ਅੰਮ੍ਰਿਤਸਰ ਏਅਰਪੋਰਟ ‘ਤੇ ਇਕ ਯਾਤਰੀ ਕਰੋੜਾਂ ਦੇ ਗਾਂਜੇ ਸਣੇ ਹੋਇਆ ਗ੍ਰਿਫਤਾਰ
ਅੰਮ੍ਰਿਤਸਰ, 12 ਮਈ 2026 : ਕਸਟਮ ਵਿਭਾਗ ਵਲੋ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਇਕ ਵਿਅਕਤੀ ਨੂੰ ਕਰੋੜਾਂ ਰੁਪਏ ਦੇ ਗਾਂਜੇ ਸਣੇ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ,ਜਿਸਨੂੰ ਹਿਰਾਸਤ ਵਿਚ ਲੈ ਕੇ ਪੁਛਗਿਛ ਕੀਤੀ ਜਾ ਰਹੀ ਹੈ। ਜਾਣਕਾਰੀ ਦੇ ਅਨੁਸਾਰ ਕਸਟਮ ਵਿਭਾਗ ਨੇ ਨਸ਼ਾ ਤਸਕਰੀ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਇਸ ਮਾਮਲੇ ਵਿੱਚ […]
ਅੰਮ੍ਰਿਤਸਰ ਏਅਰਪੋਰਟ ‘ਤੇ ਇਕ ਯਾਤਰੀ ਕਰੋੜਾਂ ਦੇ ਗਾਂਜੇ ਸਣੇ ਹੋਇਆ ਗ੍ਰਿਫਤਾਰ Read More »









