ਮਾਲਵਾ

Malwa

board

ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ  ‘ਆਨਲਾਈਨ ਮਾਨੀਟਰਿੰਗ ਸੈੱਲ’ ਦੀ ਸਥਾਪਨਾ

ਪਟਿਆਲਾ, 5 ਜੂਨ : ਵਾਤਾਵਰਣ ਦੀ ਸੁਰੱਖਿਆ ਅਤੇ ਨਿਯਮਤ ਨਿਗਰਾਨੀ ਲਈ ਤਕਨਾਲੋਜੀ ਦਾ ਲਾਹਾ ਲੈਣ ਵੱਲ ਇੱਕ ਵੱਡਾ ਕਦਮ ਚੁੱਕਦਿਆਂ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਨੇ ਪਟਿਆਲਾ ਸਥਿਤ ਆਪਣੇ ਮੁੱਖ ਦਫ਼ਤਰ ਵਿਖੇ ਇੱਕ ਸਮਰਪਿਤ ‘ਆਨਲਾਈਨ ਮਾਨੀਟਰਿੰਗ ਸੈੱਲ’ (ਓਐਮਸੀ) ਦਾ ਗਠਨ ਕੀਤਾ ਹੈ। ਇਹ ਨਵਾਂ ਸਥਾਪਿਤ ਸੈੱਲ ਪੰਜਾਬ ਦੇ ਉਦਯੋਗਾਂ ਅਤੇ ਸਾਂਝੇ ਟ੍ਰੀਟਮੈਂਟ ਪਲਾਂਟਾਂ ਵਿੱਚੋਂ ਨਿਕਲਣ ਵਾਲੀਆਂ […]

ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ  ‘ਆਨਲਾਈਨ ਮਾਨੀਟਰਿੰਗ ਸੈੱਲ’ ਦੀ ਸਥਾਪਨਾ Read More »

kheti

ਕ੍ਰਿਸ਼ੀ ਵਿਗਿਆਨ ਕੇਂਦਰ ਪਟਿਆਲਾ ਵੱਲੋਂ ਖੇਤ ਬਚਾਓ ਅਭਿਆਨ ਤਹਿਤ ਖਾਦ ਅਤੇ ਕੀਟਨਾਸ਼ਕ ਵਿਕਰੇਤਾਵਾਂ ਨਾਲ ਵਿਚਾਰ ਗੋਸ਼ਟੀ

ਪਟਿਆਲਾ, 5 ਜੂਨ : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਵੱਲੋਂ ਡਿਪਟੀ ਡਾਇਰੈਕਟਰ (ਸਿਖਲਾਈ) ਡਾ. ਹਰਦੀਪ ਸਿੰਘ ਸਭਿਖੀ ਦੇ ਯਤਨਾਂ ਸਦਕਾ ਅਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪਟਿਆਲਾ ਦੇ ਸਹਿਯੋਗ ਨਾਲ ਕੇ.ਵੀ.ਕੇ ਵਿਖੇ ਟਰੇਨਿੰਗ ਅਤੇ ਵਿਚਾਰ ਗੋਸ਼ਟੀ ਕਰਵਾਈ ਗਈ। ਇਸ ਵਿਚ ਜ਼ਿਲ੍ਹਾ ਪਟਿਆਲਾ ਦੇ 50 ਤੋਂ ਵੱਧ ਖਾਦ ਅਤੇ ਕੀਟਨਾਸ਼ਕ ਵਿਕਰੇਤਾਵਾਂ ਨੇ ਭਾਗ ਲਿਆ। ਇਸ

ਕ੍ਰਿਸ਼ੀ ਵਿਗਿਆਨ ਕੇਂਦਰ ਪਟਿਆਲਾ ਵੱਲੋਂ ਖੇਤ ਬਚਾਓ ਅਭਿਆਨ ਤਹਿਤ ਖਾਦ ਅਤੇ ਕੀਟਨਾਸ਼ਕ ਵਿਕਰੇਤਾਵਾਂ ਨਾਲ ਵਿਚਾਰ ਗੋਸ਼ਟੀ Read More »

ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ

ਪਟਿਆਲਾ: 5 ਜੂਨ 2026 – ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਬੜੇ ਉਤਸ਼ਾਹ ਅਤੇ ਵਾਤਾਵਰਣ ਸੰਭਾਲ ਪ੍ਰਤੀ ਵਚਨਬੱਧਤਾ ਨਾਲ ਪੰਜਾਬ ਗ੍ਰਾਮੀਣ ਬੈਂਕ ਦੇ ਸਹਿਯੋਗ ਨਾਲ ਮਨਾਇਆ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਪ੍ਰਿੰਸੀਪਲ ਡਾ. ਨੀਰਜ ਗੋਇਲ ਨੇ ਨਾਬਾਰਡ ਅਤੇ ਪੰਜਾਬ ਗ੍ਰਾਮੀਣ ਬੈਂਕ ਦੇ ਸਹਿਯੋਗ ਦੀ ਸ਼ਲਾਘਾ ਕੀਤੀ ਅਤੇ ਨੌਜਵਾਨਾਂ ਵਿੱਚ ਵਾਤਾਵਰਣ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਵਿਕਸਿਤ ਕਰਨ

ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ Read More »

pda

ਪੀ.ਡੀ.ਏ. ਅਥਾਰਟੀ ਵਲੋਂ ਅਣ-ਅਧਿਕਾਰਤ ਕਲੋਨੀਆਂ ਨੂੰ ਰੋਕਣ ਦੀ ਕਾਰਵਾਈ

ਪਟਿਆਲਾ, 5 ਜੂਨ : ਪਟਿਆਲਾ ਡਿਵੈਲਪਮੈਂਟ ਅਥਾਰਿਟੀ, ਪਟਿਆਲਾ (ਪੀ.ਡੀ.ਏ.) ਦੇ ਮੁੱਖ ਪ੍ਰਸ਼ਾਸਕ ਅਪਰਨਾ ਐਮ.ਬੀ. ਨੇ ਦੱਸਿਆ ਹੈ ਕਿ ਪੀ.ਡੀ.ਏ ਵਲੋਂ ਜਿਲ੍ਹਾ ਪਟਿਆਲਾ ਅੰਦਰ ਬਿਨਾਂ ਪ੍ਰਵਾਨਗੀ ਦੇ ਹੋਂਦ ਵਿਚ ਆਈਆਂ ਅਣ-ਅਧਿਕਾਰਤ ਕਲੋਨੀਆਂ ਵਿਰੁੱਧ ਪਾਪਰਾ ਐਕਟ, 1995 ਦੀਆਂ ਧਾਰਾਵਾਂ ਤਹਿਤ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ। ਮੁੱਖ ਪ੍ਰਸ਼ਾਸਕ ਨੇ ਦੱਸਿਆ ਕਿ ਇਸ ਸਬੰਧੀ ਕਈ ਅਣ-ਅਧਿਕਾਰਤ ਕਲੋਨੀਆਂ ਨੂੰ

ਪੀ.ਡੀ.ਏ. ਅਥਾਰਟੀ ਵਲੋਂ ਅਣ-ਅਧਿਕਾਰਤ ਕਲੋਨੀਆਂ ਨੂੰ ਰੋਕਣ ਦੀ ਕਾਰਵਾਈ Read More »

sdm

ਡਿਪਟੀ ਕਮਿਸ਼ਨਰ ਨੇ ਜਨਗਣਨਾ-2027 ਦੇ ਪਹਿਲੇ ਪੜਾਅ ਦਾ ਲਿਆ ਜਾਇਜ਼ਾ

ਪਟਿਆਲਾ, 5 ਜੂਨ : ਪਟਿਆਲਾ ਦੇ ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਸੈਂਸਸ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ ਨੇ ਜਨਗਣਨਾ-2027 ਦੇ ਪਹਿਲੇ ਪੜਾਅ ਹੇਠ ਚੱਲ ਰਹੇ ਕੰਮ ਦਾ ਜਾਇਜ਼ਾ ਲੈਂਦਿਆਂ ਸਮੂਹ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਅੰਕੜਿਆਂ ਦੀ ਸਟੀਕਤਾ, ਸੰਪੂਰਨਤਾ ਅਤੇ ਉੱਚ ਗੁਣਵੱਤਾ ਨੂੰ ਕਾਇਮ ਰੱਖਣ ਦੇ ਨਾਲ-ਨਾਲ ਨਿਰਧਾਰਿਤ ਸਮੇਂ ਵਿੱਚ ਕੰਮ ਮੁਕੰਮਲ ਕਰਨ ਦੀ ਹਦਾਇਤ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ

ਡਿਪਟੀ ਕਮਿਸ਼ਨਰ ਨੇ ਜਨਗਣਨਾ-2027 ਦੇ ਪਹਿਲੇ ਪੜਾਅ ਦਾ ਲਿਆ ਜਾਇਜ਼ਾ Read More »

dc

ਵੋਟਰ ਸੂਚੀ ਦਾ ਸਾਲ 2003 ਦੀ ਵੋਟਰ ਸੂਚੀ ਨਾਲ ਮੈਪਿੰਗ ਸਬੰਧੀ 7 ਜੂਨ ਨੂੰ ਲੱਗਣਗੇ ਵਿਸ਼ੇਸ਼ ਕੈਂਪ- ਡਿਪਟੀ ਕਮਿਸ਼ਨਰ

ਪਟਿਆਲਾ, 5 ਜੂਨ : ਪਟਿਆਲਾ ਦੇ ਡਿਪਟੀ ਕਮਿਸ਼ਨਰ-ਕਮ- ਜ਼ਿਲ੍ਹਾ ਚੋਣ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਹੈ ਕਿ ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਪੰਜਾਬ ਰਾਜ ਵਿੱਚ ਸਪੈਸ਼ਲ ਇੰਨਟੈਨਸਿਵ ਰਵੀਜ਼ਨ (ਐਸ ਆਈ ਆਰ) ਸਬੰਧੀ ਸਮਾਂ ਸਾਰਣੀ ਜਾਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਦੌਰਾਨ ਬੂਥ ਲੈਵਲ ਅਫ਼ਸਰਾਂ ਦੁਆਰਾ ਘਰ-ਘਰ ਜਾ ਕੇ

ਵੋਟਰ ਸੂਚੀ ਦਾ ਸਾਲ 2003 ਦੀ ਵੋਟਰ ਸੂਚੀ ਨਾਲ ਮੈਪਿੰਗ ਸਬੰਧੀ 7 ਜੂਨ ਨੂੰ ਲੱਗਣਗੇ ਵਿਸ਼ੇਸ਼ ਕੈਂਪ- ਡਿਪਟੀ ਕਮਿਸ਼ਨਰ Read More »

jagat

ਵਿਸ਼ਵ ਵਾਤਾਵਰਣ ਦਿਵਸ ਮੌਕੇ ਰੁੱਖ ਲਗਾਉਣ ਦੀ ਮੁਹਿੰਮ ਦਾ ਆਗਾਜ਼

ਪਟਿਆਲਾ, 5 ਜੂਨ 2026 : ਵਿਸ਼ਵ ਭਰ ਵਿੱਚ ਮਨਾਏ ਜਾ ਰਹੇ ਵਿਸ਼ਵ ਵਾਤਾਵਰਣ ਦਿਵਸ ਦੇ ਮੌਕੇ ਯੂਨੀਵਰਸਿਟੀ ਦੇ ਮਾਣਯੋਗ ਉਪ-ਕੁਲਪਤੀ ਪ੍ਰੋ. ਰਤਨ ਸਿੰਘ ਦੀ ਯੋਗ ਅਗਵਾਈ ਹੇਠ ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਅਤੇ ਪੰਜਾਬ ਈਕੋ-ਫ੍ਰੈਂਡਲੀ ਐਸੋਸੀਏਸ਼ਨ ਦੀ ਸਹਿਯੋਗ ਨਾਲ ਵਾਤਾਵਰਣ ਸੰਭਾਲ ਅਤੇ ਕੁਦਰਤ ਦੀ ਰੱਖਿਆ ਪ੍ਰਤੀ ਜਾਗਰੂਕਤਾ ਫੈਲਾਉਣ ਦੇ ਉਦੇਸ਼ ਨਾਲ ਅੱਜ ਯੂਨੀਵਰਸਿਟੀ ਦੇ ਪ੍ਰਸ਼ਾਸਨਿਕ ਬਲਾਕ ਵਿਖੇ ਰੁੱਖ ਲਗਾਉਣ

ਵਿਸ਼ਵ ਵਾਤਾਵਰਣ ਦਿਵਸ ਮੌਕੇ ਰੁੱਖ ਲਗਾਉਣ ਦੀ ਮੁਹਿੰਮ ਦਾ ਆਗਾਜ਼ Read More »

program

ਸ੍ਰੀ ਰਾਮ ਲੀਲਾ ਕਮੇਟੀ ਰਾਘੋਮਾਜਰਾ ਨੇ ਲਾਇਆ ਵਿਸ਼ਾਲ ਖੂਨਦਾਨ ਕੈਪ ਤੇ ਭੰਡਾਰਾ

ਪਟਿਆਲਾ, 5 ਜੂਨ : ਸ੍ਰੀ ਰਾਮ ਲੀਲਾ ਕਮੇਟੀ (ਰਜਿ:) ਰਾਘੋਮਾਜਰਾ ਪਟਿਆਲਾ ਵੱਲੋਂ ਸਵਰਗੀ ਸ੍ਰੀ ਸ਼ਿਆਮ ਲਾਲ ਗੁਪਤਾ ਜੀ ਅਤੇ ਸਵਰਗੀ ਸ੍ਰੀਮਤੀ ਸਰਲਾ ਗੁਪਤਾ ਜੀ ਦੀ ਮਿੱਠੀ ਯਾਦ ਵਿੱਚ ਅੱਜ ਵੀਰਵਾਰ ਮਿਤੀ 4 ਜੂਨ 2026 ਨੂੰ ਇੱਕ ਵਿਸ਼ਾਲ ਖੂਨਦਾਨ ਕੈਂਪ, ਭੰਡਾਰਾ ਅਤੇ ਛਬੀਲ ਦਾ ਆਯੋਜਨ ਕੀਤਾ ਗਿਆ। ਸ੍ਰੀ ਰਾਮ ਲੀਲਾ ਕਮੇਟੀ ਵੱਲੋਂ ਇਹ ਸੱਤਵਾਂ ਖੂਨਦਾਨ ਕੈਂਪ

ਸ੍ਰੀ ਰਾਮ ਲੀਲਾ ਕਮੇਟੀ ਰਾਘੋਮਾਜਰਾ ਨੇ ਲਾਇਆ ਵਿਸ਼ਾਲ ਖੂਨਦਾਨ ਕੈਪ ਤੇ ਭੰਡਾਰਾ Read More »

urdu

ਭਾਸ਼ਾ ਵਿਭਾਗ ਵਿਖੇ ਉਰਦੂ ਭਾਸ਼ਾ ਦੀ ਸਿਖਲਾਈ ਲਈ ਅਰਜ਼ੀਆਂ ਮੰਗੀਆਂ

ਪਟਿਆਲਾ, 5 ਜੂਨ : ਭਾਸ਼ਾ ਵਿਭਾਗ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਜ਼ਿਲ੍ਹਾ ਭਾਸ਼ਾ ਦਫ਼ਤਰ, ਪਟਿਆਲਾ ਵਿਖੇ  ਜੁਲਾਈ, 2026 ਤੋਂ ‘ਉਰਦੂ ਆਮੋਜ਼’ ਦੀ ਸਿਖਲਾਈ ਦੀਆਂ ਜਮਾਤਾਂ ਸ਼ੁਰੂ ਹੋਣ ਜਾ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਭਾਸ਼ਾ ਅਫ਼ਸਰ ਅਮਰਿੰਦਰ ਸਿੰਘ ਨੇ ਦੱਸਿਆ ਕਿ ਉਰਦੂ ਭਾਸ਼ਾ ਇਕ ਬਹੁਤ ਹੀ ਮਿੱਠੀ ਤੇ ਪਿਆਰੀ ਜ਼ੁਬਾਨ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਭਾਸ਼ਾ

ਭਾਸ਼ਾ ਵਿਭਾਗ ਵਿਖੇ ਉਰਦੂ ਭਾਸ਼ਾ ਦੀ ਸਿਖਲਾਈ ਲਈ ਅਰਜ਼ੀਆਂ ਮੰਗੀਆਂ Read More »

board

ਇੰਜੀਨੀਅਰ ਪੁੰਨਰਦੀਪ ਸਿੰਘ ਬਰਾੜ ਨੇ ਪੀ.ਐੱਸ.ਪੀ.ਸੀ.ਐੱਲ. ਦੇ ਡਾਇਰੈਕਟਰ/ਜਨਰੇਸ਼ਨ ਵਜੋਂ ਅਹੁਦਾ ਸੰਭਾਲਿਆ

ਪਟਿਆਲਾ , 5 ਜੂਨ, 2026 : ਇੰਜੀਨੀਅਰ ਪੁੰਨਰਦੀਪ ਸਿੰਘ ਬਰਾੜ ਨੇ ਸ਼ੁੱਕਰਵਾਰ ਨੂੰ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਵੱਲੋਂ ਇਸ ਅਹਿਮ ਅਹੁਦੇ ‘ਤੇ ਕੀਤੀ ਨਿਯੁਕਤੀ ਤੋਂ ਬਾਅਦ ਡਾਇਰੈਕਟਰ/ਜਨਰੇਸ਼ਨ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਅਹੁਦੇ ‘ਤੇ ਤਾਇਨਾਤ ਹੋਣ ਤੋਂ ਪਹਿਲਾਂ, ਇੰਜੀਨੀਅਰ ਬਰਾੜ ਲੁਧਿਆਣਾ ਵਿਖੇ ਇੰਜੀਨੀਅਰ-ਇਨ-ਚੀਫ਼ (P&M) ਵਜੋਂ ਸੇਵਾ ਨਿਭਾ ਰਹੇ ਸਨ ਅਤੇ ਪੀ.ਐੱਸ.ਪੀ.ਸੀ.ਐੱਲ. ਵਿੱਚ ਸੇਵਾ ਕਰ ਰਹੇ ਚੀਫ਼ ਇੰਜੀਨੀਅਰਾਂ ਵਿੱਚੋਂ

ਇੰਜੀਨੀਅਰ ਪੁੰਨਰਦੀਪ ਸਿੰਘ ਬਰਾੜ ਨੇ ਪੀ.ਐੱਸ.ਪੀ.ਸੀ.ਐੱਲ. ਦੇ ਡਾਇਰੈਕਟਰ/ਜਨਰੇਸ਼ਨ ਵਜੋਂ ਅਹੁਦਾ ਸੰਭਾਲਿਆ Read More »

Scroll to Top