ਮੇਅਰ ਕੁੰਦਨ ਗੋਗੀਆ ਨੇ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਸ਼ਰਧਾਲੂਆਂ ਦੀਆਂ ਦੋ ਬੱਸਾਂ ਕੀਤੀਆਂ ਰਵਾਨਾ
ਪਟਿਆਲਾ, 7 ਮਈ : ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ ਨੇ ਪਟਿਆਲਾ ਸ਼ਹਿਰ ਤੋਂ ਸ਼ਰਧਾਲੂਆਂ ਦੀਆਂ ਦੋ ਬੱਸਾਂ ਨੂੰ ਰਵਾਨਾ ਕੀਤਾ। ਇਹ ਸ਼ਰਧਾਲੂ ਵਾਰਡ ਨੰਬਰ 50 ਅਤੇ 31 ਵਿੱਚੋਂ ਗਈਆਂ ਹਨ। ਇਸ ਮੌਕੇ ਕੌਂਸਲਰ ਹਰਮਨ ਸੰਧੂ, ਜਗਤਾਰ ਜੱਗੀ, ਪਦਮਜੀਤ ਕੌਰ, ਬਿੱਟੂ, ਤੀਰਥ […]
ਮੇਅਰ ਕੁੰਦਨ ਗੋਗੀਆ ਨੇ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਸ਼ਰਧਾਲੂਆਂ ਦੀਆਂ ਦੋ ਬੱਸਾਂ ਕੀਤੀਆਂ ਰਵਾਨਾ Read More »









