ਡਾ. ਦਾਰਾ ਸਿੰਘ ਨੇ ਮੁੱਖ ਖੇਤੀਬਾੜੀ ਅਫਸਰ, ਪਟਿਆਲਾ ਦਾ ਆਹੁੱਦਾ ਸੰਭਾਲਿਆ
ਪਟਿਆਲਾ, 27 ਮਾਰਚ : ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਦੇ ਡਿਪਟੀ ਡਾਇਰੈਕਟਰ ਡਾ. ਦਾਰਾ ਸਿੰਘ ਨੇ ਮੁੱਖ ਖੇਤੀਬਾੜੀ ਅਫਸਰ ਪਟਿਆਲਾ ਵਜੋਂ ਆਹੁੱਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਡਾ. ਦਾਰਾ ਸਿੰਘ ਜਿਲ੍ਹਾ ਸਿਖਲਾਈ ਅਫਸਰ, ਸ਼ਹੀਦ ਭਗਤ ਸਿੰਘ ਨਗਰ ਵਿਖੇ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ ਅਤੇ ਹੁਣ ਤੱਕ ਪਿਛਲੇ 26 […]
ਡਾ. ਦਾਰਾ ਸਿੰਘ ਨੇ ਮੁੱਖ ਖੇਤੀਬਾੜੀ ਅਫਸਰ, ਪਟਿਆਲਾ ਦਾ ਆਹੁੱਦਾ ਸੰਭਾਲਿਆ Read More »









