ਪੰਜਾਬ ਸਰਕਾਰ ਮੁਫ਼ਤ ਕਰਵਾ ਰਹੀ ਹੈ 10 ਲੱਖ ਰੁਪਏ ‘ਚ ਹੋਣ ਵਾਲੀ ਕੋਕਲੀਅਰ ਇੰਪਲਾਂਟ ਸਰਜਰੀ-ਡਾ. ਬਲਬੀਰ ਸਿੰਘ
ਪਟਿਆਲਾ, 3 ਮਾਰਚ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਜਮਾਂਦਰੂ ਸੁਣਨ ਤੇ ਬੋਲਣ ਤੋਂ ਅਸਮਰੱਥ ਬੱਚਿਆਂ ਦੇ ਮਾਪਿਆਂ ਨੂੰ ਅਜਿਹੇ ਬੱਚਿਆਂ ਦੇ ਮੁਫ਼ਤ ਇਲਾਜ ਲਈ ਫ਼ੌਰੀ ਸਰਕਾਰੀ ਰਜਿੰਦਰਾ ਹਸਪਤਾਲ ‘ਚ ਆਉਣ ਦਾ ਸੱਦਾ ਦਿੱਤਾ ਹੈ। ਸਿਹਤ ਮੰਤਰੀ ਇੱਥੇ ਰਾਜਿੰਦਰਾ ਹਸਪਤਾਲ ਵਿਖੇ ਪਹਿਲੀ ਸਫ਼ਲ ਕੋਕਲੀਅਰ […]









