ਮਾਲਵਾ

Malwa

kill

ਕੈਨੇਡਾ ਵਿਚ ਦੋ ਪੰਜਾਬੀ ਨੌਜਵਾਨਾਂ ਦੀ ਹਤਿਆ ਨਾਲ ਇਲਾਕੇ ਅੰਦਰ ਸ਼ੋਕ ਦੀ ਲਹਿਰ

ਚੰਡੀਗੜ, 15 ਦਸੰਬਰ : ਕੈਨੇਡਾ ਸ਼ਹਿਰ ਅੰਦਰ ਦੋ ਪੰਜਾਬੀ ਨੌਜਵਾਨਾਂ ਦੀ ਗੋਲੀਆਂ ਮਾਰ ਕੇ ਹਤਿਆ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸ ਕਾਰਨ ਪੂਰੇ ਇਲਾਕੇ ਅੰਦਰ ਸ਼ੋਕ ਦੀ ਲਹਿਰ ਦੌੜ ਗਈ ਹੈ। ਜਾਣਕਾਰੀ ਅਨੁਸਾਰ ਦੋਵੇ ਨੌਜਵਾਨ ਮਾਨਸਾ ਜਿਲੇ ਨਾਲ ਸਬੰਧਿਤ ਸਨ। ਮ੍ਰਿਤਕਾਂ ਦੀ ਪਛਾਣ 27 ਸਾਲਾ ਗੁਰਦੀਪ ਸਿੰਘ ਵਾਸੀ ਪਿੰਡ ਬਰ੍ਹੇ ਅਤੇ 18 ਸਾਲਾ ਰਣਵੀਰ […]

ਕੈਨੇਡਾ ਵਿਚ ਦੋ ਪੰਜਾਬੀ ਨੌਜਵਾਨਾਂ ਦੀ ਹਤਿਆ ਨਾਲ ਇਲਾਕੇ ਅੰਦਰ ਸ਼ੋਕ ਦੀ ਲਹਿਰ Read More »

winter

ਧੁੰਦ ਨੇ ਵਾਹਨਾਂ ਦੀ ਗਤੀ ਕੀਤੀ ਧੀਮੀ, ਵਿਜੀਬਿਲਟੀ ਹੋਈ ਜੀਰੋ

ਚੰਡੀਗੜ, 14 ਦਸੰਬਰ : ਦਸੰਬਰ ਮਹੀਨਾ ਸ਼ੁਰੂ ਹੋਣ ਨਾਲ ਹੀ ਉੱਤਰੀ ਭਾਰਤ ਸਮੇਤ ਪੰਜਾਬ ਦੇ ਕਈ ਇਲਾਕਿਆਂ ਵਿੱਚ ਸੰਘਣੀ ਧੁੰਦ ਨੇ ਆਪਣਾ ਪ੍ਰਭਾਵ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਸਵੇਰੇ ਅਤੇ ਦੇਰ ਸ਼ਾਮ ਪੈ ਰਹੀ ਘਣੀ ਧੁੰਦ ਕਾਰਨ ਆਮ ਜਨ ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ। ਧੁੰਦ ਦੀ ਚਾਦਰ ਕਾਰਨ ਵਿਜੀਬਿਲਟੀ ਘੱਟ ਹੋਣ ਨਾਲ ਸੜਕਾਂ

ਧੁੰਦ ਨੇ ਵਾਹਨਾਂ ਦੀ ਗਤੀ ਕੀਤੀ ਧੀਮੀ, ਵਿਜੀਬਿਲਟੀ ਹੋਈ ਜੀਰੋ Read More »

kirpal

ਸ਼੍ਰੋਮਣੀ ਅਕਾਲੀ ਦਲ ਨੂੰ ਮਜਬੂਤ ਕਰਨ ਲਈ ਇੱਕਜੁੱਟਤਾ ਦਿਖਾਉਣ ਦੀ ਲੋੜ : ਪ੍ਰੋ. ਬਡੂੰਗਰ 

ਪਟਿਆਲਾ , 14 ਦਸੰਬਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਤੇ ਸਾਬਕਾ ਸਕੱਤਰ ਸ਼੍ਰੋਮਣੀ ਅਕਾਲੀ ਦਲ  ਪ੍ਰੋਫੈਸਰ ਕਿਰਪਾਲ ਸਿੰਘ ਬਡੁੰਗਰ ਨੇ 15 ਦਸੰਬਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਸਥਾਪਨਾ ਦਿਵਸ ਤੇ ਸਮੂਹ ਅਕਾਲੀ ਦਲ ਦੇ ਆਗੂਆਂ ਵਰਕਰਾਂ ਅਤੇ ਸਮੂੰਹ ਪੰਜਾਬੀਆਂ ਨੂੰ ਹਾਰਦਿਕ ਵਧਾਈ ਦਿੰਦਿਆਂ ਕਿਹਾ ਕਿ 15 ਦਸੰਬਰ 1920 ਨੂੰ ਸ. ਸੁਰਮੁੱਖ ਸਿੰਘ ਝਬਾਲ

ਸ਼੍ਰੋਮਣੀ ਅਕਾਲੀ ਦਲ ਨੂੰ ਮਜਬੂਤ ਕਰਨ ਲਈ ਇੱਕਜੁੱਟਤਾ ਦਿਖਾਉਣ ਦੀ ਲੋੜ : ਪ੍ਰੋ. ਬਡੂੰਗਰ  Read More »

club

ਕਲੱਬ ਦੇ ਬੀ.ਸੀ ਗਰੁੱਪ ਵੱਲੋਂ ਡਾ. ਤੁੱਲੀ ਅਤੇ ਸੰਧੂ ਗਰੁੱਪ ਨੂੰ ਕੀਤਾ ਵੱਡੇ ਸਮਰਥਨ ਦਾ ਐਲਾਨ 

ਪਟਿਆਲਾ, 15 ਦਸੰਬਰ : ਜਿਮਖਾਨਾ ਚੋਣਾਂ ਵਿੱਚ ਅੱਜ ਬੀ.ਸੀ ਗਰੁੱਪ ਦੇ ਸਮੂਹ ਮੈਂਬਰਾਂ ਵੱਲੋਂ ਪ੍ਰਧਾਨਗੀ ਦੀ ਚੋਣ ਲੜ ਰਹੇ ਡਾ. ਹਰਸਿਮਰਨ ਸਿੰਘ ਤੁੱਲੀ ਅਤੇ ਸਕੱਤਰ ਦੀ ਚੋਣ ਲੜ ਰਹੇ ਹਰਪ੍ਰੀਤ ਸਿੰਘ ਸੰਧੂ ਗਰੁੱਪ ਦੇ ਸਾਰੇ ਹੀ ਉਮੀਦਵਾਰਾਂ ਨੂੰ ਵੱਡੇ ਸਮਰਥਨ ਦਾ ਐਲਾਨ ਕਰ ਦਿੱਤਾ। ਅੱਜ ਸਵੇਰ ਦੀ ਮੀਟਿੰਗ ਅਤੇ ਨਾਸ਼ਤੇ ਡਾ. ਮਨਮੋਹਨ ਸਿੰਘ, ਦੀਪਕ ਕੰਪਾਨੀ,

ਕਲੱਬ ਦੇ ਬੀ.ਸੀ ਗਰੁੱਪ ਵੱਲੋਂ ਡਾ. ਤੁੱਲੀ ਅਤੇ ਸੰਧੂ ਗਰੁੱਪ ਨੂੰ ਕੀਤਾ ਵੱਡੇ ਸਮਰਥਨ ਦਾ ਐਲਾਨ  Read More »

gym

ਕਲੱਬ ਦੇ ਮਲਟੀ ਸਪੋਰਟਸ ਏਰੀਨਾ ਵਿੱਚ ਖੇਡੇ ਗਏ ਕ੍ਰਿਕਟ ਦੇ ਮੈਚ 

ਪਟਿਆਲਾ, 15 ਦਸੰਬਰ :  ਜਿਮਖਾਨਾ ਕਲੱਬ ਦੇ ਮਲਟੀ ਸਪੋਰਟਸ ਏਰੀਨਾ ਵਿੱਚ ਅੱਜ ਕ੍ਰਿਕਟ ਦੇ ਮੈਚ ਖੇਡੇ ਗਏ। ਜਿਸ ਦਾ ਮੈਂਬਰਾਂ ਅਤੇ ਬੱਚਿਆਂ ਨੇ ਖੂਬ ਆਨੰਦ ਮਾਣਿਆ। ਇਸ ਮੌਕੇ ਡਾ.ਮਨਮੋਹਨ ਸਿੰਘ, ਦੀਪਕ ਕੰਪਾਨੀ, ਡਾ. ਸੁਧੀਰ ਵਰਮਾ, ਰਾਧੇ ਸ਼ਾਮ ਗੋਇਲ, ਹਰਪਾਲ ਜੁਨੇਜਾ, ਵਿਕਾਸ ਪੁਰੀ ਤੋਂ ਇਲਾਵਾ ਹੋਰ ਵੀ ਮੈਂਬਰ ਵੱਡੇ ਗਿਣਤੀ ਵਿੱਚ ਹਾਜ਼ਰ ਸਨ। ਇਸ ਮੌਕੇ ਚੇਅਰਮੈਨ

ਕਲੱਬ ਦੇ ਮਲਟੀ ਸਪੋਰਟਸ ਏਰੀਨਾ ਵਿੱਚ ਖੇਡੇ ਗਏ ਕ੍ਰਿਕਟ ਦੇ ਮੈਚ  Read More »

pu

ਪੰਜਾਬ ਅਤੇ ਇਥੋਪੀਆ ਦੇ ਸੈਕੰਡਰੀ ਸਕੂਲਾਂ ਬਾਰੇ ਹੋਇਆ ਤੁਲਨਾਤਮਕ ਅਧਿਐਨ

ਪਟਿਆਲਾ, 15 ਦਸੰਬਰ – ਪੰਜਾਬੀ ਯੂਨੀਵਰਸਿਟੀ ਵਿਖੇ ਹਾਲ ਹੀ ਵਿੱਚ ਹੋਏ ਇੱਕ ਪੀ.ਐੱਚ.ਡੀ. ਖੋਜ ਕਾਰਜ ਰਾਹੀਂ ਪੰਜਾਬ (ਭਾਰਤ) ਅਤੇ ਇਥੋਪੀਆ ਦੇ ਸੈਕੰਡਰੀ ਸਕੂਲਾਂ ਦਾ ਤੁਲਨਾਤਮਕ ਅਧਿਐਨ ਕੀਤਾ ਗਿਆ ਹੈ। ਯੂਨੀਵਰਸਿਟੀ ਦੇ ਸਿੱਖਿਆ ਅਤੇ ਸੁਮਦਾਇ ਸੇਵਾਵਾਂ ਵਿਭਾਗ ਤੋਂ ਡਾ. ਜਗਪ੍ਰੀਤ ਕੌਰ ਦੀ ਨਿਗਰਾਨੀ ਹੇਠ ਇਥੋਪੀਆ ਮੂਲ ਦੇ ਖੋਜਾਰਥੀ ਡਾ. ਲਿਐਲਮ ਤਿਲਾਹੁਨ ਵੱਲੋਂ ਕੀਤੇ ਇਸ ਅਧਿਐਨ ਰਾਹੀਂ

ਪੰਜਾਬ ਅਤੇ ਇਥੋਪੀਆ ਦੇ ਸੈਕੰਡਰੀ ਸਕੂਲਾਂ ਬਾਰੇ ਹੋਇਆ ਤੁਲਨਾਤਮਕ ਅਧਿਐਨ Read More »

voter

ਜ਼ਿਲ੍ਹਾ ਪਰਿਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਲਈ 44.3 ਫੀਸਦੀ ਵੋਟਾਂ ਦਾ ਭੁਗਤਾਨ

ਪਟਿਆਲਾ, 15 ਦਸੰਬਰ : ਜ਼ਿਲ੍ਹਾ ਪਰਿਸ਼ਦ ਪਟਿਆਲਾ ਦੇ 23 ਜ਼ੋਨਾਂ ਅਤੇ 10 ਪੰਚਾਇਤ ਸੰਮਤੀਆਂ ਦੇ 184 ਵਿੱਚੋਂ 169 ਜ਼ੋਨਾਂ ਦੀਆਂ ਆਮ ਚੋਣਾਂ ਲਈ ਅੱਜ ਪਈਆਂ ਵੋਟਾਂ ਦੀ ਪੂਰੀ ਪ੍ਰਕ੍ਰਿਆ ਸਫ਼ਲਤਾ ਪੂਰਵਕ ਅਮਨ-ਅਮਾਨ ਨਾਲ ਨੇਪਰੇ ਚੜ੍ਹ ਗਈ। ਇਨ੍ਹਾਂ ਚੋਣਾਂ ਲਈ 44.3 ਫੀਸਦੀ ਵੋਟਰਾਂ ਨੇ ਸਵੇਰੇ 8 ਵਜੇ ਤੋਂ ਲੈਕੇ ਸ਼ਾਮ 4 ਵਜੇ ਤੱਕ ਜ਼ਿਲ੍ਹੇ ਦੇ ਪਿੰਡਾਂ

ਜ਼ਿਲ੍ਹਾ ਪਰਿਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਲਈ 44.3 ਫੀਸਦੀ ਵੋਟਾਂ ਦਾ ਭੁਗਤਾਨ Read More »

dc

ਡਿਪਟੀ ਕਮਿਸ਼ਨਰ ਵੱਲੋਂ ਪੋਲਿੰਗ ਸਟੇਸ਼ਨਾਂ ਦਾ ਦੌਰਾ, ਵੋਟਰਾਂ ਨਾਲ ਗੱਲਬਾਤ, ਸ਼ਾਂਤੀਪੂਰਵਕ ਸੰਪੰਨ

ਪਟਿਆਲਾ, 14 ਦਸੰਬਰ : ਜ਼ਿਲ੍ਹਾ ਪਰਿਸ਼ਦ ਪਟਿਆਲਾ ਦੇ 23 ਜ਼ੋਨਾਂ ਅਤੇ 10 ਪੰਚਾਇਤ ਸੰਮਤੀਆਂ ਦੇ 184 ਵਿੱਚੋਂ 169 ਜ਼ੋਨਾਂ ਦੀਆਂ ਆਮ ਚੋਣਾਂ ਲਈ ਅੱਜ ਪਈਆਂ ਵੋਟਾਂ ਦੀ ਪੂਰੀ ਪ੍ਰਕ੍ਰਿਆ ਸਫ਼ਲਤਾ ਪੂਰਵਕ ਅਮਨ-ਅਮਾਨ ਨਾਲ ਨੇਪਰੇ ਚੜ੍ਹ ਗਈ। ਇਨ੍ਹਾਂ ਚੋਣਾਂ ਲਈ ਵੋਟਰਾਂ ਉਤਸ਼ਾਹ ਨਾਲ ਸਵੇਰੇ 8 ਵਜੇ ਤੋਂ ਲੈਕੇ ਸ਼ਾਮ 4 ਵਜੇ ਤੱਕ ਜ਼ਿਲ੍ਹੇ ਦੇ ਪਿੰਡਾਂ ਅੰਦਰ

ਡਿਪਟੀ ਕਮਿਸ਼ਨਰ ਵੱਲੋਂ ਪੋਲਿੰਗ ਸਟੇਸ਼ਨਾਂ ਦਾ ਦੌਰਾ, ਵੋਟਰਾਂ ਨਾਲ ਗੱਲਬਾਤ, ਸ਼ਾਂਤੀਪੂਰਵਕ ਸੰਪੰਨ Read More »

barsatt

ਪਟਿਆਲਾ ਦੀ ਤਰੱਕੀ ਅਤੇ ਸੱਭਿਆਚਾਰਕ ਵਿਰਾਸਤ ਨੂੰ ਸੰਭਾਲਣ ਲਈ ਮਿਲਕੇ ਕੰਮ ਕਰਨ ਦੀ ਲੋੜ

ਪਟਿਆਲਾ, 14 ਦਸੰਬਰ 2025 :  ਪਟਿਆਲਾ ਸੋਸ਼ਲ ਵੈਲਫੇਅਰ ਸੁਸਾਇਟੀ ਵੱਲੋਂ ਆਪਣੇ ਸਿਲਵਰ ਜੁਬਲੀ ਸਮਾਰੋਹ ਦੇ ਮੌਕੇ ‘ਤੇ ਸੈਂਟਰਲ ਸਟੇਟ ਲਾਇਬ੍ਰੇਰੀ, ਪਟਿਆਲਾ ਵਿਖੇ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਸਮਾਰੋਹ ਦੀ ਅਗਵਾਈ ਸੁਸਾਇਟੀ ਦੇ ਪ੍ਰਧਾਨ ਸ਼੍ਰੀ ਵਿਜੇ ਗੋਇਲ ਵੱਲੋਂ ਕੀਤੀ ਗਈ। ਪ੍ਰੋਗਰਾਮ ਵਿਚ ਆਮ ਆਦਮੀ ਪਾਰਟੀ, ਪੰਜਾਬ ਦੇ ਜਨਰਨ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ

ਪਟਿਆਲਾ ਦੀ ਤਰੱਕੀ ਅਤੇ ਸੱਭਿਆਚਾਰਕ ਵਿਰਾਸਤ ਨੂੰ ਸੰਭਾਲਣ ਲਈ ਮਿਲਕੇ ਕੰਮ ਕਰਨ ਦੀ ਲੋੜ Read More »

accident

ਰੋਡਵੇਜ਼ ਤੇ ਸਕੂਲ ਬੱਸ ਦੀ ਟੱਕਰ ਹੋਣ ਕਾਰਨ ਇਕ ਵਿਦਿਆਰਥਣ ਦੀ ਮੌਤ, ਕਈ ਜਖਮੀ

ਚੰਡੀਗੜ, 14 ਦਸੰਬਰ : ਅੱਜ ਹਰਿਆਣਾ ਦੇ ਚਰਖੀ ਦਾਦਰੀ ਜ਼ਿਲ੍ਹੇ ਵਿੱਚ ਇਕ ਰੋਡਵੇਜ ਦੀ ਬੱਸ ਅਤੇ ਬੱਸ ਵਿਚ ਭਿਆਨਕ ਟੱਕਰ ਹੋਣ ਕਾਰਨ ਇਕ ਵਿਦਿਆਰਣ ਦੀ ਮੌਤ ਤੇ ਕਈ ਵਿਦਿਆਰਥੀਆਂ ਦੇ ਜਖਮੀ ਹੋਣ ਦਾ ਸਮਾਚਾਰ ਹੈ। ਜਾਣਕਾਰੀ ਅਨੁਸਾਰ ਇਹ ਹਾਦਸਾ ਪਿੰਡ ਭਾਗਵੀ ਕੋਲ ਹਰਿਆਣਾ ਰੋਡਵੇਜ਼ ਦੀ ਬੱਸ ਅਤੇ ਇਕ ਨਿੱਜੀ ਸਕੂਲ ਬੱਸ ਵਿਚਾਲੇ ਆਹਮੋ-ਸਾਹਮਣੇ ਜ਼ਬਰਦਸਤ ਟੱਕਰ

ਰੋਡਵੇਜ਼ ਤੇ ਸਕੂਲ ਬੱਸ ਦੀ ਟੱਕਰ ਹੋਣ ਕਾਰਨ ਇਕ ਵਿਦਿਆਰਥਣ ਦੀ ਮੌਤ, ਕਈ ਜਖਮੀ Read More »

Scroll to Top