ਚੰਡੀਗੜ੍ਹ ਦੇ ਕਈ ਸਕੂਲਾਂ ਨੂੰ ਬੰਬ ਧਮਕੀ, ਹੜਕੰਪ ਮਚਿਆ, ਜਾਂਚ ਸ਼ੁਰੂ
ਚੰਡੀਗੜ੍ਹ, 28 ਜਨਵਰੀ : ਚੰਡੀਗੜ੍ਹ ਦੇ ਕਈ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਦੀ ਖ਼ਬਰ ਸਾਹਮਣੇ ਆਈ ਹੈ, ਜਿਸਤੋਂ ਬਾਅਦ ਸ਼ਹਿਰ ਭਰ ਵਿੱਚ ਹੜਕੰਪ ਮਚ ਗਿਆ। ਇਸਦੀ ਜਾਣਕਾਰੀ ਮਿਲਦਿਆਂ ਹੀ ਜਾਂਚ ਟੀਮਾ ਤੇ ਏਜੰਸੀਆਂ ਪੂਰੀ ਤਰ੍ਹਾਂ ਸਤਰਕ ਹੋ ਗਈਆਂ ਹਨ ਤੇ ਉਨਾ ਵਲੋ ਜਾਂਚ ਪੜਤਾਲ ਕੀਤੀ ਜਾ ਰਹੀ ਹੈ। ਦਸ […]
ਚੰਡੀਗੜ੍ਹ ਦੇ ਕਈ ਸਕੂਲਾਂ ਨੂੰ ਬੰਬ ਧਮਕੀ, ਹੜਕੰਪ ਮਚਿਆ, ਜਾਂਚ ਸ਼ੁਰੂ Read More »









