ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ’ਤੇ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ ਤਹਿਤ ਜਨਤਕ ਛੁੱਟੀ ਦਾ ਐਲਾਨ
ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ’ਤੇ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ ਤਹਿਤ ਜਨਤਕ ਛੁੱਟੀ ਦਾ ਐਲਾਨ ਚੰਡੀਗੜ੍ਹ, 9 ਜੂਨ: ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ’ਤੇ ਸੋਮਵਾਰ 10 ਜੂਨ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਸਰਕਾਰੀ ਬੁਲਾਰੇ ਨੇ […]







