗਰਸ ਨੇਤਾ ਰਾਹੁਲ ਗਾਂਧੀ ਅਦਾਲਤ ਵਿਚ ਪੇਸ਼ ਹੋਏ, ਜਿਥੇ ਉਨਾ ਵਲੋ ਆਪਣੇ ਬਿਆਨ ਦਰਜ ਕਰਵਾਏ ਗਏ ਹਨ। ਦਸ ਦਈਏ ਕਿ ਰਾਹੁਲ ਗਾਂਧੀ ਦੇ ਵਕੀਲ ਕਾਸ਼ੀ ਪ੍ਰਸਾਦ ਸ਼ੁਕਲਾ ਨੇ ਦੱਸਿਆ ਕਿ ਅਦਾਲਤ ਨੇ ਮਾਮਲੇ ਦੀ ਅਗਲੀ

ਸੁਲਤਾਨਪੁਰ ਅਦਾਲਤ ਵਿੱਚ ਪੇਸ਼ ਹੋਏ ਰਾਹੁਲ ਗਾਂਧੀ, ਕਰਵਾਏ ਬਿਆਨ ਦਰਜ Read More »

crime

31 ਸਾਲ ਤੋਂ ਫਰਾਰ ਕੇਸੀਐਫ ਮੈਂਬਰ ਮੁਹਾਲੀ ਤੋਂ ਕੀਤਾ ਗ੍ਰਿਫਤਾਰ

ਚੰਡੀਗੜ, 19 ਫਰਵਰੀ : ਯੂਪੀ ਏਟੀਐਸ ਨੇ ਅੱਜ ਇਕ ਵੱਡੀ ਕਾਰਵਾਈ ਨੂੰ ਅੰਜਾਮ ਦਿੰਦਿਆਂ ਇਕ ਕੇਸੀਐਫ ਫਰਾਰ 31 ਸਾਲ ਤੋ ਫਰਾਰ ਮੈਬਰ ਨੂੰ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਉਕਤ ਮੈਬਰ ਖਾਲਿਸਤਾਨ ਕਮਾਂਡੋ ਫੋਰਸ ਨਾਲ ਸਬੰਧਿਤ ਸੀ, ਜਿਸਨੂੰ ਮੁਹਾਲੀ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਅਧਿਕਾਰੀਆਂ ਨੇ ਇਸ ਸਬੰਧੀ ਦਸਿਆ ਕਿ ਫੜੇ ਗਏ ਮੁਲਜ਼ਮ ਦੀ

31 ਸਾਲ ਤੋਂ ਫਰਾਰ ਕੇਸੀਐਫ ਮੈਂਬਰ ਮੁਹਾਲੀ ਤੋਂ ਕੀਤਾ ਗ੍ਰਿਫਤਾਰ Read More »

sidhu

ਡਾ. ਨਵਜੋਤ ਕੌਰ ਸਿੱਧੂ ਨੇ ਰਾਜਾ ਵੜਿੰਗ ‘ਤੇ ਲਾਏ ਜ਼ਮੀਨ ਘਪਲੇ ਦੇ ਦੋਸ਼

ਚੰਡੀਗੜ੍ਹ, 19 ਫਰਵਰੀ : ਨਵਜੋਤ ਸਿੰਘ ਸਿੱਧੂ ਦੇ ਸੁਪਤਨੀ ਡਾ. ਨਵਜੋਤ ਕੌਰ ਸਿੱਧੂ ਇਕ ਵਾਰ ਮੁੜ ਆਪਣੇ ਬਿਆਨ ਕਾਰਨ ਸੁਰਖੀਆਂ ਵਿਚ ਨਜਰ ਆ ਰਹੇ ਹਨ। ਹੁਣ ਉਨਾ ਇਕ ਪੋਸਟ ਸਾਂਝਾ ਕਰਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਉਪਰ ਗੰਭੀਰ ਦੋਸ਼ ਲਗਾਏ ਹਨ। ਦਸ ਦਈਏ ਕਿ ਉਨਾ ਆਪਣੀ ਪੋਸਟ ਜਰੀਏ ਰਾਜਾ ਵੜਿੰਗ ਤੋ ਉਨ੍ਹਾਂ

ਡਾ. ਨਵਜੋਤ ਕੌਰ ਸਿੱਧੂ ਨੇ ਰਾਜਾ ਵੜਿੰਗ ‘ਤੇ ਲਾਏ ਜ਼ਮੀਨ ਘਪਲੇ ਦੇ ਦੋਸ਼ Read More »

raghveer

ਐਸਜੀਪੀਸੀ ਵੱਲੋਂ ਗਿਆਨੀ ਰਘਬੀਰ ਸਿੰਘ ਨੂੰ 72 ਘੰਟਿਆਂ ਦਾ ਨੋਟਿਸ

ਅੰਮ੍ਰਿਤਸਰ, 19 ਫਰਵਰੀ : ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੋ ਮੁੱਖ ਮਾਮਲਿਆਂ ਭੱਠਾ ਸਾਹਿਬ ਅਤੇ ਗੁਰਦੁਆਰਾ ਅੰਬ ਸਾਹਿਬ ਨੂੰ ਲੈ ਕੇ ਵੱਡੀ ਕਾਰਵਾਈ ਕਰਦਿਆਂ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਮੁਖ ਗ੍ਰੰਥੀ ਗਿਆਨੀ ਰਘਵੀਰ ਸਿੰਘ ਖ਼ਿਲਾਫ ਸਖ਼ਤ ਰੁਖ ਅਪਣਾਉਂਦਿਆਂ ਉਨ੍ਹਾਂ ਨੂੰ 72 ਘੰਟਿਆਂ ਅੰਦਰ ਲਗਾਏ ਦੋਸ਼ਾਂ ਦੇ ਸਬੂਤ ਪੇਸ਼ ਕਰਨ ਲਈ ਨੋਟਿਸ ਜਾਰੀ ਕੀਤਾ ਹੈ। ਕਮੇਟੀ

ਐਸਜੀਪੀਸੀ ਵੱਲੋਂ ਗਿਆਨੀ ਰਘਬੀਰ ਸਿੰਘ ਨੂੰ 72 ਘੰਟਿਆਂ ਦਾ ਨੋਟਿਸ Read More »

crime

ਆਸਟ੍ਰੇਲੀਆ ਵਿੱਚ ਭਾਰਤੀ ’ਤੇ ਨਸਲੀ ਹਮਲਾ, ਤਿੰਨ ਵਿਅਕਤੀਆਂ ਵੱਲੋਂ ਕੁੱਟਮਾਰ

ਦਿੱਲੀ, 19 ਫਰਵਰੀ : ਆਸਟ੍ਰੇਲੀਆ ਵਿੱਚ ਭਾਰਤੀ ਭਾਈਚਾਰੇ ਖ਼ਿਲਾਫ ਨਸਲੀ ਹਿੰਸਾ ਰੁਕਨ ਦਾ ਨਾਮ ਨਹੀ ਲੈ ਰਹੀ ਹੈ। ਹੁਣ ਇਕ ਤਾਜਾ ਮਾਮਲੇ ਵਿਚ ਇਕ ਪੰਜਾਬੀ ਨੌਜਵਾਨ ਉਪਰ ਤਿੰਨ ਅਣਪਛਾਤੇ ਵਿਅਕਤੀਆਂ ਵਲੋ ਹਮਲਾ ਕਰਕੇ ਉਸਨੂੰ ਜਖਮੀ ਕੀਤਾ ਗਿਆ ਹੈ। ਜਾਣਕਾਰੀ ਦੇ ਅਨੁਸਾਰ 22 ਸਾਲਾ ਭਾਰਤੀ ਨਰਸ ਹਰਮਨਪ੍ਰੀਤ ਸਿੰਘ ’ਤੇ ਵਿਕਟੋਰੀਆ ਸੂਬੇ ਦੇ ਕੋਰੀਓ ਇਲਾਕੇ ਵਿੱਚ ਇਕ

ਆਸਟ੍ਰੇਲੀਆ ਵਿੱਚ ਭਾਰਤੀ ’ਤੇ ਨਸਲੀ ਹਮਲਾ, ਤਿੰਨ ਵਿਅਕਤੀਆਂ ਵੱਲੋਂ ਕੁੱਟਮਾਰ Read More »

bus

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਮੇਅਰ ਨੇ ਅਬਲੋਵਾਲ ਤੋਂ ਅੰਮ੍ਰਿਤਸਰ ਲਈ ਰਵਾਨਾ ਬੱਸ ਨੂੰ ਦਿੱਤੀ ਹਰਿ ਝੰਡੀ 

ਪਟਿਆਲਾ, 19 ਫਰਵਰੀ – ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਅੱਜ ਅਬਲੋਵਾਲ ਇਲਾਕੇ ਤੋਂ ਸ਼ਰਧਾਲੂਆਂ ਦੀ ਇਕ ਵਿਸ਼ੇਸ਼ ਬੱਸ ਨੂੰ ਮੇਅਰ ਕੁੰਦਨ ਗੋਗੀਆ ਨੇ ਸ਼ੁਭਕਾਮਨਾਵਾ ਦੇ ਕੇ ਰਵਾਨਾ ਕੀਤਾ। ਉਨ੍ਹਾਂ ਨੇ ਬੱਸ ਵਿੱਚ ਸਵਾਰ ਯਾਤਰੀਆਂ ਨੂੰ ਧਾਰਮਿਕ ਯਾਤਰਾ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਦੀ ਸੁਵਿਧਾ ਲਈ ਇਹ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਮੇਅਰ ਨੇ ਅਬਲੋਵਾਲ ਤੋਂ ਅੰਮ੍ਰਿਤਸਰ ਲਈ ਰਵਾਨਾ ਬੱਸ ਨੂੰ ਦਿੱਤੀ ਹਰਿ ਝੰਡੀ  Read More »

vc

ਪੰਜਾਬੀ ਯੂਨੀਵਰਸਿਟੀ ਵਿਖੇ ‘ਖੋਜ, ਨਵੀਨਤਾ ਅਤੇ ਬੌਧਿਕ ਸੰਪਤੀ ਅਧਿਕਾਰ’ ਬਾਰੇ ਕਰਵਾਇਆ ਸੈਮੀਨਾਰ

ਪਟਿਆਲਾ, 19 ਫਰਵਰੀ – ਪੰਜਾਬੀ ਯੂਨੀਵਰਸਿਟੀ ਵਿਖੇ ‘ਖੋਜ, ਨਵੀਨਤਾ ਅਤੇ ਬੌਧਿਕ ਸੰਪਤੀ ਅਧਿਕਾਰ’ ਵਿਸ਼ੇ ‘ਤੇ ਇੱਕ ਰੋਜ਼ਾ ਸੈਮੀਨਾਰ ਕਰਵਾਇਆ ਗਿਆ। ਯੂਨੀਵਰਸਿਟੀ ਵਿਖੇ ਸਥਾਪਿਤ ਆਈ.ਪੀ.ਆਰ. ਚੇਅਰ ਵੱਲੋਂ ਭਾਰਤ ਸਰਕਾਰ ਦੇ ਉਦਯੋਗ ਅਤੇ ਵਣਜ ਮੰਤਰਾਲੇ (ਡੀ.ਪੀ.ਆਈ.ਆਈ.ਟੀ.) ਦੇ ਸਹਿਯੋਗ ਨਾਲ਼ ਕਰਵਾਏ ਇਸ ਸੈਮੀਨਾਰ ਦੇ ਉਦਘਾਟਨੀ ਸੈਸ਼ਨ ਦੀ ਪ੍ਰਧਾਨਗੀ ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਕੀਤੀ। ਡਾ. ਜਗਦੀਪ ਸਿੰਘ ਨੇ

ਪੰਜਾਬੀ ਯੂਨੀਵਰਸਿਟੀ ਵਿਖੇ ‘ਖੋਜ, ਨਵੀਨਤਾ ਅਤੇ ਬੌਧਿਕ ਸੰਪਤੀ ਅਧਿਕਾਰ’ ਬਾਰੇ ਕਰਵਾਇਆ ਸੈਮੀਨਾਰ Read More »

mehta

ਚੇਅਰਮੈਨ ਤੇਜਿੰਦਰ ਮਹਿਤਾ ਅਤੇ ਡੀਸੀ ਦਰਮਿਆਨ ਰਸਮੀ ਮੁਲਾਕਾਤ

ਪਟਿਆਲਾ, 19 ਫਰਵਰੀ : ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਤੇਜਿੰਦਰ ਮਹਿਤਾ ਨੇ ਅੱਜ ਪਟਿਆਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨਾਲ ਰਸਮੀ ਮੁਲਾਕਾਤ ਕੀਤੀ। ਇਸ ਮੌਕੇ ਜ਼ਿਲ੍ਹੇ ਦੇ ਸਰਵਪੱਖੀ ਵਿਕਾਸ, ਚੱਲ ਰਹੀਆਂ ਯੋਜਨਾਵਾਂ ਦੀ ਪ੍ਰਗਤੀ ਅਤੇ ਆਉਣ ਵਾਲੇ ਪ੍ਰੋਜੈਕਟਾਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਮੁਲਾਕਾਤ ਦੌਰਾਨ ਬੁਨਿਆਦੀ ਢਾਂਚੇ ਦੀ ਮਜ਼ਬੂਤੀ, ਸੜਕਾਂ ਦੀ ਮੁਰੰਮਤ, ਪੀਣ ਵਾਲੇ ਪਾਣੀ ਦੀ

ਚੇਅਰਮੈਨ ਤੇਜਿੰਦਰ ਮਹਿਤਾ ਅਤੇ ਡੀਸੀ ਦਰਮਿਆਨ ਰਸਮੀ ਮੁਲਾਕਾਤ Read More »

kohali

ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵੱਲੋਂ ਸਿਹਤ ਬੀਮਾ ਯੋਜਨਾ ਦੀ ਸਮੀਖਿਆ

ਪਟਿਆਲਾ, 19 ਫਰਵਰੀ : ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਰਜਿਸਟ੍ਰੇਸ਼ਨ ਪ੍ਰਕਿਰਿਆ ਦਾ ਜਾਇਜ਼ਾ ਲੈਣ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵਾਰਡ ਨੰ. 32, 33 ਅਤੇ 41 ਵਿੱਚ ਪਹੁੰਚੇ ।  ਅਜੀਤਪਾਲ ਸਿੰਘ ਕੋਹਲੀ ਨੇ ਲਾਭਪਾਤਰੀਆਂ ਨਾਲ ਗੱਲਬਾਤ ਕਰਦੇ ਹੋਏ ਯੋਜਨਾ ਦੇ ਫਾਇਦਿਆਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਅਤੇ ਮੌਕੇ ‘ਤੇ ਮੌਜੂਦ ਅਧਿਕਾਰੀਆਂ ਨੂੰ ਰਜਿਸਟ੍ਰੇਸ਼ਨ ਕਾਰਜ ਨੂੰ ਤੇਜ਼ ਅਤੇ ਸੁਚਾਰੂ ਢੰਗ ਨਾਲ ਪੂਰਾ

ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵੱਲੋਂ ਸਿਹਤ ਬੀਮਾ ਯੋਜਨਾ ਦੀ ਸਮੀਖਿਆ Read More »

Scroll to Top