ਪੰਜਾਬੀ ਯੂਨੀਵਰਸਿਟੀ ਵਿਖੇ ‘ਮੈਂਟਲ ਹੈਲਥ ਅੰਬੈਸਡਰ ਪ੍ਰੋਗਰਾਮ’ ਦੀ ਸ਼ੁਰੂਆਤ
ਪਟਿਆਲਾ, 18 ਫਰਵਰੀ – ਪੰਜਾਬੀ ਯੂਨੀਵਰਸਿਟੀ ਦੇ ਡੀਨ ਵਿਦਿਆਰਥੀ ਭਲਾਈ ਵੱਲੋਂ ‘ਐਂਟਰਪ੍ਰੀਨਿਓਰਸ਼ਿਪ, ਇਨੋਵੇਸ਼ਨ ਐਂਡ ਕਰੀਅਰ ਹੱਬ’ (ਈ.ਆਈ.ਸੀ.ਐੱਚ.) ਦੇ ਸਹਿਯੋਗ ਨਾਲ਼ ਮੈਂਟਲ ਹੈਲਥ ਅੰਬੈਸਡਰ ਪ੍ਰੋਗਰਾਮ ਤਹਿਤ ਇੱਕ ਰੋਜ਼ਾ ਸਿਖਲਾਈ ਵਰਕਸ਼ਾਪ ਅਤੇ ਸੈਮੀਨਾਰ ਕਰਵਾਇਆ ਗਿਆ। ਵਿਦਿਆਰਥੀਆਂ ਵਿੱਚ ਮਾਨਸਿਕ ਸਿਹਤ ਪ੍ਰਤੀ ਜਾਗਰੂਕਤਾ ਵਧਾਉਣ ਅਤੇ ਇੱਕ ਦੂਜੇ ਦੀ ਮਦਦ ਕਰਨ ਲਈ ਸਹਿਯੋਗੀ ਮਾਹੌਲ ਤਿਆਰ ਕਰਨ ਦੇ ਉਦੇਸ਼ ਨਾਲ਼ ਕਰਵਾਏ […]
ਪੰਜਾਬੀ ਯੂਨੀਵਰਸਿਟੀ ਵਿਖੇ ‘ਮੈਂਟਲ ਹੈਲਥ ਅੰਬੈਸਡਰ ਪ੍ਰੋਗਰਾਮ’ ਦੀ ਸ਼ੁਰੂਆਤ Read More »







