ਜ਼ਿਲ੍ਹੇ ਦੇ ਕਿਸਾਨਾਂ ਨੂੰ ਖਰੀਦੀ ਕਣਕ ਦੀ 2077 ਕਰੋੜ ਰੁਪਏ ਦੀ 100 ਫੀਸਦੀ ਅਦਾਇਗੀ : ਡਾ. ਹਿਮਾਂਸ਼ੂ
ਪਟਿਆਲਾ 28 ਅਪ੍ਰੈਲ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸੰਭਾਵਿਤ ਮੀਂਹ ਤੇ ਝੱਖੜ ਦੇ ਮੱਦੇਨਜ਼ਰ ਜ਼ਿਲ੍ਹੇ ਦੀਆਂ ਮੰਡੀਆਂ ‘ਚ ਕਣਕ ਦੀ ਸੰਭਾਲ ਬਾਰੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਬਰਸਾਤ ਤੇ ਝੱਖੜ ਤੋਂ ਜਿਣਸ ਦੇ ਬਚਾਅ ਲਈ ਤਰਪਾਲਾਂ ਦੇ ਪ੍ਰਬੰਧ ਪੁਖ਼ਤਾ ਕੀਤੇ ਗਏ ਹਨ ਪ੍ਰੰਤੂ ਇਸ ਦੇ ਬਾਵਜੂਦ ਵੀ ਜਿੱਥੇ ਕਿਤੇ […]
ਜ਼ਿਲ੍ਹੇ ਦੇ ਕਿਸਾਨਾਂ ਨੂੰ ਖਰੀਦੀ ਕਣਕ ਦੀ 2077 ਕਰੋੜ ਰੁਪਏ ਦੀ 100 ਫੀਸਦੀ ਅਦਾਇਗੀ : ਡਾ. ਹਿਮਾਂਸ਼ੂ Read More »









