ਕੈਨੇਡਾ ਵਿਚ ਗੋਲੀਬਾਰੀ ਕਰਨ ਤੇ ਪੰਜਾਬੀ ਨੌਜਵਾਨ ਗ੍ਰਿਫਤਾਰ
ਦਿੱਲੀ, 20 ਦਸੰਬਰ : ਕੈਨੇਡਾ ਦੇ ਐਬਸਫੋਰਡ ਸ਼ਹਿਰ ਵਿੱਚ ਕਾਰੋਬਾਰੀਆਂ ਨੂੰ ਧਮਕਾਉਣ ਤੇ ਗੋਲੀਬਾਰੀ ਕਰਨ ਤੇਇਕ ਪੰਜਾਬੀ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਦਸ ਦਈਏ ਕਿ ਪੁਲੀਸ ਨੇ ਦੱਸਿਆ ਕਿ ਗੁਰਸੇਵਕ ਸਿੰਘ ਖ਼ਿਲਾਫ਼ ਗੋਲੀਬਾਰੀ ਨਾਲ ਸਬੰਧਿਤ ਦੋਸ਼ ਆਇਦ ਕਰ ਦਿੱਤੇ ਗਏ ਹਨ ਅਤੇ ਉਸ ਨੂੰ 23 ਦਸੰਬਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਜਾਣਕਾਰੀ ਅਨੁਸਾਰ […]
ਕੈਨੇਡਾ ਵਿਚ ਗੋਲੀਬਾਰੀ ਕਰਨ ਤੇ ਪੰਜਾਬੀ ਨੌਜਵਾਨ ਗ੍ਰਿਫਤਾਰ Read More »







