ਭਾਦਸੋਂ ‘ ਚ ਚਾਈਨਾ ਡੋਰ ‘ਤੇ ਪਾਬੰਦੀ ਸਬੰਧੀ ਅਚਾਨਕ ਨਿਰੀਖਣ
ਭਾਦਸੋਂ/ਪਟਿਆਲਾ 17 ਜਨਵਰੀ : ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਯੋਗ ਹੁਕਮਾਂ ਦੀ ਪਾਲਣਾ ਕਰਦਿਆਂ ਨਗਰ ਕੌਂਸਲ ਭਾਦਸੋਂ ਦੇ ਅਧਿਕਾਰੀਆਂ ਦੇ ਸਹਿਯੋਗ ਨਾਲ ਜ਼ਿਲ੍ਹਾ ਪਟਿਆਲਾ ਦੇ ਭਾਦਸੋਂ ਸ਼ਹਿਰ ਦੇ ਮੁੱਖ ਬਾਜ਼ਾਰ ਵਿੱਚ ਚਾਈਨਾ ਡੋਰ ‘ਤੇ ਲਾਗੂ ਪਾਬੰਦੀ ਸਬੰਧੀ ਅਚਾਨਕ ਨਿਰੀਖਣ ਕੀਤਾ ਗਿਆ। ਨਿਰੀਖਣ ਦੌਰਾਨ ਬਾਜ਼ਾਰ ਵਿੱਚ ਦੁਕਾਨਾਂ ਅਤੇ ਵਪਾਰਕ ਸਥਾਨਾਂ ਦੀ ਜਾਂਚ ਕੀਤੀ ਗਈ। ਇਸ ਦੌਰਾਨ […]
ਭਾਦਸੋਂ ‘ ਚ ਚਾਈਨਾ ਡੋਰ ‘ਤੇ ਪਾਬੰਦੀ ਸਬੰਧੀ ਅਚਾਨਕ ਨਿਰੀਖਣ Read More »









