ਮਾਲਵਾ

Malwa

mayour2

ਕਲੀਨ ਪਟਿਆਲਾ” ਮੁਹਿੰਮ: ਆਈ.ਪੀ.ਸੀ.ਏ. ਅਤੇ ਨਿਗਮ ਟੀਮ ਵੱਲੋਂ ਸਫਾਈ ਮੁਹਿੰਮ ਅਤੇ ਜਾਗਰੂਕਤਾ ਵਰਕਸ਼ਾਪ ਦਾ ਆਯੋਜਨ

ਪਟਿਆਲਾ 10 ਫਰਵਰੀ – ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਦੇ ਮਕਸਦ ਨਾਲ ਚਲਾਈ ਜਾ ਰਹੀ “ਕਲੀਨ ਪਟਿਆਲਾ” ਕਾਰਜ ਯੋਜਨਾ ਤਹਿਤ ਇੰਡੀਅਨ ਪ੍ਰਦੂਸ਼ਣ ਕੰਟਰੋਲ ਐਸੋਸੀਏਸ਼ਨ ਨੇ ਪੰਜਾਬ ਪਲਾਸਟਿਕ ਵੇਸਟ ਮੈਨੇਜਮੈਂਟ ਸੋਸਾਇਟੀ ਦੀ ਤਰਫੋਂ ਨਗਰ ਨਿਗਮ ਟੀਮ ਨਾਲ ਮਿਲ ਕੇ ਪਟਿਆਲਾ ਵਿੱਚ ਵੇਸਟ ਸੇਗਰੇਗੇਸ਼ਨ ਜਾਗਰੂਕਤਾ ਵਰਕਸ਼ਾਪ ਅਤੇ ਸਫਾਈ ਮੁਹਿੰਮ ਸਫਲਤਾਪੂਰਵਕ ਆਯੋਜਨ ਕੀਤਾ। ਦੱਸਣਯੋਗ ਹੈ ਕਿ […]

ਕਲੀਨ ਪਟਿਆਲਾ” ਮੁਹਿੰਮ: ਆਈ.ਪੀ.ਸੀ.ਏ. ਅਤੇ ਨਿਗਮ ਟੀਮ ਵੱਲੋਂ ਸਫਾਈ ਮੁਹਿੰਮ ਅਤੇ ਜਾਗਰੂਕਤਾ ਵਰਕਸ਼ਾਪ ਦਾ ਆਯੋਜਨ Read More »

kirpal

ਕੇਂਦਰੀ ਪ੍ਰੀਖਿਆ ਵਿਚੋਂ ਸਿੱਖ ਕੰਕਾਰ ਲੁਹਾਉਣਾ ਘੱਟ ਗਿਣਤੀਆਂ ’ਤੇ ਹਮਲਾ : ਪ੍ਰੋ. ਬਡੂੰਗਰ

ਪਟਿਆਲਾ 10 ਫਰਵਰੀ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਮੱਧ ਪ੍ਰਦੇਸ਼ ਦੇ ਮੁਰਾਦਬਾਦ ਨੇੜੇ ਪਿੰਡ ਕਾਠ ਵਿਚ ਚਲਦੀ ਕੇਂਦਰੀ ਪ੍ਰੀਖਿਆ ਵਿਚੋਂ ਸਿੱਖ ਕੰਕਾਰਾਂ ਨੂੰ ਲੁਹਾਏ ਜਾਣ ਦਾ ਗੰਭੀਰ ਨੋਟਿਸ ਲੈਂਦਿਆਂ ਇਸ ਨੂੰ ਘੱਟਗਿਣਤੀ ਵਰਗ ’ਤੇ ਹੋਇਆ ਹਮਲਾ ਕਰਾਰ ਦਿੱਤਾ। ਪ੍ਰੋ. ਬਡੂੰਗਰ ਨੇ ਕਿਹਾ ਅਕਸਰ ਹੀ ਵੇਖਣ ਵਿਚ ਆਇਆ

ਕੇਂਦਰੀ ਪ੍ਰੀਖਿਆ ਵਿਚੋਂ ਸਿੱਖ ਕੰਕਾਰ ਲੁਹਾਉਣਾ ਘੱਟ ਗਿਣਤੀਆਂ ’ਤੇ ਹਮਲਾ : ਪ੍ਰੋ. ਬਡੂੰਗਰ Read More »

pu

ਪੰਜਾਬੀ ਯੂਨੀਵਰਸਿਟੀ ਵਿਖੇ ’15ਵਾਂ ਬੀਬੀ ਜਸਬੀਰ ਕੌਰ ਖ਼ਾਲਸਾ ਸਿਮ੍ਰਤੀ ਸਮਾਰੋਹ’ ਕਰਵਾਇਆ

ਪਟਿਆਲਾ, 10 ਫਰਵਰੀ – ਪੰਜਾਬੀ ਯੂਨੀਵਰਸਿਟੀ ਦੀ ਗੁਰਮਤਿ ਸੰਗੀਤ ਚੇਅਰ ਵੱਲੋਂ ’15ਵਾਂ ਬੀਬੀ ਜਸਬੀਰ ਕੌਰ ਖ਼ਾਲਸਾ ਸਿਮ੍ਰਤੀ ਸਮਾਰੋਹ’ ਕਰਵਾਇਆ ਗਿਆ। ਯੂਨੀਵਰਸਿਟੀ ਦੇ ਗੁਰਮਤਿ ਸੰਗੀਤ ਭਵਨ ਵਿੱਚ ਭਾਈ ਜਵਾਲਾ ਸਿੰਘ ਰਾਗੀ ਆਡੀਟੋਰੀਅਮ ਵਿਖੇ ਹੋਏ ਇਸ ਸਮਾਗਮ ਦੌਰਾਨ ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਵਿਸ਼ੇਸ਼ ਤੌਰ ਉੱਤੇ ਸ਼ਿਰਕਤ ਕੀਤੀ। ਸਮਾਗਮ ਵਿੱਚ ਜਲੰਧਰ ਤੋਂ ਵਿਸ਼ੇਸ਼ ਰੂਪ ਵਿਚ ਪੁੱਜੇ ਭਾਈ

ਪੰਜਾਬੀ ਯੂਨੀਵਰਸਿਟੀ ਵਿਖੇ ’15ਵਾਂ ਬੀਬੀ ਜਸਬੀਰ ਕੌਰ ਖ਼ਾਲਸਾ ਸਿਮ੍ਰਤੀ ਸਮਾਰੋਹ’ ਕਰਵਾਇਆ Read More »

meeting

ਅੰਡਰ ਰੈਂਪ ਸਕੀਮ ਅਧੀਨ ਜ਼ਿਲ੍ਹਾ ਉਦਯੋਗ ਕੇਂਦਰ ਨੇ ਉਦਯੋਗਪਤੀਆਂ ਲਈ ਕੈਂਪ ਲਗਾਇਆ

ਪਟਿਆਲਾ 10 ਫਰਵਰੀ : ਪੰਜਾਬ ਸਰਕਾਰ ਦੇ ਉਦਯੋਗ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਮਹਾਤਮਾ ਗਾਂਧੀ ਸਟੇਟ ਇੰਸਚੀਚਿਊਟ ਆਫ ਪਬਲਿਕ ਐਡਮਿਨਸਟਰੇਸਨ, (ਮੈਗਸਿਪਾ) ਦੇ ਸਹਿਯੋਗ ਨਾਲ ਦਫ਼ਤਰ ਜਨਰਲ ਮੇਨੇਜਰ, ਜ਼ਿਲ੍ਹਾ ਉਦਯੋਗ ਕੇਂਦਰ, ਸਰਹੰਦ ਰੋਡ, ਪਟਿਆਲਾ ਵਿਖੇ ਇੱਕ ਰੋਜਾ ਕੈਪੇਸਿਟੀ ਬਿਲਡਿੰਗ ਪ੍ਰੋਗਰਾਮ ਅੰਡਰ ਰੈਂਪ ਸਕੀਮ ਅਧੀਨ ਇੱਕ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਰਾਜਪੁਰਾ, ਨਾਭਾ, ਸਮਾਣਾ ਅਤੇ ਪਟਿਆਲਾ ਸ਼ਹਿਰ

ਅੰਡਰ ਰੈਂਪ ਸਕੀਮ ਅਧੀਨ ਜ਼ਿਲ੍ਹਾ ਉਦਯੋਗ ਕੇਂਦਰ ਨੇ ਉਦਯੋਗਪਤੀਆਂ ਲਈ ਕੈਂਪ ਲਗਾਇਆ Read More »

balbir

ਸਾਡੇ ਬਜ਼ੁਰਗ, ਸਾਡਾ ਮਾਣ ’ : ਸਿਹਤ ਮੰਤਰੀ : ਇੱਕ ਛੱਤ ਹੇਠ ਬਜ਼ੁਰਗਾਂ ਲਈ ਸਿਹਤ, ਪੈਨਸ਼ਨ ਤੇ ਕਾਨੂੰਨੀ ਸਹਾਇਤਾ

ਪਟਿਆਲਾ 10 ਫਰਵਰੀ : ਪੰਜਾਬ ਸਰਕਾਰ ਦੀ ਮਹੱਤਵਪੂਰਨ ਪਹਿਲ ‘ਸਾਡੇ ਬਜ਼ੁਰਗ, ਸਾਡਾ ਮਾਣ’ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਜ਼ਿਲ੍ਹਾ ਪੱਧਰੀ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਵਿੱਚ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਡਾ. ਬਲਬੀਰ ਸਿੰਘ ਨੇ

ਸਾਡੇ ਬਜ਼ੁਰਗ, ਸਾਡਾ ਮਾਣ ’ : ਸਿਹਤ ਮੰਤਰੀ : ਇੱਕ ਛੱਤ ਹੇਠ ਬਜ਼ੁਰਗਾਂ ਲਈ ਸਿਹਤ, ਪੈਨਸ਼ਨ ਤੇ ਕਾਨੂੰਨੀ ਸਹਾਇਤਾ Read More »

dc

ਬੱਚਾ ਗੋਦ ਲੈਣ ਲਈ ਸਰਕਾਰੀ ਵੈਬ ਸਾਈਟ ਉਪਰ ਆਨਲਾਈਨ ਦਿੱਤੀ ਜਾ ਸਕਦੀ ਹੈ ਅਰਜ਼ੀ-ਡਿਪਟੀ ਕਮਿਸ਼ਨਰ

ਪਟਿਆਲਾ 10 ਫਰਵਰੀ : ਪਟਿਆਲਾ ਦੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਕਿਹਾ ਹੈ ਕਿ ਭਾਰਤ ਵਿੱਚ ਰਹਿੰਦੇ ਅਜਿਹੇ ਮਾਪੇ ਜੋ ਬੱਚਾ ਗੋਦ ਲੈਣ ਦੇ ਇਛੁੱਕ ਹਨ, ਉਹ ਕਿਸੇ ਵੀ ਹਸਪਤਾਲ ਜਾਂ ਕਿਸੇ ਵੀ ਵਿਚੋਲੇ ਤੋਂ ਸਿੱਧੇ ਤੌਰ ਉਤੇ ਕੋਈ ਬੱਚਾ ਖਰੀਦਣ ਦੀ ਕੋਸ਼ਿਸ਼ ਨਾ ਕਰਨ, ਕਿਉਂਕਿ ਅਜਿਹਾ ਕਰਨਾ ਪੂਰੀ ਤਰਾਂ ਗੈਰ ਕਾਨੂੰਨੀ ਅਤੇ ਅਪਰਾਧ ਹੈ। ਇੱਕ ਨਵਜਨਮੇ

ਬੱਚਾ ਗੋਦ ਲੈਣ ਲਈ ਸਰਕਾਰੀ ਵੈਬ ਸਾਈਟ ਉਪਰ ਆਨਲਾਈਨ ਦਿੱਤੀ ਜਾ ਸਕਦੀ ਹੈ ਅਰਜ਼ੀ-ਡਿਪਟੀ ਕਮਿਸ਼ਨਰ Read More »

school

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸਕੂਲ ਆਫ਼ ਐਮੀਨੈਂਸ ਦਾ ਅਚਨਚੇਤ ਦੌਰਾ, ਬੁਨਿਆਦੀ ਢਾਂਚੇ ਦਾ ਲਿਆ ਜਾਇਜ਼ਾ

ਪਟਿਆਲਾ, 10 ਫਰਵਰੀ : ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਸਵੇਰੇ ਪਟਿਆਲਾ ਜ਼ਿਲ੍ਹੇ ਦੇ ਭਾਦਸੋਂ ਵਿਖੇ ਸਥਿਤ ਸਕੂਲ ਆਫ਼ ਐਮੀਨੈਂਸ ਦਾ ਅਚਨਚੇਤ ਦੌਰਾ ਕੀਤਾ, ਜੋ ਭਗਵੰਤ ਮਾਨ ਸਰਕਾਰ ਦੀ ਚੱਲ ਰਹੀ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਨੂੰ ਮਜ਼ਬੂਤ ਕਰਨ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਉਜਾਗਰ ਕਰਦਾ ਹੈ। ਇਸ ਦੌਰੇ ਦੌਰਾਨ ਸਿੱਖਿਆ ਮੰਤਰੀ ਨੇ ਚੱਲ

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸਕੂਲ ਆਫ਼ ਐਮੀਨੈਂਸ ਦਾ ਅਚਨਚੇਤ ਦੌਰਾ, ਬੁਨਿਆਦੀ ਢਾਂਚੇ ਦਾ ਲਿਆ ਜਾਇਜ਼ਾ Read More »

vc

ਪੰਜਾਬੀ ਯੂਨੀਵਰਸਿਟੀ ਦੇ ਆਈ.ਏ.ਐੱਸ.ਟ੍ਰੇਨਿੰਗ ਸੈਂਟਰ ਵਿਖੇ ਕਰਵਾਇਆ ਵਿਸੇ਼ਸ਼ ਭਾਸ਼ਣ

ਪਟਿਆਲਾ, 10 ਫਰਵਰੀ – ਪੰਜਾਬੀ ਯੂਨੀਵਰਸਿਟੀ ਦੇ ਆਈ.ਏ.ਐੱਸ. ਅਤੇ ਸਹਾਇਕ ਸੇਵਾਵਾਂ ਸਿਖਲਾਈ ਕੇਂਦਰ (ਆਈ.ਏ.ਐੱਸ. ਐਂਡ ਅਲਾਈਡ ਸਰਵਿਸਿਜ਼ ਟ੍ਰੇਨਿੰਗ ਸੈਂਟਰ) ਵਿਖੇ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ। ਇਹ ਭਾਸ਼ਣ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਦੇ ਐੱਮ.ਡੀ. ਸ੍ਰੀਮਤੀ ਹਰਗੁਨਜੀਤ ਕੌਰ, ਆਈ.ਏ.ਐੱਸ. ਵੱਲੋਂ ਦਿੱਤਾ ਗਿਆ। ਸਮਾਗਮ ਦੀ ਪ੍ਰਧਾਨਗੀ  ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਕੀਤੀ ਗਈ। ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਆਪਣੇ

ਪੰਜਾਬੀ ਯੂਨੀਵਰਸਿਟੀ ਦੇ ਆਈ.ਏ.ਐੱਸ.ਟ੍ਰੇਨਿੰਗ ਸੈਂਟਰ ਵਿਖੇ ਕਰਵਾਇਆ ਵਿਸੇ਼ਸ਼ ਭਾਸ਼ਣ Read More »

sgpc

ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਦਫਤਰੀ ਵਾਹਨਾਂ ਲਈ ਤਿਆਰ ਇਮਾਰਤ ਦਾ ਉਦਘਾਟਨ

ਪਟਿਆਲਾ 10 ਫਰਵਰੀ – ਨੋਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ’ਤੇ ਚੱਲ ਰਹੇ ਨਿਰਮਾਣ ਕਾਰਜਾਂ ਤਹਿਤ ਅੱਜ ਗੁਰਦੁਆਰਾ ਕੰਪਲੈਕਸ ਅੰਦਰ ਨਗਰ ਕੀਰਤਨ ਦੌਰਾਨ ਸਜਾਈ ਜਾਣ ਵਾਲੀ ਪਾਲਕੀ ਸਾਹਿਬ ਸਮੇਤ ਦਫਤਰੀ ਵਾਹਨਾਂ ਲਈ ਤਿਆਰ

ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਦਫਤਰੀ ਵਾਹਨਾਂ ਲਈ ਤਿਆਰ ਇਮਾਰਤ ਦਾ ਉਦਘਾਟਨ Read More »

mohindra

13 ਫਰਵਰੀ ਨੂੰ ਮਹਿੰਦਰਾ ਕਾਲਜ ਵਿਖੇ ਹੋਵੇਗਾ ਵਿਰਾਸਤੀ ਕਵੀ ਦਰਬਾਰ, ਚੋਟੀ ਦੇ ਕਵੀ ਕਰਨਗੇ ਸ਼ਮੂਲੀਅਤ-ਹਰਜੋਤ ਕੌਰ ਮਾਵੀ

ਪਟਿਆਲਾ 10 ਫਰਵਰੀ : ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਵੱਲੋਂ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਦੀ ਅਗਵਾਈ ਵਿੱਚ ਕਰਵਾਏ ਜਾਣ ਵਾਲੇ ਪਟਿਆਲਾ ਹੈਰੀਟੇਜ ਮੇਲੇ-2026 ਦੌਰਾਨ 13 ਫਰਵਰੀ ਨੂੰ ਕਵੀ ਸਰਕਾਰੀ ਮਹਿੰਦਰਾ ਕਾਲਜ ਵਿਖੇ ਦਰਬਾਰ ਕਰਵਾਇਆ ਜਾਵੇਗਾ। ਇਸ ਸਬੰਧੀ ਐਸ.ਡੀ.ਐਮ. ਪਟਿਆਲਾ ਹਰਜੋਤ ਕੌਰ ਮਾਵੀ ਨੇ ਦੱਸਿਆ ਕਿ ਵਿਰਾਸਤੀ ਕਵੀ ਦਰਬਾਰ ਸਰਕਾਰੀ ਮਹਿੰਦਰਾ ਕਾਲਜ ਵਿਖੇ ਸਵੇਰੇ

13 ਫਰਵਰੀ ਨੂੰ ਮਹਿੰਦਰਾ ਕਾਲਜ ਵਿਖੇ ਹੋਵੇਗਾ ਵਿਰਾਸਤੀ ਕਵੀ ਦਰਬਾਰ, ਚੋਟੀ ਦੇ ਕਵੀ ਕਰਨਗੇ ਸ਼ਮੂਲੀਅਤ-ਹਰਜੋਤ ਕੌਰ ਮਾਵੀ Read More »

Scroll to Top