ਮਾਲਵਾ

Malwa

dc

ਡਿਪਟੀ ਕਮਿਸ਼ਨਰ ਵੱਲੋਂ ਮਾਤਾ ਸ੍ਰੀ ਕਾਲੀ ਦੇਵੀ ਮੰਦਿਰ ਦੇ ਨਵ ਨਿਰਮਾਣ ਕਾਰਜਾਂ ਦਾ ਜਾਇਜ਼ਾ

ਪਟਿਆਲਾ, 27 ਜਨਵਰੀ : ਪਟਿਆਲਾ ਦੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਅੱਜ ਇੱਥੇ ਇਤਿਹਾਸਕ ਮਾਤਾ ਸ੍ਰੀ ਕਾਲੀ ਦੇਵੀ ਮੰਦਰ ਦੇ ਨਵੀਨੀਕਰਨ ਪ੍ਰਾਜੈਕਟਾਂ ਦਾ ਜਾਇਜ਼ਾ ਲੈਣ ਲਈ ਮੰਦਰ ਦੀ ਐਡਵਾਇਜਰੀ ਮੈਨੇਜਿੰਗ ਕਮੇਟੀ ਦੇ ਮੈਂਬਰਾਂ ਸੀ.ਏ. ਅਜੇ ਅਲੀਪੁਰੀਆ ਤੇ ਸੰਜੇ ਸਿੰਗਲਾ ਨਾਲ ਆਪਣੀ ਪਲੇਠੀ ਬੈਠਕ ਕੀਤੀ। ਇਸ ਮੌਕੇ ਏ.ਡੀ.ਸੀ (ਜ) ਸਿਮਰਪ੍ਰੀਤ ਕੌਰ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ […]

ਡਿਪਟੀ ਕਮਿਸ਼ਨਰ ਵੱਲੋਂ ਮਾਤਾ ਸ੍ਰੀ ਕਾਲੀ ਦੇਵੀ ਮੰਦਿਰ ਦੇ ਨਵ ਨਿਰਮਾਣ ਕਾਰਜਾਂ ਦਾ ਜਾਇਜ਼ਾ Read More »

mayour

ਨਗਰ ਨਿਗਮ ਵੱਲੋਂ ਮਨਾਇਆ ਗਿਆ 77ਵਾਂ ਗਣਤੰਤਰ ਦਿਵਸ

ਪਟਿਆਲਾ 27 ਜਨਵਰੀ – ਨਗਰ ਨਿਗਮ ਪਟਿਆਲਾ ਵੱਲੋਂ 77ਵਾਂ ਗਣਤੰਤਰ ਦਿਵਸ ਪੂਰੇ ਉਤਸ਼ਾਹ, ਦੇਸ਼ਭਗਤੀ ਅਤੇ ਗੌਰਵ ਨਾਲ ਮਨਾਇਆ ਗਿਆ। ਇਸ ਮੌਕੇ ਮੇਅਰ ਕੁੰਦਨ ਗੋਗੀਆ ਅਤੇ ਕਮਿਸ਼ਨਰ ਪਰਮਜੀਤ ਸਿੰਘ ਵਲੋ ਨਗਰ ਨਿਗਮ ਦੇ ਵਿਹੜੇ ਕੌਮੀ ਤਿਰੰਗਾ ਝੰਡਾ ਲਹਿਰਾਇਆ ਗਿਆ। ਤਿਰੰਗਾ ਝੰਡਾ ਲਹਿਰਾਉਣ ਉਪਰੰਤ ਰਾਸ਼ਟਰੀ ਗਾਣ ਗਾਇਆ ਗਿਆ, ਜਿਸ ਦੌਰਾਨ ਪੂਰਾ ਪੰਡਾਲ ਦੇਸ਼ ਭਗਤੀ ਦੇ ਜਜ਼ਬੇ ਨਾਲ

ਨਗਰ ਨਿਗਮ ਵੱਲੋਂ ਮਨਾਇਆ ਗਿਆ 77ਵਾਂ ਗਣਤੰਤਰ ਦਿਵਸ Read More »

26 jan 1

ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਮਨਾਇਆ ਗਣਤੰਤਰ ਦਿਵਸ

ਪਟਿਆਲਾ, 27 ਜਨਵਰੀ : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਪੋਲੋ ਗਰਾਉਂਡ, ਪਟਿਆਲਾ ਵਿਖੇ ਭਾਰਤ ਦਾ 77ਵਾਂ ਗਣਤੰਤਰ ਦਿਵਸ ਬੜੇ ਉਤਸ਼ਾਹ ਅਤੇ ਦੇਸ਼ ਭਗਤੀ ਦੇ ਜੋਸ਼ ਨਾਲ ਮਨਾਇਆ। ਸ੍ਰੀ ਅਵਤਾਰ ਸਿੰਘ ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਜੀ ਦੀ ਯੋਗ ਅਗਵਾਈ ਹੇਠ ਅਤੇ ਸ੍ਰੀਮਤੀ ਮਾਨੀ ਅਰੋੜਾ,

ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਮਨਾਇਆ ਗਣਤੰਤਰ ਦਿਵਸ Read More »

26 jan

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਗਣਤੰਤਰ ਦਿਵਸ ਮੌਕੇ ਪਟਿਆਲਾ ਵਿਖੇ ਲਹਿਰਾਇਆ ਤਿਰੰਗਾ

ਪਟਿਆਲਾ, 26 ਜਨਵਰੀ : ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੇਸ਼ ਦੇ 77ਵੇਂ ਗਣਤੰਤਰ ਦਿਵਸ ਮੌਕੇ ਪਟਿਆਲਾ ਵਿਖੇ ਕੌਮੀ ਝੰਡਾ ਤਿਰੰਗਾ ਲਹਿਰਾਇਆ ਅਤੇ ਸਮੂਹ ਪੰਜਾਬੀਆਂ ਤੇ ਦੇਸ਼ ਵਾਸੀਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੱਤੀ। ਇੱਥੇ ਪੋਲੋ ਗਰਾਊਂਡ ਵਿਖੇ ਹੋਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ, ਸਕੂਲ ਸਿੱਖਿਆ,

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਗਣਤੰਤਰ ਦਿਵਸ ਮੌਕੇ ਪਟਿਆਲਾ ਵਿਖੇ ਲਹਿਰਾਇਆ ਤਿਰੰਗਾ Read More »

ਖ਼ਾਲਸਾ ਕਾਲਜ ਪਟਿਆਲਾ ਵਿਖੇ ਰਾਸ਼ਟਰੀ ਵੋਟਰ ਦਿਵਸ ਮੌਕੇ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ

ਪਟਿਆਲਾ, 25 ਜਨਵਰੀ : ਖ਼ਾਲਸਾ ਕਾਲਜ ਪਟਿਆਲਾ ਦੇ ਪੋਸਟ ਗ੍ਰੈਜੂਏਟ ਰਾਜਨੀਤਿਕ ਵਿਗਿਆਨ ਵਿਭਾਗ ਅਤੇ ਫ਼ਾਈਨ ਆਰਟਸ ਵਿਭਾਗ ਵੱਲੋਂ ਸਾਂਝੇ ਤੌਰ ਤੇ ਭਾਰਤੀ ਚੋਣ ਕਮਿਸ਼ਨ ਅਤੇ ਪੰਜਾਬ ਸਰਕਾਰ ਤੋਂ ਪ੍ਰਾਪਤ ਹੋਈਆਂ ਹਦਾਇਤਾਂ ਅਨੁਸਾਰ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ। ਕਾਲਜ ਪ੍ਰਿੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਵੱਲੋਂ ਨੌਜਵਾਨ ਵੋਟਰਾਂ ਨੂੰ ਵੋਟ ਦੇ ਅਧਿਕਾਰ ਦੀ ਉਚਿਤ ਵਰਤੋਂ ਕਰਨ ਲਈ

ਖ਼ਾਲਸਾ ਕਾਲਜ ਪਟਿਆਲਾ ਵਿਖੇ ਰਾਸ਼ਟਰੀ ਵੋਟਰ ਦਿਵਸ ਮੌਕੇ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ Read More »

pu

ਪੰਜਾਬੀ ਯੂਨੀਵਰਸਿਟੀ ਦੇ ਖੋਜਾਰਥੀ ਵੱਲੋਂ ਮੈਡੀਕਲ ਖੇਤਰ ਵਿੱਚ ਖੋਜ

ਪਟਿਆਲਾ, 25 ਜਨਵਰੀ – ਪੰਜਾਬੀ ਯੂਨੀਵਰਸਿਟੀ ਵਿਖੇ ਇੱਕ ਤਾਜ਼ਾ ਖੋਜ ਰਾਹੀਂ ਇੱਕ ਉੱਚ-ਗੁਣਵੱਤਾ ਵਾਲ਼ੀ ਅਜਿਹੀ ਮੈਡੀਕਲ ਇਮੇਜਿੰਗ ਤਕਨੀਕ ਵਿਕਸਿਤ ਕੀਤੀ ਗਈ ਹੈ, ਜੋ ਮਨੁੱਖੀ ਅੰਗਾਂ ਦੀ ਪਛਾਣ ਕਰਨ ਦੀ ਸ਼ੁੱਧਤਾ ਵਿੱਚ ਅਹਿਮ ਸੁਧਾਰ ਕਰ ਸਕਦੀ ਹੈ। ਯੂਨੀਵਰਸਿਟੀ ਦੇ ਕੰਪਿਊਟਰ ਸਾਇੰਸ ਅਤੇ ਇੰਜੀਨੀਅਰਿੰਗ ਵਿਭਾਗ ਤੋਂ ਡਾ. ਨਵਜੋਤ ਕੌਰ ਅਤੇ ਡਾ. ਨਿਰਵੈਰ ਨੀਰੂ ਦੀ ਅਗਵਾਈ ਹੇਠ ਖੋਜਾਰਥੀ

ਪੰਜਾਬੀ ਯੂਨੀਵਰਸਿਟੀ ਦੇ ਖੋਜਾਰਥੀ ਵੱਲੋਂ ਮੈਡੀਕਲ ਖੇਤਰ ਵਿੱਚ ਖੋਜ Read More »

barsat

ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ, ਹਰ ਪਰਿਵਾਰ ਨੂੰ ਮਿਲੇਗਾ 10 ਲੱਖ ਰੁਪਏ ਤੱਕ ਦਾ ਕੈਸ਼ਲੈਸ ਇਲਾਜ – ਬਰਸਟ

ਪਟਿਆਲਾ, 24 ਜਨਵਰੀ  – ਪੰਜਾਬ ਵਿੱਚ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਆਗਾਜ਼ ਕਰ ਦਿੱਤਾ ਗਿਆ ਹੈ ਅਤੇ ਇਹ ਪਹਿਲ ਸੂਬੇ ਦੇ ਸਿਹਤ ਖੇਤਰ ਵਿੱਚ ਇੱਕ ਇਤਿਹਾਸਕ ਮੀਲ ਪੱਥਰ ਸਾਬਤ ਹੋਵੇਗੀ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸ. ਹਰਚੰਦ ਸਿੰਘ ਬਰਸਟ, ਸੂਬਾ ਜਨਰਲ ਸਕੱਤਰ ਆਮ ਆਦਮੀ ਪਾਰਟੀ, ਪੰਜਾਬ ਅਤੇ ਚੇਅਰਮੈਨ ਪੰਜਾਬ ਮੰਡੀ ਬੋਰਡ ਵੱਲੋਂ ਪਟਿਆਲਾ ਦਫ਼ਤਰ ਵਿਖੇ ਆਯੋਜਿਤ ਲੋਕ ਮਿਲਣੀ

ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ, ਹਰ ਪਰਿਵਾਰ ਨੂੰ ਮਿਲੇਗਾ 10 ਲੱਖ ਰੁਪਏ ਤੱਕ ਦਾ ਕੈਸ਼ਲੈਸ ਇਲਾਜ – ਬਰਸਟ Read More »

joban

ਡੋਡਾ ਹਾਦਸੇ ’ਚ ਪੰਜਾਬ ਦਾ ਲਾਲ ਸ਼ਹੀਦ : ਪਿੰਡ ਚਨੌਲੀ ਦਾ ਜੋਬਨਪ੍ਰੀਤ ਸਿੰਘ ਦੇਸ਼ ਲਈ ਕੁਰਬਾਨ

ਜਲੰਧਰ, 24 ਜਨਵਰੀ : ਬੀਤੇ ਦਿਨੀਂ ਜੰਮੂ-ਕਸ਼ਮੀਰ ਦੇ ਡੋਡਾ ਇਲਾਕੇ ਵਿੱਚ ਜਵਾਨਾਂ ਨੂੰ ਲੈ ਕੇ ਜਾ ਰਹੀ ਬੱਸ ਦੇ ਡੂੰਘੀ ਖੱਡ ਵਿੱਚ ਡਿੱਗਣ ਨਾਲ ਵਾਪਰੇ ਭਿਆਨਕ ਹਾਦਸੇ ਵਿੱਚ 10 ਬਹਾਦਰ ਜਵਾਨ ਸ਼ਹੀਦ ਹੋ ਗਏ ਸਨ। ਇਨ੍ਹਾਂ ਸ਼ਹੀਦਾਂ ਵਿੱਚ ਪੰਜਾਬ ਦੇ ਜ਼ਿਲ੍ਹਾ ਰੋਪੜ ਦੇ ਪਿੰਡ ਚਨੌਲੀ ਨਾਲ ਸਬੰਧਤ 23 ਸਾਲਾ ਜਵਾਨ ਜੋਬਨਪ੍ਰੀਤ ਸਿੰਘ ਵੀ ਸ਼ਾਮਲ ਹਨ,

ਡੋਡਾ ਹਾਦਸੇ ’ਚ ਪੰਜਾਬ ਦਾ ਲਾਲ ਸ਼ਹੀਦ : ਪਿੰਡ ਚਨੌਲੀ ਦਾ ਜੋਬਨਪ੍ਰੀਤ ਸਿੰਘ ਦੇਸ਼ ਲਈ ਕੁਰਬਾਨ Read More »

border 2

ਸਿਨੇਮਾਘਰਾਂ ’ਚ ਦੇਸ਼ਭਗਤੀ ਦੀ ਲਹਿਰ: ‘ਬਾਰਡਰ 2’ ਨੂੰ ਲੈ ਕੇ ਦਰਸ਼ਕਾਂ ਵਿੱਚ ਜ਼ਬਰਦਸਤ ਜੋਸ਼

ਪਟਨਾ , 24 ਜਨਵਰੀ : ਬੀਤੇ ਦਿਨੀ ਸਿਨੇਮਾਘਰਾਂ ਵਿਚ ਰਿਲੀਜ ਹੋਈ ਬਾਰਡਰ 2 ਨੂੰ ਲੈ ਕੇ ਲੋਕਾਂ ਅੰਦਰ ਭਾਰੀ ਉਤਸਾਹ ਤੇ ਜੋਸ਼ ਹੈ। ਕਾਫ਼ੀ ਸਮੇਂ ਮਗਰੋਂ ਸਿਨੇਮਾਘਰਾਂ ਵਿੱਚ ਰਿਲੀਜ਼ ਹੋਈ ਇੱਕ ਫਿਲਮ ਨੇ ਦਰਸ਼ਕਾਂ ਨੂੰ ਵੱਡੀ ਗਿਣਤੀ ਵਿੱਚ ਖਿੱਚਿਆ ਹੈ। ਦੇਸ਼ਭਗਤੀ ’ਤੇ ਆਧਾਰਿਤ ਫਿਲਮ “ਬਾਰਡਰ 2” ਨੂੰ ਲੈ ਕੇ ਦਰਸ਼ਕਾਂ ਵਿੱਚ ਖਾਸਾ ਉਤਸ਼ਾਹ ਵੇਖਣ ਨੂੰ

ਸਿਨੇਮਾਘਰਾਂ ’ਚ ਦੇਸ਼ਭਗਤੀ ਦੀ ਲਹਿਰ: ‘ਬਾਰਡਰ 2’ ਨੂੰ ਲੈ ਕੇ ਦਰਸ਼ਕਾਂ ਵਿੱਚ ਜ਼ਬਰਦਸਤ ਜੋਸ਼ Read More »

dayanand

ਲੁਧਿਆਣਾ ’ਚ ਐਮਬੀਏ ਵਿਦਿਆਰਥੀ ਦੀ ਗੋਲੀ ਲੱਗਣ ਨਾਲ ਮੌਤ, ਜਾਂਚ ਸੁਰੂ

ਲੁਧਿਆਣਾ, 24 ਜਨਵਰੀ : ਲੁਧਿਆਣਾ ਵਿੱਚ ਇੱਕ ਐਮਬੀਏ ਕਰ ਰਹੇ ਨੌਜਵਾਨ ਦੀ ਗੋਲੀ ਲੱਗਣ ਕਾਰਨ ਮੌਤ ਹੋਣ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ, ਜਿਸ ਕਾਰਨ ਅਧਿਕਾਰੀਆਂ ਨੇ ਜਾਂਚ ਪੜਤਾਲ ਤੇਜ ਕਰ ਦਿਤੀ ਹੈ। ਜਾਣਕਾਰੀ ਦੇ ਅਨੁਸਾਰ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਏਸੀਪੀ ਵੈਸਟ ਜਤਿੰਦਰ ਸਿੰਘ ਨੇ ਦੱਸਿਆ ਕਿ ਨੌਜਵਾਨ ਦੀ ਮੌਤ ਗੋਲੀ ਲੱਗਣ ਕਾਰਨ ਹੋਈ ਹੈ।

ਲੁਧਿਆਣਾ ’ਚ ਐਮਬੀਏ ਵਿਦਿਆਰਥੀ ਦੀ ਗੋਲੀ ਲੱਗਣ ਨਾਲ ਮੌਤ, ਜਾਂਚ ਸੁਰੂ Read More »

Scroll to Top