ਨਗਰ ਨਿਗਮ ਵੱਲੋਂ ਨਵੇਂ ਡੇਅਰੀ ਪ੍ਰੋਜੈਕਟ ਦਾ ਮੌਕੇ ’ਤੇ ਜਾਇਜ਼ਾ, ਕੰਮਾਂ ਵਿੱਚ ਤੇਜ਼ੀ ਦੇ ਨਿਰਦੇਸ਼
ਪਟਿਆਲਾ, 23 ਦਸੰਬਰ — ਪਟਿਆਲਾ ਸ਼ਹਿਰ ਨੂੰ ਸਾਫ਼, ਸੁਚੱਜਾ ਅਤੇ ਸਿਹਤਮੰਦ ਬਣਾਉਣ ਦੇ ਉਦੇਸ਼ ਨਾਲ ਨਗਰ ਨਿਗਮ ਪਟਿਆਲਾ ਵੱਲੋਂ ਤਿਆਰ ਕੀਤੇ ਜਾ ਰਹੇ ਨਵੇਂ ਡੇਅਰੀ ਪ੍ਰੋਜੈਕਟ ਦਾ ਅੱਜ ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ ਅਤੇ ਕਮਿਸ਼ਨਰ ਪਰਮਜੀਤ ਸਿੰਘ ਵੱਲੋਂ ਵਿਸ਼ੇਸ਼ ਦੌਰਾ ਕੀਤਾ ਗਿਆ। ਇਸ ਮੌਕੇ ਦੋਵਾਂ ਅਧਿਕਾਰੀਆਂ ਨੇ ਸਪਸ਼ਟ ਸ਼ਬਦਾਂ ਵਿੱਚ ਕਿਹਾ ਕਿ ਪਟਿਆਲਾ ਨੂੰ […]
ਨਗਰ ਨਿਗਮ ਵੱਲੋਂ ਨਵੇਂ ਡੇਅਰੀ ਪ੍ਰੋਜੈਕਟ ਦਾ ਮੌਕੇ ’ਤੇ ਜਾਇਜ਼ਾ, ਕੰਮਾਂ ਵਿੱਚ ਤੇਜ਼ੀ ਦੇ ਨਿਰਦੇਸ਼ Read More »








