ਏ.ਐਮ.ਯੂ. ਕੈਂਪਸ ਵਿੱਚ ਅਧਿਆਪਕ ਦੀ ਗੋਲੀ ਮਾਰ ਕੇ ਹੱਤਿਆ, ਦੋ ਅਣਪਛਾਤੇ ਹਮਲਾਵਰ ਫ਼ਰਾਰ
ਦਿਲੀ, 25 ਦਸੰਬਰ : ਉੱਤਰ ਪ੍ਰਦੇਸ਼ ਦੀ ਅਲੀਗੜ੍ਹ ਮੁਸਲਿਮ ਯੂਨੀਵਰਸਿਟੀ (ਏ.ਐਮ.ਯੂ.) ਦੇ ਕੈਂਪਸ ਵਿੱਚ ਇਕ ਪ੍ਰੋਫੈਸਰ ਨੂੰ ਦੋ ਵਿਅਕਤੀਆਂ ਵਲੋ ਗੋਲੀ ਮਾਰਕੇ ਹਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਕਾਰਨ ਯੂਨੀਵਰਸਿਟੀ ਵਿਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਯੂਨੀਵਰਸਿਟੀ ਦੇ ਪ੍ਰੋਕਟਰ ਪ੍ਰੋਫੈਸਰ ਮੁਹੰਮਦ ਵਸੀਮ ਅਲੀ ਨੇ ਘਟਨਾ ਦੀ ਪੁਸ਼ਟੀ […]
ਏ.ਐਮ.ਯੂ. ਕੈਂਪਸ ਵਿੱਚ ਅਧਿਆਪਕ ਦੀ ਗੋਲੀ ਮਾਰ ਕੇ ਹੱਤਿਆ, ਦੋ ਅਣਪਛਾਤੇ ਹਮਲਾਵਰ ਫ਼ਰਾਰ Read More »









