ਮਾਲਵਾ

Malwa

dc

ਡਿਪਟੀ ਕਮਿਸ਼ਨਰ ਵੱਲੋਂ ਕਣਕ ਦੀ ਖਰੀਦ ਸਬੰਧੀ ਅਗੇਤੇ ਪ੍ਰਬੰਧਾਂ ਦਾ ਜਾਇਜਾ

ਪਟਿਆਲਾ, 24 ਮਾਰਚ : ਕਣਕ ਦੀ ਸਰਕਾਰੀ ਖਰੀਦ 1 ਅਪ੍ਰੈਲ ਤੋਂ ਸ਼ੁਰੂ ਕੀਤੀ ਜਾ ਰਹੀ ਹੈ, ਜਿਸ ਲਈ ਕਣਕ ਦੀ ਸੰਭਾਲ ਲਈ ਬਾਰਦਾਨੇ, ਢੋਆ-ਢੁਆਈ ਲਈ ਆਵਾਜਾਈ ਦੇ ਸਾਧਨਾਂ ਸਮੇਤ ਲੇਬਰ ਅਤੇ ਜ਼ਿਲ੍ਹੇ ਦੀਆਂ ਮੰਡੀਆਂ ‘ਚ ਕੀਤੇ ਜਾਣ ਵਾਲੇ ਹੋਰ ਪ੍ਰਬੰਧਾਂ ਬਾਰੇ ਇੱਕ ਅਹਿਮ ਮੀਟਿੰਗ ਪਟਿਆਲਾ ਦੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਦੀ ਪ੍ਰਧਾਨਗੀ ਹੇਠ ਅੱਜ ਇੱਥੇ […]

ਡਿਪਟੀ ਕਮਿਸ਼ਨਰ ਵੱਲੋਂ ਕਣਕ ਦੀ ਖਰੀਦ ਸਬੰਧੀ ਅਗੇਤੇ ਪ੍ਰਬੰਧਾਂ ਦਾ ਜਾਇਜਾ Read More »

maan

ਰੰਧਾਵਾ ਖੁਦਕੁਸ਼ੀ ਮਾਮਲਾ : ਪੰਜਾਬ ਪੁਲੀਸ ਕਰੇਗੀ ਪੂਰੀ ਜਾਂਚ, ਸੀਬੀਆਈ ਦੀ ਲੋੜ ਨਹੀਂ : ਮੁੱਖ ਮੰਤਰੀ

ਚੰਡੀਗੜ੍ਹ, 24 ਮਾਰਚ 2026 : ਪਿਛਲੇ ਕੁੱਝ ਦਿਨਾਂ ਤੋ ਪੰਜਾਬ ਵੇਅਰ ਹਾਊਸਿੰਗ ਕਾਰਪੋਰੇਸ਼ਨ ਦੇ ਜਨਰਲ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦੀ ਖੁਦਕੁਸ਼ੀ ਦੇ ਮਾਮਲੇ ‘ਚ ਜਾਂਚ ਤੇਜ ਹੁੰਦੀ ਜਾ ਰਹੀ ਹੈ। ਹੁਣ ਤਾਜਾ ਮਾਮਲੇ ਵਿਚ ਪੰਜਾਬ ਦੇ ਮੁਖ ਮੰਤਰੀ ਭਗਵੰਤ ਮਾਨ ਨੇ ਸੀਬੀਆਈ ਜਾਂਚ ਦੀ ਮੰਗ ਉੱਠਣ ਦੇ ਬਾਵਜੂਦ ਸਪੱਸ਼ਟ ਕੀਤਾ ਹੈ ਕਿ ਇਸ ਮਾਮਲੇ ਦੀ

ਰੰਧਾਵਾ ਖੁਦਕੁਸ਼ੀ ਮਾਮਲਾ : ਪੰਜਾਬ ਪੁਲੀਸ ਕਰੇਗੀ ਪੂਰੀ ਜਾਂਚ, ਸੀਬੀਆਈ ਦੀ ਲੋੜ ਨਹੀਂ : ਮੁੱਖ ਮੰਤਰੀ Read More »

aarti

ਸ਼ਹੀਦਾਂ ਦੀ ਕੁਰਬਾਨੀ ਸਦੀਵ ਪ੍ਰੇਰਨਾ ਦਾ ਸਰੋਤ: ਹਰਿਆਣਾ ਦੀ ਸਿਹਤ ਮੰਤਰੀ ਦਾ ਸੰਦੇਸ਼

ਚੰਡੀਗੜ੍ਹ, 23 ਮਾਰਚ 2026 : ਸ਼ਹੀਦੀ ਦਿਵਸ ਦੇ ਮੌਕੇ ‘ਤੇ ਹਰਿਆਣਾ ਦੀ ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਦੇਸ਼ ਦੇ ਮਹਾਨ ਆਜ਼ਾਦੀ ਸੈਨਾਨੀਆਂ ਨੂੰ ਨਮਨ ਕਰਦਿਆਂ ਕਿਹਾ ਕਿ ਸ਼ਹੀਦਾਂ ਦੀ ਕੁਰਬਾਨੀ ਸਾਡੀ ਅਮੂਲ ਵਿਰਾਸਤ ਹੈ, ਜਿਸਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ 23 ਮਾਰਚ ਭਾਰਤੀ ਇਤਿਹਾਸ ਦਾ ਮਾਣ ਭਰਿਆ ਦਿਨ ਹੈ, ਜੋ

ਸ਼ਹੀਦਾਂ ਦੀ ਕੁਰਬਾਨੀ ਸਦੀਵ ਪ੍ਰੇਰਨਾ ਦਾ ਸਰੋਤ: ਹਰਿਆਣਾ ਦੀ ਸਿਹਤ ਮੰਤਰੀ ਦਾ ਸੰਦੇਸ਼ Read More »

juneja

ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ, ਅਸ਼ੀਰਵਾਦ ਪ੍ਰਾਪਤ : ਹਰਪਾਲ ਜੁਨੇਜਾ

ਪਟਿਆਲਾ, 23 ਮਾਰਚ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੀ.ਆਰ.ਟੀ.ਸੀ. ਦੇ ਚੇਅਰਮੈਨ ਹਰਪਾਲ ਜੁਨੇਜਾ ਨੇ ਅੱਜ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਨੇ ਪਾਰਟੀ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਲਈ ਧੰਨਵਾਦ ਪ੍ਰਗਟ ਕਰਦਿਆਂ ਅਸ਼ੀਰਵਾਦ ਪ੍ਰਾਪਤ ਕੀਤਾ। ਕੇਜਰੀਵਾਲ ਨੇ ਉਨ੍ਹਾਂ ਨੂੰ ਪਾਰਟੀ ਦੀ ਚੜ੍ਹਦੀ ਕਲਾ ਲਈ ਨਿਰੰਤਰ ਮਿਹਨਤ ਕਰਨ ਲਈ

ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ, ਅਸ਼ੀਰਵਾਦ ਪ੍ਰਾਪਤ : ਹਰਪਾਲ ਜੁਨੇਜਾ Read More »

mayour2

ਮੇਅਰ ਕੁੰਦਨ ਗੋਗੀਆ ਦਾ ਵੱਡਾ ਉਪਰਾਲਾ, ਬੇਸਹਾਰਾ ਗਊਂ ਵੰਸ਼ ਨੂੰ ਗਊਸ਼ਾਲਾ ਪਹੁੰਚਾ ਕੇ ਲੋਕਾਂ ਨੂੰ ਦਿੱਤੀ ਰਾਹਤ

ਪਟਿਆਲਾ, 23 ਮਾਰਚ : ਸ਼ਾਹੀ ਸ਼ਹਿਰ ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਨੇ ਇੱਕ ਵਾਰ ਫਿਰ ਸਾਬਿਤ ਕਰ ਦਿੱਤਾ ਹੈ ਕਿ ਉਹ ਜਨਤਾ ਦੀ ਸੇਵਾ ਲਈ 24 ਘੰਟੇ ਵਚਨਬੱਧ ਹਨ। ਸ਼ਹਿਰ ਦੀਆਂ ਸੜਕਾਂ ‘ਤੇ ਘੁੰਮ ਰਹੇ ਬੇਸਹਾਰਾ ਗਊਂ ਵੰਸ਼ ਕਾਰਨ ਹੋਣ ਵਾਲੇ ਹਾਦਸਿਆਂ ਨੂੰ ਰੋਕਣ ਅਤੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਮੇਅਰ ਨੇ ਅੱਜ

ਮੇਅਰ ਕੁੰਦਨ ਗੋਗੀਆ ਦਾ ਵੱਡਾ ਉਪਰਾਲਾ, ਬੇਸਹਾਰਾ ਗਊਂ ਵੰਸ਼ ਨੂੰ ਗਊਸ਼ਾਲਾ ਪਹੁੰਚਾ ਕੇ ਲੋਕਾਂ ਨੂੰ ਦਿੱਤੀ ਰਾਹਤ Read More »

katha

ਸ੍ਰੀ ਸਨਾਤਨ ਧਰਮ ਸਭਾ ਵੱਲੋਂ ਬੜੀ ਧੂਮ-ਧਾਮ ਨਾਲ ਮਨਾਇਆ ਗਿਆ ਸੀਤਾ-ਰਾਮ ਵਿਆਹ ਮਹੋਤਸਵ

ਪਟਿਆਲਾ : ਸ੍ਰੀ ਸਨਾਤਨ ਧਰਮ ਸਭਾ (ਰਜਿ.), ਪਟਿਆਲਾ ਦੇ ਐਸ.ਡੀ.ਐਸ.ਈ. ਸੀਨੀਅਰ ਸੈਕੰਡਰੀ ਸਕੂਲ ਦੇ ਸਨਾਤਨ ਭਵਨ ਵਿੱਚ ਕਰਵਾਈ ਜਾ ਰਹੀ ਸੱਤ ਰੋਜ਼ਾ ਸ੍ਰੀ ਰਾਮ ਕਥਾ ਦੇ ਚੌਥੇ ਦਿਨ ਮਰਿਆਦਾ ਪੁਰਸ਼ੋਤਮ ਭਗਵਾਨ ਸ੍ਰੀ ਰਾਮ ਅਤੇ ਜਗਤ ਜਨਨੀ ਮਾਤਾ ਸੀਤਾ ਦਾ ਵਿਆਹ ਮਹੋਤਸਵ ਅਥਾਹ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਪਵਿੱਤਰ ਮੌਕੇ ‘ਤੇ ਸਭਾ ਦੇ ਪ੍ਰਧਾਨ

ਸ੍ਰੀ ਸਨਾਤਨ ਧਰਮ ਸਭਾ ਵੱਲੋਂ ਬੜੀ ਧੂਮ-ਧਾਮ ਨਾਲ ਮਨਾਇਆ ਗਿਆ ਸੀਤਾ-ਰਾਮ ਵਿਆਹ ਮਹੋਤਸਵ Read More »

pu

ਯੂਨੀਵਰਸਿਟੀ ਵਿਖੇ ਨਵੀਆਂ ਪਹਿਲਕਦਮੀਆਂ ਅਤੇ ਉੱਦਮਤਾ ਸਬੰਧੀ ਵਿਸ਼ੇ ‘ਤੇ ਵਰਕਸ਼ਾਪ ਕਰਵਾਈ

ਪਟਿਆਲਾ, 23 ਮਾਰਚ – ਪੰਜਾਬੀ ਯੂਨੀਵਰਸਿਟੀ ਦੇ ਇਲੈਕਟ੍ਰਾਨਿਕਸ ਅਤੇ ਕਮਿਊਨੀਕੇਸ਼ਨ ਇੰਜੀਨੀਅਰਿੰਗ ਵਿਭਾਗ ਵੱਲੋਂ ‘ਐਂਟਰਪ੍ਰੀਨਿਓਰਸ਼ਿਪ, ਇਨੋਵੇਸ਼ਨ ਐਂਡ ਕਰੀਅਰ ਹੱਬ’ ਦੇ ਸਹਿਯੋਗ ਨਾਲ਼ ਇੱਕ ਰੋਜ਼ਾ ਵਿਸ਼ੇਸ਼ ਵਰਕਸ਼ਾਪ ਕਰਵਾਈ ਗਈ। ‘ਇਨੋਵੇਸ਼ਨ ਐਂਡ ਐਂਟਰਪ੍ਰੀਨਿਓਰਸ਼ਿਪ: ਕੈਂਪਸ ਆਈਡੀਆਜ਼ ਟੂ ਕਰੀਅਰ ਵੈਂਚਰਜ਼’ ਅਤੇ ‘ਆਈਡੀਆਥੌਨ-2026’ ਤਹਿਤ ਕਰਵਾਈ ਇਸ ਵਰਕਸ਼ਾਪ ਦੇ ਉਦਘਾਟਨੀ ਸੈਸ਼ਨ ਦੀ ਪ੍ਰਧਾਨਗੀ ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਕੀਤੀ। ਡਾ. ਜਗਦੀਪ ਸਿੰਘ

ਯੂਨੀਵਰਸਿਟੀ ਵਿਖੇ ਨਵੀਆਂ ਪਹਿਲਕਦਮੀਆਂ ਅਤੇ ਉੱਦਮਤਾ ਸਬੰਧੀ ਵਿਸ਼ੇ ‘ਤੇ ਵਰਕਸ਼ਾਪ ਕਰਵਾਈ Read More »

mayour

ਸ੍ਰੀ ਹਰਿਮੰਦਰ ਸਾਹਿਬ ਤੇ ਦੁਰਗਿਆਣਾ ਮੰਦਿਰ ਦੇ ਦਰਸ਼ਨਾਂ ਲਈ ਕੀਤੀ ਬੱਸ ਰਵਾਨਾ

ਪਟਿਆਲਾ, 23 ਮਾਰਚ : ਪਟਿਆਲਾ ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੇ ਦੂਜੇ ਪੜਾਅ ਤਹਿਤ ਅੱਜ ਬਡੂੰਗਰ, ਗੁਰੂ ਨਾਨਕ ਨਗਰ ਵਾਰਡ ਨੰਬਰ 54 ਤੋਂ ਯਾਤਰੀਆਂ ਦੀ ਬੱਸ ਨੂੰ ਰਵਾਨਾ ਕੀਤਾ। ਗੋਗੀਆ ਨੇ ਦੱਸਿਆ ਕਿ ਇਹ ਬੱਸ ਸ਼ਰਧਾਲੂਆਂ ਨੂੰ ਸ੍ਰੀ ਹਰਿਮੰਦਰ ਸਾਹਿਬ, ਦੁਰਗਿਆਣਾ ਮੰਦਿਰ, ਭਗਵਾਨ ਵਾਲਮੀਕਿ ਤੀਰਥ ਸਥਲ, ਜਲ੍ਹਿਆਂਵਾਲਾ ਬਾਗ, ਪਾਰਟੀਸ਼ਨ ਮਿਊਜ਼ੀਅਮ, ਵਾਹਘਾ ਬਾਰਡਰ ਅਤੇ

ਸ੍ਰੀ ਹਰਿਮੰਦਰ ਸਾਹਿਬ ਤੇ ਦੁਰਗਿਆਣਾ ਮੰਦਿਰ ਦੇ ਦਰਸ਼ਨਾਂ ਲਈ ਕੀਤੀ ਬੱਸ ਰਵਾਨਾ Read More »

sgpc

ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਧਾਰਮਿਕ ਸਮਾਗਮ ਵਿਚ ਕੀਤੀ ਸ਼ਿਰਕਤ

ਪਟਿਆਲਾ 23 ਮਾਰਚ – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ ਵਿਖੇ ਪੰਚਮੀ ਦਾ ਦਿਹਾੜਾ ਸੰਗਤਾਂ ਵੱਲੋਂ ਗੁਰੂ ਘਰ ਨਤਮਸਤਕ ਹੋ ਕੇ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਆਯੋਜਿਤ ਧਾਰਮਿਕ ਸਮਾਗਮ ਵਿਚ ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵੀ

ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਧਾਰਮਿਕ ਸਮਾਗਮ ਵਿਚ ਕੀਤੀ ਸ਼ਿਰਕਤ Read More »

crime

ਖੰਨਾ ‘ਚ ਬੇਅਦਬੀ ਦੀ ਘਟਨਾ ਨਾਲ ਮਚਿਆ ਰੋਹ, ਪੁਲਿਸ ਵੱਲੋਂ ਜਾਂਚ ਸ਼ੁਰੂ

ਖੰਨਾ, 23 ਮਾਰਚ 2026: ਖੰਨਾ ਸ਼ਹਿਰ ਵਿਖੇ ਪਵਿੱਤਰ ਗੁਟਕਾ ਸਾਹਿਬ ਦੀ ਬੇਅਦਬੀ ਦੀ ਘਟਨਾ ਸਾਹਮਣੇ ਆਉਣ ਤੋਂ ਬਾਅਦ ਇਲਾਕੇ ਵਿੱਚ ਤਣਾਅਪੂਰਨ ਮਾਹੌਲ ਬਣ ਗਿਆ ਹੈ। ਇਕ ਇਲਾਕੇ ਵਿਚ ਇਸ ਘਟਨਾ ਦੌਰਾਨ ਗੁਟਕਾ ਸਾਹਿਬ ਦੇ ਅੰਗ ਫਾੜ ਕੇ ਗਲੀ ਵਿੱਚ ਖਿਲਾਰੇ ਜਾਣ ਦੀ ਗੱਲ ਸਾਹਮਣੇ ਆਈ ਹੈ, ਜਿਸ ਨਾਲ ਸਥਾਨਕ ਲੋਕਾਂ ਵਿੱਚ ਗਹਿਰਾ ਗੁੱਸਾ ਵੇਖਣ ਨੂੰ

ਖੰਨਾ ‘ਚ ਬੇਅਦਬੀ ਦੀ ਘਟਨਾ ਨਾਲ ਮਚਿਆ ਰੋਹ, ਪੁਲਿਸ ਵੱਲੋਂ ਜਾਂਚ ਸ਼ੁਰੂ Read More »

Scroll to Top