ਭਾਰਤੀ ਜਨਤਾ ਪਾਰਟੀ ਦੇ ਨਿਤਿਨ ਨਬੀਨ 12ਵੇਂ ਕੌਮੀ ਪ੍ਰਧਾਨ ਬਣੇ
ਦਿੱਲੀ, 21 ਜਨਵਰੀ : ਭਾਰਤੀ ਜਨਤਾ ਪਾਰਟੀ ਨੂੰ ਅੱਜ ਨਵਾਂ ਕੌਮੀ ਪ੍ਰਧਾਨ ਨਿਤਿਨ ਨਬੀਨ ਦੇ ਰੂਪ ਵਿਚ ਮਿਲ ਗਿਆ ਹੈ, ਜਿਸ ਕਾਰਨ ਨਬੀਨ ਨੂੰ ਵਧਾਈਆਂ ਦੇਣ ਦਾ ਤਾਂਤਾਂ ਲੱਗ ਗਿਆ ਹੈ। ਨਿਤਿਨ ਨੇ ਆਪਣਾ ਅਹੁਦਾ ਸੰਭਾਲਣ ਮਗਰੋਂ ਦੇਸ਼ ਦੇ ਨੌਜਵਾਨਾਂ ਨੂੰ ਰਾਜਨੀਤੀ ਵਿੱਚ ਸਰਗਰਮ ਹੋਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੇ […]
ਭਾਰਤੀ ਜਨਤਾ ਪਾਰਟੀ ਦੇ ਨਿਤਿਨ ਨਬੀਨ 12ਵੇਂ ਕੌਮੀ ਪ੍ਰਧਾਨ ਬਣੇ Read More »








