ਦੋਆਬਾ

Doaba

 ਹਰਿਆਣੇ ਤੋਂ ਸ਼ਰਾਬ ਲਿਆ ਕੇ ਵੇਚਣ ਵਾਲਾ 24 ਬੋਤਲਾਂ ਸਮੇਤ ਪੁਲਿਸ ਅੜੀਕੇ 

 ਹਰਿਆਣੇ ਤੋਂ ਸ਼ਰਾਬ ਲਿਆ ਕੇ ਵੇਚਣ ਵਾਲਾ 24 ਬੋਤਲਾਂ ਸਮੇਤ ਪੁਲਿਸ ਅੜੀਕੇ 

ਘਨੌਰ, 21 ਅਪ੍ਰੈਲ : ਥਾਣਾ ਸ਼ੰਭੂ ਪੁਲਿਸ ਨੇ ਹਰਿਆਣੇ ਤੋਂ ਸ਼ਰਾਬ ਲਿਆ ਕੇ ਵੇਚਣ ਵਾਲੇ ਵਿਅਕਤੀ ਨੂੰ 24 ਬੋਤਲਾਂ ਸਮੇਤ ਕਾਬੂ ਕਰਕੇ ਮਾਮਲਾ ਦਰਜ ਕੀਤਾ ਗਿਆ ਹੈ।  ਇਸ ਮੌਕੇ ਥਾਣਾ ਮੁਖੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਹਾਇਕ ਥਾਣੇਦਾਰ ਮੋਹਰ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਪਿੰਡ ਤੇਪਲਾ ਕੋਲ ਮੌਜੂਦ ਸੀ। ਪੁਲਿਸ ਨੂੰ ਇਤਲਾਹ ਮਿਲੀ ਕਿ […]

 ਹਰਿਆਣੇ ਤੋਂ ਸ਼ਰਾਬ ਲਿਆ ਕੇ ਵੇਚਣ ਵਾਲਾ 24 ਬੋਤਲਾਂ ਸਮੇਤ ਪੁਲਿਸ ਅੜੀਕੇ  Read More »

ਪੰਜਾਬੀ ਯੂਨੀਵਰਸਿਟੀ ਦੀ ਖੋਜ ਰਾਹੀਂ ਫ਼ਾਈਵ-ਜੀ ਵਾਇਰਲੈੱਸ ਐਪਲੀਕੇਸ਼ਨਾਂ ਦੁਆਰਾ ਬਿਹਤਰ ਸੰਚਾਰ ਲਈ ਖੋਜੀ ਵਿਧੀ

ਪੰਜਾਬੀ ਯੂਨੀਵਰਸਿਟੀ ਦੀ ਖੋਜ ਰਾਹੀਂ ਫ਼ਾਈਵ-ਜੀ ਵਾਇਰਲੈੱਸ ਐਪਲੀਕੇਸ਼ਨਾਂ ਦੁਆਰਾ ਬਿਹਤਰ ਸੰਚਾਰ ਲਈ ਖੋਜੀ ਵਿਧੀ

ਪਟਿਆਲਾ, 20 ਅਪ੍ਰੈਲ : ਪੰਜਾਬੀ ਯੂਨੀਵਰਸਿਟੀ ਦੇ ਇਲੈਕਟਰੌਨਿਕਸ ਅਤੇ ਸੰਚਾਰ ਇੰਜੀਨੀਅਰਿੰਗ ਵਿਭਾਗ ਵਿਖੇ ਕੀਤੀ ਗਈ ਇੱਕ ਖੋਜ ਰਾਹੀਂ ਫ਼ਾਈਵ-ਜੀ ਵਾਇਰਲੈੱਸ ਐਪਲੀਕੇਸ਼ਨਾਂ ਦੁਆਰਾ ਬਿਹਤਰ ਸੰਚਾਰ ਦੀ ਵਿਧੀ ਲੱਭੀ ਗਈ ਹੈ। ਪ੍ਰੋ. ਜਗਤਾਰ ਸਿੰਘ ਸਿਵੀਆ ਦੀ ਨਿਗਰਾਨੀ ਹੇਠ ਖੋਜਾਰਥੀ ਅਮਨਦੀਪ ਕੌਰ ਵੱਲੋਂ ਕੀਤੀ ਗਈ ਇਸ ਖੋਜ ਰਾਹੀਂ ਵਿਸ਼ੇਸ਼ ਕਿਸਮ ਦਾ ਹਾਈਬ੍ਰਿਡ ਫ੍ਰੈਕਟਲ ਮੀਮੋ ਐਂਟੀਨਾ ਡਿਜ਼ਾਈਨ ਕੀਤਾ ਗਿਆ

ਪੰਜਾਬੀ ਯੂਨੀਵਰਸਿਟੀ ਦੀ ਖੋਜ ਰਾਹੀਂ ਫ਼ਾਈਵ-ਜੀ ਵਾਇਰਲੈੱਸ ਐਪਲੀਕੇਸ਼ਨਾਂ ਦੁਆਰਾ ਬਿਹਤਰ ਸੰਚਾਰ ਲਈ ਖੋਜੀ ਵਿਧੀ Read More »

ਸਾਨੂੰ ਸਭ ਨੂੰ ਬਾਬਾ ਨਾਨਕ ਦੇ ਸਿਧਾਂਤ ਤੇ ਸੋਚ ਅਨੁਸਾਰ ਚੱਲਣ ਦੀ ਲੋੜ : ਅਮਨ ਅਰੋੜਾ

ਸਾਨੂੰ ਸਭ ਨੂੰ ਬਾਬਾ ਨਾਨਕ ਦੇ ਸਿਧਾਂਤ ਤੇ ਸੋਚ ਅਨੁਸਾਰ ਚੱਲਣ ਦੀ ਲੋੜ : ਅਮਨ ਅਰੋੜਾ

ਘਨੌਰ, 21 ਅਪ੍ਰੈਲ : ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਹੈ ਕਿ ਉੱਚਾ ਦਰ ਬਾਬੇ ਨਾਨਕ ਦਾ ਸੰਸਥਾ ਦੇ ਸੰਸਥਾਪਕ ਸਵਰਗੀ ਜੋਗਿੰਦਰ ਸਿੰਘ ਖ਼ੁਦ ਇੱਕ ਵਿਅਕਤੀ ਨਹੀ ਬਲਕਿ ਇੱਕ ਸੰਸਥਾ ਸਨ । ਪਿੰਡ ਬਪਰੌਰ ਵਿਖੇ ਉੱਚਾ ਦਰ ਬਾਬੇ ਨਾਨਕ ਦਾ ਵਿਖੇ ਜੋਗਿੰਦਰ ਸਿੰਘ ਦੀ ਯਾਦ ਵਿੱਚ ਕਰਵਾਏ

ਸਾਨੂੰ ਸਭ ਨੂੰ ਬਾਬਾ ਨਾਨਕ ਦੇ ਸਿਧਾਂਤ ਤੇ ਸੋਚ ਅਨੁਸਾਰ ਚੱਲਣ ਦੀ ਲੋੜ : ਅਮਨ ਅਰੋੜਾ Read More »

ਤਰਨਤਾਰਨ ਵਿਚ ਸਬ ਇੰਸਪੈਕਟਰ ਨੂੰ ਗੋਲੀ ਮਾਰ ਕੇ ਉਤਾਰਿਆ ਮੌਤ ਦੇ ਘਾਟ ਤੇ ਏ. ਐਸ. ਆਈ. ਦੀ ਤੋੜੀ ਬਾਂਹ

ਤਰਨਤਾਰਨ ਵਿਚ ਸਬ ਇੰਸਪੈਕਟਰ ਨੂੰ ਗੋਲੀ ਮਾਰ ਕੇ ਉਤਾਰਿਆ ਮੌਤ ਦੇ ਘਾਟ ਤੇ ਏ. ਐਸ. ਆਈ. ਦੀ ਤੋੜੀ ਬਾਂਹ

ਤਰਨਤਾਰਨ : ਪੰਜਾਬ ਦੇ ਜਿ਼ਲਾ ਤਰਨਤਾਰਨ ਦੇ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਪਿੰਡ ਕੋਟ ਮੁਹੰਮਦ ਖਾਂ `ਚ ਝਗੜਾ ਸੁਲਝਾਉਣ ਗਏ ਥਾਣਾ ਗੋਇੰਦਵਾਲ ਸਾਹਿਬ ਦੇ ਸਬ-ਇੰਸਪੈਕਟਰ ਨੂੰ ਜਿਥੇ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਉੱਥੇ ਹੀ ਇਕ ਏ. ਐੱਸ. ਆਈ. ਰੈਂਕ ਦੇ ਪੁਲਸ ਅਧਿਕਾਰੀ ਦੀ ਬਾਂਹ ਤੋੜ ਦਿੱਤੀ ਗਈ । ਇਸ ਸਬੰਧੀ

ਤਰਨਤਾਰਨ ਵਿਚ ਸਬ ਇੰਸਪੈਕਟਰ ਨੂੰ ਗੋਲੀ ਮਾਰ ਕੇ ਉਤਾਰਿਆ ਮੌਤ ਦੇ ਘਾਟ ਤੇ ਏ. ਐਸ. ਆਈ. ਦੀ ਤੋੜੀ ਬਾਂਹ Read More »

’ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਪੰਜਾਬ ਸਰਕਾਰ ਨੇ ਸਕੂਲਾਂ ਦੀ ਨੁਹਾਰ ਬਦਲੀ : ਜੈ ਕ੍ਰਿਸ਼ਨ ਸਿੰਘ ਰੌੜੀ

’ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਪੰਜਾਬ ਸਰਕਾਰ ਨੇ ਸਕੂਲਾਂ ਦੀ ਨੁਹਾਰ ਬਦਲੀ : ਜੈ ਕ੍ਰਿਸ਼ਨ ਸਿੰਘ ਰੌੜੀ

ਚੰਡੀਗੜ੍ਹ/ ਗੜ੍ਹਸ਼ੰਕਰ/ਹੁਸ਼ਿਆਰਪੁਰ, 8 ਅਪ੍ਰੈਲ : ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਅੱਜ ’ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ 4 ਸਰਕਾਰੀ ਸਕੂਲਾਂ ਵਿਚ ਅਧਿਆਪਕਾਂ, ਵਿਦਿਆਰਥੀਆਂ ਅਤੇ ਮਾਪਿਆਂ ਨਾਲ ਰੂਬਰੂ ਹੁੰਦਿਆਂ ਕਿਹਾ ਕਿ ਸੂਬਾ ਸਰਕਾਰ ਲਈ ਸਿੱਖਿਆ ਇਕ ਤਰਜੀਹੀ ਖੇਤਰ ਹੈ ਜਿਸ ’ਤੇ ਪਹਿਰਾ ਦਿੰਦਿਆਂ ਪੰਜਾਬ ਵਿਚ ਸਕੂਲਾਂ ਦੀ ਨੁਹਾਰ ਬਦਲੀ ਹੈ । ਉਨ੍ਹਾਂ

’ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਪੰਜਾਬ ਸਰਕਾਰ ਨੇ ਸਕੂਲਾਂ ਦੀ ਨੁਹਾਰ ਬਦਲੀ : ਜੈ ਕ੍ਰਿਸ਼ਨ ਸਿੰਘ ਰੌੜੀ Read More »

ਸੋਮਵਾਰ ਤੇ ਮੰਗਲਵਾਰ ਦੀ ਦਰਮਿਆਨੀ ਰਾਤ ਜਲੰਧਰ `ਚ ਭਾਜਪਾ ਲੀਡਰ ਦੇ ਘਰ `ਤੇ ਗ੍ਰਨੇਡ ਹਮਲਾ

ਸੋਮਵਾਰ ਤੇ ਮੰਗਲਵਾਰ ਦੀ ਦਰਮਿਆਨੀ ਰਾਤ ਜਲੰਧਰ `ਚ ਭਾਜਪਾ ਲੀਡਰ ਦੇ ਘਰ `ਤੇ ਗ੍ਰਨੇਡ ਹਮਲਾ

ਜਲੰਧਰ : ਸੋਮਵਾਰ ਤੇ ਮੰਗਲਵਾਰ ਦੀ ਦਰਮਿਆਨੀ ਰਾਤ ਨੂੰ ਉਸ ਸਮੇਂ ਗ੍ਰੇਨੇਡ ਹਮਲਾ ਹੋਇਆ ਜਦੋਂ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੀਨੀਅਰ ਨੇਤਾ ਮਨੋਰੰਜਨ ਕਾਲੀਆ ਆਪਣੇ ਘਰ ਵਿਚ ਪਰਿਵਾਰਕ ਮੈਂਬਰਾਂ ਨਾਲ ਮੌਜੂਦ ਸਨ । ਜਾਣਕਾਰੀ ਅਨੁਸਾਰ ਹਮਲਾ ਪੰਜਾਬ ਦੇ ਜਲੰਧਰ ਦੇ ਸਭ ਤੋਂ ਪ੍ਰਮੁੱਖ ਖੇਤਰ ਸ਼ਾਸਤਰੀ ਮਾਰਕੀਟ ਚੌਕ ਦੇ ਨੇੜੇ

ਸੋਮਵਾਰ ਤੇ ਮੰਗਲਵਾਰ ਦੀ ਦਰਮਿਆਨੀ ਰਾਤ ਜਲੰਧਰ `ਚ ਭਾਜਪਾ ਲੀਡਰ ਦੇ ਘਰ `ਤੇ ਗ੍ਰਨੇਡ ਹਮਲਾ Read More »

ਦਿੱਲੀ ਤੋਂ ਚੱਲਣ ਵਾਲੀਆਂ ਪਾਰਟੀਆਂ ਪੰਜਾਬ ਦਾ ਭਲਾ ਨਹੀਂ ਕਰ ਸਕਦੀਆਂ, ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰੀਏ - ਇਯਾਲੀ

ਦਿੱਲੀ ਤੋਂ ਚੱਲਣ ਵਾਲੀਆਂ ਪਾਰਟੀਆਂ ਪੰਜਾਬ ਦਾ ਭਲਾ ਨਹੀਂ ਕਰ ਸਕਦੀਆਂ, ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰੀਏ – ਇਯਾਲੀ

NRI ਭਰਾਵਾਂ ਨੂੰ ਅਪੀਲ, ਆਪਣਾ ਪੰਜਾਬ ਸੰਭਾਲਣ ਲਈ ਅੱਗੇ ਆਓ ਗੁਰਦਾਸਪੁਰ 4 ਅਪ੍ਰੈਲ :  ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਬਣੀ ਭਰਤੀ ਕਮੇਟੀ ਨੂੰ ਮਾਲਵਾ, ਦੁਆਬਾ ਤੋਂ ਬਾਅਦ ਮਾਝੇ ਵਿੱਚ ਵੀ ਬੇਹੱਦ ਵੱਡਾ ਹੁੰਗਾਰਾ ਮਿਲਿਆ। ਅੱਜ ਪੰਜ ਮੈਂਬਰੀ ਭਰਤੀ ਕਮੇਟੀ ਦੇ ਮੈਬਰਾਂ ਸਰਦਾਰ ਮਨਪ੍ਰੀਤ ਸਿੰਘ ਇਯਾਲੀ, ਜੱਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਅਤੇ ਜੱਥੇਦਾਰ ਸੰਤਾ ਸਿੰਘ ਉਮੈਦਪੁਰ ਦੀ

ਦਿੱਲੀ ਤੋਂ ਚੱਲਣ ਵਾਲੀਆਂ ਪਾਰਟੀਆਂ ਪੰਜਾਬ ਦਾ ਭਲਾ ਨਹੀਂ ਕਰ ਸਕਦੀਆਂ, ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰੀਏ – ਇਯਾਲੀ Read More »

ਐਨਫੋਰਸਮੈਂਟ ਨੇ ਰਾਣਾ ਗੁਰਜੀਤ ਰਾਣਾ ਸ਼ੂਗਰਜ਼ ਲਿਮਟਿਡ ਦੀ 22.02 ਕਰੋੜ ਰੁਪਏ ਦੀ ਜਾਇਦਾਦ ਕੀਤੀ ਜ਼ਬਤ

ਐਨਫੋਰਸਮੈਂਟ ਨੇ ਰਾਣਾ ਗੁਰਜੀਤ ਰਾਣਾ ਸ਼ੂਗਰਜ਼ ਲਿਮਟਿਡ ਦੀ 22.02 ਕਰੋੜ ਰੁਪਏ ਦੀ ਜਾਇਦਾਦ ਕੀਤੀ ਜ਼ਬਤ

ਜਲੰਧਰ : ਕੇਂਦਰੀ ਜਾਂਚ ਏਜੰਸੀ ਐਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ ਜਲੰਧਰ ਦੇ ਰਾਣਾ ਸ਼ੂਗਰਜ਼ ਲਿਮਟਿਡ ਦੀ 22.02 ਕਰੋੜ ਦੀ ਅਚੱਲ ਜਾਇਦਾਦ ਜ਼ਬਤ ਕਰ ਲਈ ਹੈ ।ਦੱਸਣਯੋਗ ਹੈ ਕਿ ਇਹ ਕੰਪਨੀ ਕਪੂਰਥਲਾ ਤੋਂ ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਸਿੰਘ ਦੀ ਹੈ, ਜਿਨ੍ਹਾਂ ਦੇ ਪੁੱਤਰ ਰਾਣਾ ਇੰਦਰ ਪ੍ਰਤਾਪ ਸਿੰਘ ਸੁਲਤਾਨਪੁਰ ਲੋਧੀ ਤੋਂ ਆਜ਼ਾਦ ਵਿਧਾਇਕ ਹਨ। ਈ. ਡੀ ਮੁਤਾਬਕ

ਐਨਫੋਰਸਮੈਂਟ ਨੇ ਰਾਣਾ ਗੁਰਜੀਤ ਰਾਣਾ ਸ਼ੂਗਰਜ਼ ਲਿਮਟਿਡ ਦੀ 22.02 ਕਰੋੜ ਰੁਪਏ ਦੀ ਜਾਇਦਾਦ ਕੀਤੀ ਜ਼ਬਤ Read More »

ਸਿਹਤ ਵਿਭਾਗ ਤੇ ਵਿਜੀਲੈਂਸ ਟੀਮ ਨੇ ਫੈਕਟਰੀ ਮਾਲਕ ਦੀ ਮੌਜੂਦਗੀ ਵਿਚ ਸੈਂਪਲ ਭਰ ਕੱਟੇ ਤਿੰਨ ਚਲਾਨ

ਸਿਹਤ ਵਿਭਾਗ ਤੇ ਵਿਜੀਲੈਂਸ ਟੀਮ ਨੇ ਫੈਕਟਰੀ ਮਾਲਕ ਦੀ ਮੌਜੂਦਗੀ ਵਿਚ ਸੈਂਪਲ ਭਰ ਕੱਟੇ ਤਿੰਨ ਚਲਾਨ

ਫਰੀਦਕੋਟ : ਪੰਜਾਬ ਦੇ ਜਿ਼ਲਾ ਫਰੀਦਕੋਟ ਦੀ ਵਿਜੀਲੈਂਸ ਤੇ ਸਿਹਤ ਵਿਭਾਗ ਦੀ ਟੀਮ ਵਲੋਂ ਕੋਟਕਪੁਰਾ ਰੋਡ ਫਰੀਦਕੋਟ ਵਿਖੇ ਫੈਕਟਰੀ ਦੇ ਮਾਲਕ ਦੀ ਹਾਜ਼ਰੀ ਵਿਚ ਅਚਨਚੇਤ ਚੈਕਿੰਗ ਕਰਕੇ ਫੂਡ ਸੇਫਟੀ ਐਕਟ ਅਧੀਨ ਜਿਥੇ ਤਿੰਨ ਚਲਾਨ ਕੱਟੇ ਉਥੇ ਫੈਕਟਰੀ ਵਿਚ ਤਿਆਰ ਕੀਤੇ ਜਾ ਰਹੇ ਅਚਾਰ ਤੇ ਮੁਰੱਬੇ ਦੇ ਚਾਰ ਸੈਂਪਲ ਵੀ ਭਰੇ । ਦੱਸਣਯੋਗ ਹੈ ਕਿ ਇਸ

ਸਿਹਤ ਵਿਭਾਗ ਤੇ ਵਿਜੀਲੈਂਸ ਟੀਮ ਨੇ ਫੈਕਟਰੀ ਮਾਲਕ ਦੀ ਮੌਜੂਦਗੀ ਵਿਚ ਸੈਂਪਲ ਭਰ ਕੱਟੇ ਤਿੰਨ ਚਲਾਨ Read More »

ਡੀ. ਸੀ. ਜਲੰਧਰ ਨੇ ਤਰੱਕੀ ਮਿਲਣ ਤੇ ਕਾਨੂੰਨਗੋ ਬਣੇ ਵਰਿੰਦਰ ਕੁਮਾਰ ਨੂੰ ਕੀਤਾ ਮੁਅੱਤਲ

ਡੀ. ਸੀ. ਜਲੰਧਰ ਨੇ ਤਰੱਕੀ ਮਿਲਣ ਤੇ ਕਾਨੂੰਨਗੋ ਬਣੇ ਵਰਿੰਦਰ ਕੁਮਾਰ ਨੂੰ ਕੀਤਾ ਮੁਅੱਤਲ

ਜਲੰਧਰ : ਪੰਜਾਬ ਦੇ ਪ੍ਰਸਿੱਧ ਸ਼ਹਿਰ ਜਲੰਧਰ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵਲੋਂ ਹਾਲ ਹੀ ਵਿੱਚ ਪਟਵਾਰੀ ਤੋਂ ਕਾਨੂੰਨਗੋ ਪਦਉਨੱਤ ਹੋਏ ਵਰਿੰਦਰ ਕੁਮਾਰ ਖਿਲਾਫ਼ ਬੇਨਿਯਮੀਆਂ ਕਰਨ ਸਬੰਧੀ ਸ਼ਿਕਾਇਤ ਮਿਲਣ ਉਪਰੰਤ ਸਖ਼ਤ ਕਾਰਵਾਈ ਕਰਦਿਆਂ ਕਾਨੂੰਨਗੋ ਵਰਿੰਦਰ ਕੁਮਾਰ ਨੂੰ ਮੁਅੱਤਲ ਕਰ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਉਸ ਪਾਸੋਂ ਸ਼ਾਹਕੋਟ ਦੇ ਸਬ-ਰਜਿਸਟਰਾਰ ਦਾ ਚਾਰਜ ਵੀ ਵਾਪਸ ਲੈ

ਡੀ. ਸੀ. ਜਲੰਧਰ ਨੇ ਤਰੱਕੀ ਮਿਲਣ ਤੇ ਕਾਨੂੰਨਗੋ ਬਣੇ ਵਰਿੰਦਰ ਕੁਮਾਰ ਨੂੰ ਕੀਤਾ ਮੁਅੱਤਲ Read More »

Scroll to Top