ਇਗਨੂੰ ਦਾਖਲਿਆਂ ਲਈ ਵਿਦਿਆਰਥੀਆਂ ਨੂੰ ਵੱਡੀ ਰਾਹਤ, ਆਖਰੀ ਮਿਤੀ 10 ਅਪ੍ਰੈਲ ਤੱਕ ਵਧਾਈ
ਚੰਡੀਗੜ, 4 ਅਪ੍ਰੈਲ 2026 : ਉੱਚ ਸਿੱਖਿਆ ਪ੍ਰਾਪਤ ਕਰਨ ਦੀ ਇੱਛਾ ਰੱਖਣ ਵਾਲੇ ਵਿਦਿਆਰਥੀਆਂ ਲਈ ਇਗਨੂ ਵੱਲੋਂ ਵੱਡੀ ਰਾਹਤ ਦਾ ਐਲਾਨ ਕੀਤਾ ਗਿਆ ਹੈ। ਜਨਵਰੀ 2026 ਸੈਸ਼ਨ ਲਈ ਦਾਖਲਾ ਲੈਣ ਦੀ ਆਖਰੀ ਮਿਤੀ ਨੂੰ ਹੁਣ ਵਧਾ ਕੇ 10 ਅਪ੍ਰੈਲ 2026 ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਖੇਤਰੀ ਨਿਰਦੇਸ਼ਕ ਡਾ. ਧਰਮਪਾਲ ਨੇ ਕਿਹਾ ਕਿ […]
ਇਗਨੂੰ ਦਾਖਲਿਆਂ ਲਈ ਵਿਦਿਆਰਥੀਆਂ ਨੂੰ ਵੱਡੀ ਰਾਹਤ, ਆਖਰੀ ਮਿਤੀ 10 ਅਪ੍ਰੈਲ ਤੱਕ ਵਧਾਈ Read More »









