ਮਾਲਵਾ

Malwa

ਜਲੰਧਰ ਵਿੱਚ ਭਾਜਪਾ ਆਗੂ ਦੇ ਰਿਸ਼ਤੇਦਾਰ ਦੀ ਚਾਕੂ ਮਾਰਕੇ ਕੀਤੀ ਹੱਤਿਆ

ਜਲੰਧਰ, 13 ਦਸੰਬਰ : ਜਲੰਧਰ ਵਿਚ ਸਾਬਕਾ ਆਮ ਆਦਮੀ ਪਾਰਟੀ ਦੇ ਵਿਧਾਇਕ ਰਹੇ ਅਤੇ ਮੌਜੂਦਾ ਭਾਜਪਾ ਆਗੂ ਸ਼ੀਤਲ ਅੰਗੁਰਾਲ ਦੇ ਨੇੜਲੇ ਰਿਸ਼ਤੇਦਾਰ 16 ਸਾਲਾ ਨਾਬਾਲਗ ਦੀ ਜਲੰਧਰ ਵਿੱਚ ਛੁਰੇ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਛਾਣ ਵਿਕਾਸ ਵਜੋਂ ਹੋਈ ਹੈ। ਇਸ ਮਾਮਲੇ ਨੂੰ ਲੈ ਕੇ ਪੁਲਸ ਅਧਿਕਾਰੀਆਂ ਨੇ ਕਾਰਵਾਈ ਸ਼ੁਰੂ ਕਰ ਦਿਤੀ ਹੈ। […]

ਜਲੰਧਰ ਵਿੱਚ ਭਾਜਪਾ ਆਗੂ ਦੇ ਰਿਸ਼ਤੇਦਾਰ ਦੀ ਚਾਕੂ ਮਾਰਕੇ ਕੀਤੀ ਹੱਤਿਆ Read More »

maan

ਵਿਰੋਧੀਆਂ ਨੇ ਚੋਣ ਮੈਦਾਨ ਤੋ ਪਹਿਲਾਂ ਹੀ ਹਾਰ ਮੰਨੀ : ਮੁੱਖ ਮੰਤਰੀ ਭਗਵੰਤ ਮਾਨ

ਚੰਡੀਗੜ੍ਹ, 13 ਦਸੰਬਰ : ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਵੋਟਿੰਗ ਤੋਂ ਠੀਕ ਇਕ ਦਿਨ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਾਂਗਰਸ, ਸ਼੍ਰੋਮਣੀ ਅਕਾਲੀ ਦਲ, ਭਾਜਪਾ ਸਮੇਤ ਹੋਰ ਵਿਰੋਧੀ ਸਿਆਸੀ ਪਾਰਟੀਆਂ ਨੂੰ ਆੜੇ ਹੱਥੀਂ ਲਿਆ । ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਧਿਰਾਂ ਨੇ ਚੋਣ ਮੈਦਾਨ ’ਚ ਉਤਰਣ ਤੋਂ ਪਹਿਲਾਂ

ਵਿਰੋਧੀਆਂ ਨੇ ਚੋਣ ਮੈਦਾਨ ਤੋ ਪਹਿਲਾਂ ਹੀ ਹਾਰ ਮੰਨੀ : ਮੁੱਖ ਮੰਤਰੀ ਭਗਵੰਤ ਮਾਨ Read More »

captain

500 ਕਰੋੜ ਵਾਲੇ ਬਿਆਨ ’ਤੇ ਕੈਪਟਨ ਦਾ ਤਿੱਖਾ ਵਾਰ, ਨਵਜੋਤ ਕੌਰ ਸਿੱਧੂ ਨੂੰ ਝੂਠਾ ਕਰਾਰ

ਚੰਡੀਗੜ੍ਹ, 13 ਦਸੰਬਰ : ਪੰਜਾਬ ਦੀ ਸਿਆਸਤ ਵਿੱਚ ਉਸ ਵੇਲੇ ਹਲਚਲ ਮਚ ਗਈ ਜਦੋਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁਅੱਤਲ ਕਾਂਗਰਸੀ ਆਗੂ ਨਵਜੋਤ ਕੌਰ ਸਿੱਧੂ ਦੇ ‘ਮੁੱਖ ਮੰਤਰੀ ਦੀ ਕੁਰਸੀ ਲਈ 500 ਕਰੋੜ ਰੁਪਏ’ ਵਾਲੇ ਦਾਅਵੇ ਨੂੰ ਸਿਰੇ ਤੋਂ ਨਕਾਰ ਦਿੱਤਾ। ਕੈਪਟਨ ਨੇ ਇਸ ਬਿਆਨ ਨੂੰ ਬਿਲਕੁਲ ਬੇਬੁਨਿਆਦ ਅਤੇ ਗਲਤ ਕਰਾਰ ਦਿੱਤਾ ਹੈ।

500 ਕਰੋੜ ਵਾਲੇ ਬਿਆਨ ’ਤੇ ਕੈਪਟਨ ਦਾ ਤਿੱਖਾ ਵਾਰ, ਨਵਜੋਤ ਕੌਰ ਸਿੱਧੂ ਨੂੰ ਝੂਠਾ ਕਰਾਰ Read More »

gurpreet

ਸਾਬਕਾ ਗੈਗਸਟਰ ਤੋ ਸਮਾਜ ਸੇਵੀ ਬਣੇ ਗੁਰਪ੍ਰੀਤ ਸਿੰਘ ਸੇਖੋਂ ਹੋਏ ਗ੍ਰਿਫਤਾਰ

ਚੰਡੀਗੜ, 13 ਦਸੰਬਰ : ਗੈਂਗਸਟਰ ਤੋਂ ਸਮਾਜ ਸੇਵਕ ਅਤੇ ਫਿਰ ਸਿਆਸਤ ਵਿੱਚ ਸਰਗਰਮ ਹੋਏ ਗੁਰਪ੍ਰੀਤ ਸਿੰਘ ਸੇਖੋਂ ਨੂੰ ਦਿਹਾਤੀ ਪੁਲੀਸ ਨੇ ਬੀਤੀ ਦੇਰ ਰਾਤ ਮੁੱਦਕੀ ਇਲਾਕੇ ਤੋਂ ਹਿਰਾਸਤ ਵਿੱਚ ਕਈ ਮਾਮਲਿਆਂ ਨੂੰ ਲੈ ਕੇ ਲੈ ਲਿਆ, ਜਿਸ ਕਾਰਨ ਉਸਦੇ ਸਮਰਥਕਾਂ ਵਿਚ ਭਾਰੀ ਰੋਸ਼ ਪਾਇਆ ਜਾ ਰਿਹਾ ਹੈ। ਦੂਸਰੇ ਪਾਸੇ ਗ੍ਰਿਫ਼ਤਾਰੀ ਤੋਂ ਕੁਝ ਘੰਟੇ ਪਹਿਲਾਂ ਗੁਰਪ੍ਰੀਤ

ਸਾਬਕਾ ਗੈਗਸਟਰ ਤੋ ਸਮਾਜ ਸੇਵੀ ਬਣੇ ਗੁਰਪ੍ਰੀਤ ਸਿੰਘ ਸੇਖੋਂ ਹੋਏ ਗ੍ਰਿਫਤਾਰ Read More »

police

ਪਟਿਆਲਾ ਪੁਲਿਸ ਵੱਲੋਂ ਡੀ.ਆਈ.ਜੀ ਚਹਿਲ ਦੀ ਅਗਵਾਈ ਹੇਠ ਫਲੈਗ ਮਾਰਚ

ਪਟਿਆਲਾ, 12 ਦਸੰਬਰ :  ਪਟਿਆਲਾ ਪੁਲਿਸ ਨੇ ਅੱਜ ਡੀ.ਆਈ.ਜੀ. ਪਟਿਆਲਾ ਰੇਂਜ ਕੁਲਦੀਪ ਸਿੰਘ ਚਹਿਲ ਦੀ ਅਗਵਾਈ ਹੇਠ ਫਲੈਗ ਮਾਰਚ ਕਰਕੇ ਜ਼ਿਲ੍ਹਾ ਪਰਿਸ਼ਦ ਤੇ ਬਲਾਕ ਸੰਮਤੀ ਚੋਣਾਂ-2025 ਦੇ ਅਮਲ ਨੂੰ ਨਿਰਪੱਖ, ਪਾਰਦਰਸ਼ੀ, ਅਮਨ-ਅਮਾਨ ਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਆਪਣੀ ਵਚਨਬੱਧਤਾ ਪ੍ਰਗਟਾਈ। ਇੱਥੇ ਸਰਹਿੰਦ ਰੋਡ ਵਿਖੇ ਪਿੰਡ ਬਾਰਨ ਵਿਖੇ ਐਸ.ਪੀ. ਸਥਾਨਕ ਵੈਭਵ ਚੌਧਰੀ ਤੇ ਐਸ.ਪੀ

ਪਟਿਆਲਾ ਪੁਲਿਸ ਵੱਲੋਂ ਡੀ.ਆਈ.ਜੀ ਚਹਿਲ ਦੀ ਅਗਵਾਈ ਹੇਠ ਫਲੈਗ ਮਾਰਚ Read More »

ਅਧਾਰ ਕਾਰਡ, ਪੈਨ ਕਾਰਡ ਦਿਖਾ ਕੇ ਵੀ ਪਾਈ ਜਾ ਸਕੇਗੀ ਵੋਟ-ਜ਼ਿਲ੍ਹਾ ਚੋਣ ਅਫ਼ਸਰ

ਪਟਿਆਲਾ, 12 ਦਸੰਬਰ : ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ ਜ਼ਿਲ੍ਹਾ ਪ‌ਟਿਆਲਾ ਅੰਦਰ ਜ਼ਿਲ੍ਹਾ ਪ੍ਰੀਸ਼ਦ ਦੇ 23 ਤੇ 10 ਬਲਾਕ ਸੰਮਤੀਆਂ ਦੇ 184 ਜੋਨਾਂ ਦੀਆਂ ਚੋਣਾਂ 14 ਦਸੰਬਰ ਨੂੰ ਕਰਵਾਈਆਂ ਜਾਣਗੀਆਂ, ਇਨ੍ਹਾਂ ਚੋਣਾਂ ਲਈ ਮਤਦਾਤਾ ਆਪਣੇ ਵੋਟਰ ਪਛਾਣ ਪੱਤਰ ਤੋਂ ਬਗੈਰ ਕੁਝ ਹੋਰ ਦਸਤਾਵੇਜਾਂ ਨਾਲ ਵੀ ਆਪਣੀ ਵੋਟ ਦਾ ਭੁਗਤਾਨ ਕਰ ਸਕਣਗੇ। ਇਹ

ਅਧਾਰ ਕਾਰਡ, ਪੈਨ ਕਾਰਡ ਦਿਖਾ ਕੇ ਵੀ ਪਾਈ ਜਾ ਸਕੇਗੀ ਵੋਟ-ਜ਼ਿਲ੍ਹਾ ਚੋਣ ਅਫ਼ਸਰ Read More »

accident

ਬੱਸ ਹਾਦਸੇ ਵਿਚ 8 ਦੀ ਮੌਤ, ਕਈ ਹੋਏ ਜ਼ਖਮੀ

ਦਿਲੀ, 12 ਦਸੰਬਰ : ਆਂਧਰਾ ਪ੍ਰਦੇਸ਼ ਦੇ ਅਲੂਰੀ ਸੀਤਾਰਾਮ ਰਾਜੂ ਜ਼ਿਲ੍ਹੇ ਵਿਚ ਹੋਏ ਇਕ ਭਿਆਨਕ ਹਾਦਸੇ ਵਿਚ ਚਿੱਤੂਰ ਤੋਂ ਤਿਲੰਗਾਨਾ ਜਾ ਰਹੀ ਬੱਸ ਸੜਕ ਕੰਢੇ ਪਲਟ ਗਈ। ਹਾਦਸੇ ਵਿਚ 8 ਦੇ ਕਰੀਬ ਯਾਤਰੀਆਂ ਦੀ ਮੌਤ ਹੋ ਗਈ, ਜਦੋਂਕਿ ਕਈ ਹੋਰ ਸਵਾਰੀਆਂ ਜ਼ਖਮੀ ਹੋ ਗਈਆਂ। ਜਾਣਕਾਰੀ ਅਨੁਸਾਰ ਮੁਸਾਫ਼ਰ ਚਿੱਤੂਰ ਤੋਂ ਤਿਲੰਗਾਨਾ ਦੇ ਭੱਦਰਾਚਾਲਮ ਸਥਿਤ ਸ੍ਰੀ ਰਾਮ

ਬੱਸ ਹਾਦਸੇ ਵਿਚ 8 ਦੀ ਮੌਤ, ਕਈ ਹੋਏ ਜ਼ਖਮੀ Read More »

mayour

ਸਵਰਗੀ ਹੰਸ ਰਾਜ ਸੱਗੀ ਯਾਦਗਾਰੀ ਅੰਡਰ-14 ਕ੍ਰਿਕਟ ਟੂਰਨਾਮੈਂਟ ਦਾ ਸ਼ਾਨਦਾਰ ਆਯੋਜਨ

ਪਟਿਆਲਾ, 11 ਦਸੰਬਰ  — ਸੱਗੀ ਕ੍ਰਿਕਟ ਅਕੈਡਮੀ, ਵਿਕਾਸ ਕਲੋਨੀ ਪਟਿਆਲਾ ਵੱਲੋਂ ਸਵਰਗੀ ਹੰਸ ਰਾਜ ਸੱਗੀ ਦੀ ਯਾਦ ਵਿੱਚ ਆਯੋਜਿਤ ਅੰਡਰ-14 ਕ੍ਰਿਕਟ ਟੂਰਨਾਮੈਂਟ ਅੱਜ ਖੇਡ ਪ੍ਰੇਮੀਆਂ ਲਈ ਖਾਸ ਆਕਰਸ਼ਣ ਬਣਿਆ। ਇਸ ਮੌਕੇ ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਲਈ ਖ਼ਾਸ ਤੌਰ ’ਤੇ ਪਹੁੰਚੇ। ਉਨ੍ਹਾਂ ਨੇ ਨੌਜਵਾਨ ਖਿਡਾਰੀਆਂ ਨਾਲ ਮੁਲਾਕਾਤ ਕੀਤੀ, ਉਨ੍ਹਾਂ ਦਾ

ਸਵਰਗੀ ਹੰਸ ਰਾਜ ਸੱਗੀ ਯਾਦਗਾਰੀ ਅੰਡਰ-14 ਕ੍ਰਿਕਟ ਟੂਰਨਾਮੈਂਟ ਦਾ ਸ਼ਾਨਦਾਰ ਆਯੋਜਨ Read More »

election

‘ਜ਼ਿਲ੍ਹਾ ਪਰਿਸ਼ਦ ਤੇ ਬਲਾਕ ਸੰਮਤੀ ਚੋਣਾਂ-2025’

ਪਟਿਆਲਾ, 11 ਦਸੰਬਰ : ਪਟਿਆਲਾ ਜ਼ਿਲ੍ਹਾ ਪਰਿਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾਂ ਲਈ 1341 ਪੋਲਿੰਗ ਬੂਥਾਂ ‘ਤੇ 14 ਦਸੰਬਰ ਨੂੰ ਵੋਟਾਂ ਪੁਆਉਣ ਦੇ ਅਮਲ ਨੂੰ ਸਫ਼ਲਤਾ ਪੂਰਵਕ ਤੇ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਮੂਹ ਸਹਾਇਕ ਰਿਟਰਨਿੰਗ ਅਧਿਕਾਰੀਆਂ ਨੇ ਅੱਜ ਪੋਲਿੰਗ ਪਾਰਟੀਆਂ ਨੂੰ ਵੋਟਾਂ ਪੁਆਉਣ ਦੀ ਦੂਜੀ ਤੇ ਅਹਿਮ ਰਿਹਰਸਲ ਕਰਵਾਈ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ

‘ਜ਼ਿਲ੍ਹਾ ਪਰਿਸ਼ਦ ਤੇ ਬਲਾਕ ਸੰਮਤੀ ਚੋਣਾਂ-2025’ Read More »

pu

ਵਿਦਿਆਰਥੀਆਂ ਲਈ ‘ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ’ ਨੇ ਪ੍ਰਦਾਨ ਕੀਤੀ ਸਕਾਲਰਸ਼ਿਪ ਰਾਸ਼ੀ

ਪਟਿਆਲਾ, 11 ਦਸੰਬਰ-ਪੰਜਾਬੀ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਵਿਚਲੇ ਲੋੜਵੰਦ ਵਿਦਿਆਰਥੀਆਂ ਦੀ ਸਹਾਇਤਾ ਲਈ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ (ਰਜਿ.) ਵੱਲੋਂ ਸਕਾਲਰਸ਼ਿਪ ਰਾਸ਼ੀ ਪ੍ਰਦਾਨ ਕੀਤੀ ਗਈ ਹੈ। ਟਰੱਸਟ ਦੇ ਡਾਇਰੈਕਟਰ ਐਜੂਕੇਸ਼ਨ, ਸ੍ਰੀਮਤੀ ਇੰਦਰਜੀਤ ਕੌਰ ਗਿੱਲ ਵੱਲੋਂ ਸਕਾਲਰਸ਼ਿਪ ਦੀ 2,69,700/- ਦੀ ਕੁੱਲ ਰਾਸ਼ੀ ਦਾ ਚੈੱਕ ਉਪ-ਕੁਲਪਤੀ ਡਾ. ਜਗਦੀਪ ਸਿੰਘ ਨੂੰ ਸੌਂਪਿਆ ਗਿਆ।  ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ

ਵਿਦਿਆਰਥੀਆਂ ਲਈ ‘ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ’ ਨੇ ਪ੍ਰਦਾਨ ਕੀਤੀ ਸਕਾਲਰਸ਼ਿਪ ਰਾਸ਼ੀ Read More »

Scroll to Top