ਗੋਆ ਮੁਕਤੀ ਦਿਵਸ : ਪ੍ਰਧਾਨ ਮੰਤਰੀ ਨੇ ਕੀਤਾ ਆਜ਼ਾਦੀ ਘੁਲਾਟੀਆਂ ਨੂੰ ਨਮਨ
ਦਿਲੀ, 19 ਦਸੰਬਰ : ਹਰ ਸਾਲ 19 ਦਸੰਬਰ ਨੂੰ ਗੋਆ ਮੁਕਤੀ ਦਿਵਸ ਮਨਾਇਆ ਜਾਂਦਾ ਹੈ। ਇਸ ਦਿਨ ਨੂੰ 1961 ਵਿੱਚ ਭਾਰਤੀ ਹਥਿਆਰਬੰਦ ਸੈਨਾਵਾਂ ਵੱਲੋਂ ਚਲਾਏ ਗਏ ‘ਆਪ੍ਰੇਸ਼ਨ ਵਿਜੇ’ ਦੀ ਕਾਮਯਾਬੀ ਦੇ ਤੌਰ ’ਤੇ ਯਾਦ ਕੀਤਾ ਜਾਂਦਾ ਹੈ, ਜਿਸ ਦੇ ਨਾਲ ਗੋਆ ਨੂੰ ਪੁਰਤਗਾਲੀ ਸ਼ਾਸਨ ਤੋਂ ਆਜ਼ਾਦ ਕਰਵਾਇਆ ਗਿਆ ਸੀ , ਜਿਸਨੂੰ ਲੈ ਕੇ ਅੱਜ ਗੋਆ […]
ਗੋਆ ਮੁਕਤੀ ਦਿਵਸ : ਪ੍ਰਧਾਨ ਮੰਤਰੀ ਨੇ ਕੀਤਾ ਆਜ਼ਾਦੀ ਘੁਲਾਟੀਆਂ ਨੂੰ ਨਮਨ Read More »








