ਡੀਆਈਜੀ ਹਰਚਰਨ ਸਿੰਘ ਭੁੱਲਰ ਖ਼ਿਲਾਫ਼ ਮੁਕੱਦਮੇ ਲਈ ਕੇਂਦਰ ਦੀ ਮਨਜ਼ੂਰੀ
ਚੰਡੀਗੜ੍ਹ, 13 ਫਰਵਰੀ : ਪੰਜਾਬ ਦੇ ਗ੍ਰਿਫ਼ਤਾਰ ਅਤੇ ਮੁਅੱਤਲ ਡੀ ਆਈ ਜੀ ਹਰਚਰਨ ਸਿੰਘ ਭੁੱਲਰ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਕੇਂਦਰੀ ਗ੍ਰਹਿ ਮੰਤਰਾਲੇ ਨੇ ਅਦਾਲਤੀ ਕਾਰਵਾਈ ਲਈ ਰਸਮੀ ਮਨਜ਼ੂਰੀ ਜਾਰੀ ਕਰ ਦਿੱਤੀ ਹੈ, ਜਿਸ ਕਾਰਨ ਹੁਣ ਇਸ ਫ਼ੈਸਲੇ ਨਾਲ ਹੁਣ ਉਸ ਦੇ ਖ਼ਿਲਾਫ਼ ਟ੍ਰਾਇਲ ਦੀ ਪ੍ਰਕਿਰਿਆ ਅੱਗੇ ਵਧੇਗੀ। ਇਸ ਦਰਮਿਆਨ, ਸੀਬੀਆਈ ਨੇ ਚੰਡੀਗੜ੍ਹ ਦੀ ਵਿਸ਼ੇਸ਼ […]
ਡੀਆਈਜੀ ਹਰਚਰਨ ਸਿੰਘ ਭੁੱਲਰ ਖ਼ਿਲਾਫ਼ ਮੁਕੱਦਮੇ ਲਈ ਕੇਂਦਰ ਦੀ ਮਨਜ਼ੂਰੀ Read More »









