ਭਾਸ਼ਾ ਵਿਭਾਗ ਪੰਜਾਬ ਜਲਦ ਹੀ ਲੋਕ ਅਰਪਣ ਕਰੇ ਸ਼ਬਦਮਾਲਾ ਐਪ- ਡਾਇਰੈਕਟਰ ਜਸਵੰਤ ਸਿੰਘ ਜ਼ਫ਼ਰ
ਪਟਿਆਲਾ, 25 ਮਾਰਚ : ਭਾਸ਼ਾ ਵਿਭਾਗ ਪੰਜਾਬ ਵੱਲੋਂ ਡਾਇਰੈਕਟਰ ਸ. ਜਸਵੰਤ ਸਿੰਘ ਜ਼ਫ਼ਰ ਦੀ ਅਗਵਾਈ ਵਿੱਚ ਇੱਥੇ ਭਾਸ਼ਾ ਭਵਨ ਵਿਖੇ ‘ਕਥਾ ਪ੍ਰਵਾਹ ਤੇ ਸੰਵਾਦ’ ਸਿਰਲੇਖ ਤਹਿਤ ਕੈਨੇਡਾ ਵਸਦੀ ਕਹਾਣੀਕਾਰਾ ਗੁਰਮੀਤ ਪਨਾਗ ਨਾਲ ਸੰਵਾਦ ਰਚਾਇਆ ਗਿਆ। ਵਿਭਾਗ ਦੇ ਸਹਾਇਕ ਨਿਰਦੇਸ਼ਕ ਤੇਜਿੰਦਰ ਸਿੰਘ ਗਿੱਲ ਨੇ ਆਏ ਮਹਿਮਾਨਾਂ ਦਾ ਸਵਾਗਤ ਕੀਤਾ। ਸੰਵਾਦ ਕਰਤਾ ਡਾ. ਪਰਮਜੀਤ ਸਿੰਘ ਨੇ ਗੁਰਮੀਤ ਪਨਾਗ ਦੀ […]
ਭਾਸ਼ਾ ਵਿਭਾਗ ਪੰਜਾਬ ਜਲਦ ਹੀ ਲੋਕ ਅਰਪਣ ਕਰੇ ਸ਼ਬਦਮਾਲਾ ਐਪ- ਡਾਇਰੈਕਟਰ ਜਸਵੰਤ ਸਿੰਘ ਜ਼ਫ਼ਰ Read More »









