ਮਾਲਵਾ

Malwa

odisa

ਕਟਕ ਦੇ ਵੱਡੇ ਸਰਕਾਰੀ ਹਸਪਤਾਲ ‘ਚ ਭਿਆਨਕ ਅੱਗ, 10 ਮਰੀਜ਼ਾਂ ਦੀ ਮੌਤ

ਉੜੀਸਾ, 16 ਮਾਰਚ : ਉੜੀਸਾ ਦੇ ਕਟਕ ਸ਼ਹਿਰ ਸਥਿਤ ਐਸਸੀਬੀ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਐਤਵਾਰ ਅੱਧੀ ਰਾਤ ਤੋਂ ਬਾਅਦ ਵਾਪਰੀ ਅੱਗ ਦੀ ਦਰਦਨਾਕ ਘਟਨਾ ਵਿੱਚ 10 ਮਰੀਜ਼ਾਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਇਹ ਅੱਗ ਰਾਤ ਕਰੀਬ 3 ਵਜੇ ਹਸਪਤਾਲ ਦੀ ਪਹਿਲੀ ਮੰਜ਼ਿਲ ‘ਤੇ ਸਥਿਤ ਟਰਾਮਾ ਕੇਅਰ ਇੰਟੈਂਸਿਵ ਕੇਅਰ ਯੂਨਿਟ ਵਿੱਚ ਲੱਗੀ। ਉਸ ਸਮੇਂ […]

ਕਟਕ ਦੇ ਵੱਡੇ ਸਰਕਾਰੀ ਹਸਪਤਾਲ ‘ਚ ਭਿਆਨਕ ਅੱਗ, 10 ਮਰੀਜ਼ਾਂ ਦੀ ਮੌਤ Read More »

voting

ਰਾਜ ਸਭਾ ਚੋਣਾਂ ਲਈ ਵੋਟਿੰਗ ਸ਼ੁਰੂ, ਤਿੰਨ ਸੂਬਿਆਂ ਦੀਆਂ 11 ਸੀਟਾਂ ‘ਤੇ ਮਤਦਾਨ : ਜਲਦ ਆਉਣਗੇ ਨਤੀਜੇ

ਨਵੀਂ ਦਿੱਲੀ, 16 ਮਾਰਚ : ਦੇਸ਼ ਦੇ ਵੱਖ-ਵੱਖ ਸੂਬਿਆਂ ਵਿੱਚ ਰਾਜ ਸਭਾ ਦੀਆਂ ਸੀਟਾਂ ਲਈ ਚੋਣੀ ਪ੍ਰਕਿਰਿਆ ਅੱਜ ਸਵੇਰੇ ਸ਼ੁਰੂ ਹੋ ਗਈ। ਹਰਿਆਣਾ, ਬਿਹਾਰ ਅਤੇ ਉੜੀਸਾ ਵਿੱਚ ਕੁੱਲ 11 ਸੀਟਾਂ ਲਈ ਸਵੇਰੇ 9 ਵਜੇ ਤੋਂ ਵੋਟਿੰਗ ਜਾਰੀ ਹੈ ਜੋ ਸ਼ਾਮ 4 ਵਜੇ ਤੱਕ ਚੱਲੇਗੀ। ਮਤਗਣਨਾ ਸ਼ਾਮ 5 ਵਜੇ ਸ਼ੁਰੂ ਹੋਵੇਗੀ ਅਤੇ 10 ਸੂਬਿਆਂ ਦੀਆਂ 37

ਰਾਜ ਸਭਾ ਚੋਣਾਂ ਲਈ ਵੋਟਿੰਗ ਸ਼ੁਰੂ, ਤਿੰਨ ਸੂਬਿਆਂ ਦੀਆਂ 11 ਸੀਟਾਂ ‘ਤੇ ਮਤਦਾਨ : ਜਲਦ ਆਉਣਗੇ ਨਤੀਜੇ Read More »

dc

ਐਲਪੀਜੀ ਸਿਲੰਡਰਾਂ ਦੀ ਕਾਲਾਬਾਜ਼ਾਰੀ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਸਖ਼ਤ, ਸ਼ਿਕਾਇਤਾਂ ਲਈ ਨੰਬਰ ਜਾਰੀ

ਜਲੰਧਰ, 14 ਮਾਰਚ : ਜਲੰਧਰ ਜ਼ਿਲ੍ਹੇ ਵਿੱਚ ਰਸੋਈ ਗੈਸ ਸਿਲੰਡਰਾਂ ਦੀ ਕਾਲਾਬਾਜ਼ਾਰੀ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਖ਼ਤ ਕਦਮ ਚੁੱਕੇ ਗਏ ਹਨ। ਇਸ ਸਬੰਧੀ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਨਵੇਂ ਪ੍ਰਬੰਧ ਲਾਗੂ ਕਰਦੇ ਹੋਏ ਅਧਿਕਾਰੀਆਂ ਦੀ ਇਕ ਖ਼ਾਸ ਕਮੇਟੀ ਬਣਾਈ ਹੈ ਜੋ ਸਥਿਤੀ ‘ਤੇ ਨਜ਼ਰ ਰੱਖੇਗੀ। ਪ੍ਰਸ਼ਾਸਨ ਵੱਲੋਂ ਗੈਸ ਏਜੰਸੀਆਂ ਦੀ ਜਾਂਚ ਲਈ

ਐਲਪੀਜੀ ਸਿਲੰਡਰਾਂ ਦੀ ਕਾਲਾਬਾਜ਼ਾਰੀ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਸਖ਼ਤ, ਸ਼ਿਕਾਇਤਾਂ ਲਈ ਨੰਬਰ ਜਾਰੀ Read More »

madhu

ਮਸ਼ਹੂਰ ਅਦਾਕਾਰਾ ਮਧੂ ਮਲਹੋਤਰਾ ਦਾ ਦਿਹਾਂਤ, ਸਿਨੇਮਾ ਜਗਤ ਵਿੱਚ ਸੋਗ ਦੀ ਲਹਿਰ

ਮੁੰਬਈ, 16 ਮਾਰਚ – ਹਿੰਦੀ ਫਿਲਮ ਜਗਤ ਦੀ ਜਾਣੀ ਮਾਣੀ ਅਦਾਕਾਰਾ ਮਧੂ ਮਲਹੋਤਰਾ ਦਾ ਦਿਲ ਦੇ ਦੌਰੇ ਕਾਰਨ ਦਿਹਾਂਤ ਹੋ ਗਿਆ ਹੈ। ਉਨ੍ਹਾਂ ਦੇ ਪੁੱਤਰ ਮੰਨੂ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ 71 ਸਾਲਾ ਅਦਾਕਾਰਾ ਨੇ ਸ਼ੁੱਕਰਵਾਰ ਦੁਪਹਿਰ ਕਰੀਬ 12 ਵਜੇ ਅੰਧੇਰੀ ਸਥਿਤ ਹੋਲੀ ਸਪਿਰਿਟ ਹਸਪਤਾਲ ਵਿੱਚ ਆਖਰੀ ਸਾਹ ਲਿਆ। ਪਰਿਵਾਰਕ ਮੈਂਬਰਾਂ ਅਨੁਸਾਰ ਮਧੂ ਮਲਹੋਤਰਾ ਕਾਫ਼ੀ ਸਮੇਂ

ਮਸ਼ਹੂਰ ਅਦਾਕਾਰਾ ਮਧੂ ਮਲਹੋਤਰਾ ਦਾ ਦਿਹਾਂਤ, ਸਿਨੇਮਾ ਜਗਤ ਵਿੱਚ ਸੋਗ ਦੀ ਲਹਿਰ Read More »

maan

ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਦੀ ਅਗਵਾਈ ਹੇਠ ਡਕਾਲਾ ਵਿੱਚ ਮਾਵਾਂ-ਧੀਆਂ ਸਤਿਕਾਰ ਮੁਹਿੰਮ ਦੀ ਜਾਗੋ

ਸਮਾਣਾ,14 ਮਾਰਚ :  ਵਿਧਾਇਕ ਸ. ਚੇਤਨ ਸਿੰਘ ਜੌੜਾਮਾਜਰਾ ਦੀ ਅਗਵਾਈ ਹੇਠ ਮਹਿਲਾਵਾਂ ਨੂੰ ਜਾਗਰੂਕ ਕਰਨ ਅਤੇ ਉਨ੍ਹਾਂ ਦੇ ਸਨਮਾਨ ਨੂੰ ਉਭਾਰਨ ਦੇ ਉਦੇਸ਼ ਨਾਲ ਡਕਾਲਾ ਵਿੱਚ “ਮਾਵਾਂ ਧੀਆਂ ਸਤਿਕਾਰ ਮੁਹਿੰਮ” ਤਹਿਤ ਇਕ ਵਿਸ਼ੇਸ਼ “ਜਾਗੋ” ਰੈਲੀ ਕੱਢੀ ਗਈ। ਇਸ ਮੌਕੇ ਵੱਡੀ  ਗਿਣਤੀ ਵਿੱਚ ਮਹਿਲਾਵਾਂ ਨੇ ਭਾਗ ਲਿਆ ਅਤੇ ਸਮਾਜ ਵਿੱਚ ਮਹਿਲਾਵਾਂ ਦੀ ਭੂਮਿਕਾ ਅਤੇ ਉਨ੍ਹਾਂ ਦੇ

ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਦੀ ਅਗਵਾਈ ਹੇਠ ਡਕਾਲਾ ਵਿੱਚ ਮਾਵਾਂ-ਧੀਆਂ ਸਤਿਕਾਰ ਮੁਹਿੰਮ ਦੀ ਜਾਗੋ Read More »

gurlal

ਵਿਧਾਇਕ ਵੱਲੋਂ ਗੁਰੂ ਰਵਿਦਾਸ ਜੀ ਦੇ 649ਵੇਂ ਪ੍ਰਕਾਸ਼ ਪੁਰਬ ਮੌਕੇ ਘਨੌਰ ਅਨਾਜ ਮੰਡੀ ਵਿੱਚ ਵਿਸ਼ਾਲ ਸੰਤ ਸੰਮੇਲਨ

ਘਨੌਰ, 14 ਮਾਰਚ : ਹਲਕਾ ਘਨੌਰ ਦੇ ਵਿਧਾਇਕ ਸ. ਗੁਰਲਾਲ ਘਨੌਰ ਵੱਲੋਂ ਹਲਕਾ ਨਿਵਾਸੀਆਂ ਦੇ ਸਹਿਯੋਗ ਨਾਲ ਅਤੇ ਸਤਗੁਰ ਨਿਰੰਜਨ ਦਾਸ ਜੀ, ਮੌਜੂਦਾ ਗੱਦੀ ਨਸ਼ੀਨ, ਡੇਰਾ ਸੱਚਖੰਡ ਬੱਲਾਂ ਦੇ ਅਸ਼ੀਰਵਾਦ ਸਦਕਾ ਸ੍ਰੀ ਗੁਰੂ ਰਵਿਦਾਸ ਜੀ ਦੇ 649ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਵਿਸ਼ਾਲ ਸੰਤ ਸੰਮੇਲਨ ਘਨੌਰ ਦੀ ਅਨਾਜ ਮੰਡੀ ਵਿਖੇ ਬੜੀ ਸ਼ਰਧਾ, ਭਾਵਨਾ ਅਤੇ ਧਾਰਮਿਕ ਉਤਸ਼ਾਹ ਨਾਲ ਕਰਵਾਇਆ ਗਿਆ।

ਵਿਧਾਇਕ ਵੱਲੋਂ ਗੁਰੂ ਰਵਿਦਾਸ ਜੀ ਦੇ 649ਵੇਂ ਪ੍ਰਕਾਸ਼ ਪੁਰਬ ਮੌਕੇ ਘਨੌਰ ਅਨਾਜ ਮੰਡੀ ਵਿੱਚ ਵਿਸ਼ਾਲ ਸੰਤ ਸੰਮੇਲਨ Read More »

mayour

ਮੇਅਰ ਕੁੰਦਨ ਗੋਗੀਆ ਦੀ ਕਾਰਜਸ਼ੈਲੀ ਤੋਂ ਪ੍ਰਭਾਵਿਤ ਹੋ ਕੇ ਰਿਟਾਇਰ ਸੀਨੀਅਰ ਅਧਿਕਾਰੀਆਂ ਨੇ ਫੜਿਆ ‘ਆਪ’ ਦਾ ਪੱਲਾ

ਪਟਿਆਲਾ, 14 ਮਾਰਚ – ਸ਼ਾਹੀ ਸ਼ਹਿਰ ਪਟਿਆਲਾ ਵਿੱਚ ਆਮ ਆਦਮੀ ਪਾਰਟੀ ਦਾ ਪਰਿਵਾਰ ਉਸ ਸਮੇਂ ਹੋਰ ਵਿਸ਼ਾਲ ਹੋ ਗਿਆ ਜਦੋਂ ਮੇਅਰ ਕੁੰਦਨ ਗੋਗੀਆ ਦੀ ਪ੍ਰੇਰਨਾ ਸਦਕਾ ਸਰਕਾਰ ਦੇ ਵੱਖ-ਵੱਖ ਅਹਿਮ ਅਹੁਦਿਆਂ ਤੋਂ ਸੇਵਾਮੁਕਤ ਹੋਏ ਕਈ ਦਿੱਗਜ ਅਧਿਕਾਰੀਆਂ ਨੇ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਮੇਅਰ ਕੁੰਦਨ ਗੋਗੀਆ ਨੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੀਆਂ ਇਨ੍ਹਾਂ

ਮੇਅਰ ਕੁੰਦਨ ਗੋਗੀਆ ਦੀ ਕਾਰਜਸ਼ੈਲੀ ਤੋਂ ਪ੍ਰਭਾਵਿਤ ਹੋ ਕੇ ਰਿਟਾਇਰ ਸੀਨੀਅਰ ਅਧਿਕਾਰੀਆਂ ਨੇ ਫੜਿਆ ‘ਆਪ’ ਦਾ ਪੱਲਾ Read More »

karan

ਕਰਨ ਔਜਲਾ ਦੇ ਸ਼ੋਅ ਨੂੰ ਲੈ ਕੇ ਮੋਹਾਲੀ ਵਿੱਚ ਖ਼ਾਸ ਟ੍ਰੈਫਿਕ ਪ੍ਰਬੰਧ, ਕਈ ਸੜਕਾਂ ਰਹਿਣਗੀਆਂ ਬੰਦ

ਮੋਹਾਲੀ, 14 ਮਾਰਚ : ਪੰਜਾਬੀ ਗਾਇਕ ਕਰਨ ਔਜਲਾ ਦਾ ਸੰਗੀਤ ਸਮਾਰੋਹ ਅੱਜ ਸ਼ਾਮ ਮੋਹਾਲੀ ਦੇ ਪੁਰਾਣੇ ਪੀਸੀਏ ਮੈਦਾਨ ਵਿੱਚ ਹੋਣ ਜਾ ਰਿਹਾ ਹੈ। ਇਸ ਪ੍ਰੋਗਰਾਮ ਨੂੰ ਧਿਆਨ ਵਿੱਚ ਰੱਖਦੇ ਹੋਏ ਪ੍ਰਸ਼ਾਸਨ ਵੱਲੋਂ ਟ੍ਰੈਫਿਕ ਸੰਬੰਧੀ ਖ਼ਾਸ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਜਿਸ ਕਾਰਨ ਕਈ ਸੜਕਾਂ ਬੰਦ ਰਹਿਣ ਦੇ ਅਸਾਰ ਵੀ ਹਨ। ਜਾਣਕਾਰੀ ਦੇ ਅਨੁਸਾਰ ਅਦਾਕਾਰ ਕਰਨ

ਕਰਨ ਔਜਲਾ ਦੇ ਸ਼ੋਅ ਨੂੰ ਲੈ ਕੇ ਮੋਹਾਲੀ ਵਿੱਚ ਖ਼ਾਸ ਟ੍ਰੈਫਿਕ ਪ੍ਰਬੰਧ, ਕਈ ਸੜਕਾਂ ਰਹਿਣਗੀਆਂ ਬੰਦ Read More »

baba

ਬੁੱਢਾ ਦਲ ਵੱਲੋਂ ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਜੀ ਦੀ 203ਵੀਂ ਸਲਾਨਾ ਬਰਸੀ ਸਰਧਾ ਭਾਵਨਾ ਨਾਲ ਮਨਾਈ ਗਈ

ਅੰਮ੍ਰਿਤਸਰ:- 14 ਮਾਰਚ – ਸਿੱਖ ਕੌਮ ਦੇ ਮਹਾਨ ਜਰਨੈਲ, ਸ੍ਰੀ ਅਕਾਲ ਤਖ਼ਤ ਸਾਹਿਬ ਨਿਧੜਕ ਜਥੇਦਾਰ ਅਤੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਛੇਵੇਂ ਮੁਖੀ ਅਕਾਲੀ ਬਾਬਾ ਫੂਲਾ ਸਿੰਘ ਜੀ 203ਵੀਂ ਸਲਾਨਾ ਬਰਸੀ ਸਰਧਾ ਭਾਵਨਾ ਸਤਿਕਾਰ ਨਾਲ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ

ਬੁੱਢਾ ਦਲ ਵੱਲੋਂ ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਜੀ ਦੀ 203ਵੀਂ ਸਲਾਨਾ ਬਰਸੀ ਸਰਧਾ ਭਾਵਨਾ ਨਾਲ ਮਨਾਈ ਗਈ Read More »

pannu

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 15 ਲੱਖ ਲੋਕਾਂ ਦੇ ਕਾਰਡ ਬਣੇ, ਹਰ ਪਰਿਵਾਰ ਨੂੰ ਮਿਲੇਗਾ ਲਾਭ : ਬਲਤੇਜ ਪੰਨੂ

ਪਟਿਆਲਾ, 14 ਮਾਰਚ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਜਨਰਲ ਸਕੱਤਰ ਤੇ ਸੂਬਾ ਮੀਡੀਆ ਮੁਖੀ ਬਲਤੇਜ ਪੰਨੂ ਨੇ ਜ਼ੋਰਦਾਰ ਢੰਗ ਨਾਲ ਕਿਹਾ ਹੈ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਆਪਣੇ ਪੰਜਾਬ ਦੌਰੇ ਮੌਕੇ ਸੂਬੇ ਦੇ ਰੋਕੇ ਗਏ ਫੰਡ ਜਾਰੀ ਕਰਵਾਉਣ। ਬਲਤੇਜ ਪੰਨੂ ਅੱਜ ਪਟਿਆਲਾ ਸਥਿਤ ਗ੍ਰੀਨਫੀਲਡ ਸੰਤ ਐਨਕਲੇਵ ਵਿਖੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦੀ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 15 ਲੱਖ ਲੋਕਾਂ ਦੇ ਕਾਰਡ ਬਣੇ, ਹਰ ਪਰਿਵਾਰ ਨੂੰ ਮਿਲੇਗਾ ਲਾਭ : ਬਲਤੇਜ ਪੰਨੂ Read More »

Scroll to Top