ਸੁਰਖਿਆ ਬਲਾਂ ਤੇ ਨਕਸਲੀਆਂ ਵਿਚਾਲੇ ਹੋਇਆ ਮੁਕਾਬਲਾ, ਤਿੰਨ ਢੇਰ
ਦਿਲੀ, 18 ਦਸੰਬਰ : ਛੱਤੀਸਗੜ੍ਹ ਦੇ ਨਕਸਲ ਪ੍ਰਭਾਵਿਤ ਸੁਕਮਾ ਜ਼ਿਲ੍ਹੇ ਵਿੱਚ ਨਕਸਲੀਆਂ ਅਤੇ ਸੁਰਖਿਆ ਬਲਾਂ ਵਿਚਾਲੇ ਹੋਏ ਮੁਕਾਬਲੇ ਦੌਰਾਨ ਤਿੰਨ ਨਕਸਲੀਆਂ ਦੇ ਢੇਰ ਹੋਣ ਦੀ ਸੂਚਨਾ ਪ੍ਰਾਪਤ ਹੋਈ ਹੈ। ਜਾਣਕਾਰੀ ਅਨੁਸਾਰ ਸੁਕਮਾ ਦੇ ਐੱਸਪੀ ਕਿਰਨ ਚਵਾਨ ਨੇ ਦੱਸਿਆ ਕਿ ਜ਼ਿਲ੍ਹਾ ਰਿਜ਼ਰਵ ਗਾਰਡ (DRG) ਦੀ ਟੀਮ ਨੇ ਗੋਲਪੱਲੀ ਥਾਣਾ ਖੇਤਰ ਅਧੀਨ ਆਉਂਦੇ ਜੰਗਲਾਂ ਵਿੱਚ ਤਲਾਸ਼ੀ ਮੁਹਿੰਮ […]
ਸੁਰਖਿਆ ਬਲਾਂ ਤੇ ਨਕਸਲੀਆਂ ਵਿਚਾਲੇ ਹੋਇਆ ਮੁਕਾਬਲਾ, ਤਿੰਨ ਢੇਰ Read More »








