ਦੋਆਬਾ

Doaba

ਐਨਫੋਰਸਮੈਂਟ ਨੇ ਰਾਣਾ ਗੁਰਜੀਤ ਰਾਣਾ ਸ਼ੂਗਰਜ਼ ਲਿਮਟਿਡ ਦੀ 22.02 ਕਰੋੜ ਰੁਪਏ ਦੀ ਜਾਇਦਾਦ ਕੀਤੀ ਜ਼ਬਤ

ਐਨਫੋਰਸਮੈਂਟ ਨੇ ਰਾਣਾ ਗੁਰਜੀਤ ਰਾਣਾ ਸ਼ੂਗਰਜ਼ ਲਿਮਟਿਡ ਦੀ 22.02 ਕਰੋੜ ਰੁਪਏ ਦੀ ਜਾਇਦਾਦ ਕੀਤੀ ਜ਼ਬਤ

ਜਲੰਧਰ : ਕੇਂਦਰੀ ਜਾਂਚ ਏਜੰਸੀ ਐਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ ਜਲੰਧਰ ਦੇ ਰਾਣਾ ਸ਼ੂਗਰਜ਼ ਲਿਮਟਿਡ ਦੀ 22.02 ਕਰੋੜ ਦੀ ਅਚੱਲ ਜਾਇਦਾਦ ਜ਼ਬਤ ਕਰ ਲਈ ਹੈ ।ਦੱਸਣਯੋਗ ਹੈ ਕਿ ਇਹ ਕੰਪਨੀ ਕਪੂਰਥਲਾ ਤੋਂ ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਸਿੰਘ ਦੀ ਹੈ, ਜਿਨ੍ਹਾਂ ਦੇ ਪੁੱਤਰ ਰਾਣਾ ਇੰਦਰ ਪ੍ਰਤਾਪ ਸਿੰਘ ਸੁਲਤਾਨਪੁਰ ਲੋਧੀ ਤੋਂ ਆਜ਼ਾਦ ਵਿਧਾਇਕ ਹਨ। ਈ. ਡੀ ਮੁਤਾਬਕ […]

ਐਨਫੋਰਸਮੈਂਟ ਨੇ ਰਾਣਾ ਗੁਰਜੀਤ ਰਾਣਾ ਸ਼ੂਗਰਜ਼ ਲਿਮਟਿਡ ਦੀ 22.02 ਕਰੋੜ ਰੁਪਏ ਦੀ ਜਾਇਦਾਦ ਕੀਤੀ ਜ਼ਬਤ Read More »

ਸਿਹਤ ਵਿਭਾਗ ਤੇ ਵਿਜੀਲੈਂਸ ਟੀਮ ਨੇ ਫੈਕਟਰੀ ਮਾਲਕ ਦੀ ਮੌਜੂਦਗੀ ਵਿਚ ਸੈਂਪਲ ਭਰ ਕੱਟੇ ਤਿੰਨ ਚਲਾਨ

ਸਿਹਤ ਵਿਭਾਗ ਤੇ ਵਿਜੀਲੈਂਸ ਟੀਮ ਨੇ ਫੈਕਟਰੀ ਮਾਲਕ ਦੀ ਮੌਜੂਦਗੀ ਵਿਚ ਸੈਂਪਲ ਭਰ ਕੱਟੇ ਤਿੰਨ ਚਲਾਨ

ਫਰੀਦਕੋਟ : ਪੰਜਾਬ ਦੇ ਜਿ਼ਲਾ ਫਰੀਦਕੋਟ ਦੀ ਵਿਜੀਲੈਂਸ ਤੇ ਸਿਹਤ ਵਿਭਾਗ ਦੀ ਟੀਮ ਵਲੋਂ ਕੋਟਕਪੁਰਾ ਰੋਡ ਫਰੀਦਕੋਟ ਵਿਖੇ ਫੈਕਟਰੀ ਦੇ ਮਾਲਕ ਦੀ ਹਾਜ਼ਰੀ ਵਿਚ ਅਚਨਚੇਤ ਚੈਕਿੰਗ ਕਰਕੇ ਫੂਡ ਸੇਫਟੀ ਐਕਟ ਅਧੀਨ ਜਿਥੇ ਤਿੰਨ ਚਲਾਨ ਕੱਟੇ ਉਥੇ ਫੈਕਟਰੀ ਵਿਚ ਤਿਆਰ ਕੀਤੇ ਜਾ ਰਹੇ ਅਚਾਰ ਤੇ ਮੁਰੱਬੇ ਦੇ ਚਾਰ ਸੈਂਪਲ ਵੀ ਭਰੇ । ਦੱਸਣਯੋਗ ਹੈ ਕਿ ਇਸ

ਸਿਹਤ ਵਿਭਾਗ ਤੇ ਵਿਜੀਲੈਂਸ ਟੀਮ ਨੇ ਫੈਕਟਰੀ ਮਾਲਕ ਦੀ ਮੌਜੂਦਗੀ ਵਿਚ ਸੈਂਪਲ ਭਰ ਕੱਟੇ ਤਿੰਨ ਚਲਾਨ Read More »

ਡੀ. ਸੀ. ਜਲੰਧਰ ਨੇ ਤਰੱਕੀ ਮਿਲਣ ਤੇ ਕਾਨੂੰਨਗੋ ਬਣੇ ਵਰਿੰਦਰ ਕੁਮਾਰ ਨੂੰ ਕੀਤਾ ਮੁਅੱਤਲ

ਡੀ. ਸੀ. ਜਲੰਧਰ ਨੇ ਤਰੱਕੀ ਮਿਲਣ ਤੇ ਕਾਨੂੰਨਗੋ ਬਣੇ ਵਰਿੰਦਰ ਕੁਮਾਰ ਨੂੰ ਕੀਤਾ ਮੁਅੱਤਲ

ਜਲੰਧਰ : ਪੰਜਾਬ ਦੇ ਪ੍ਰਸਿੱਧ ਸ਼ਹਿਰ ਜਲੰਧਰ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵਲੋਂ ਹਾਲ ਹੀ ਵਿੱਚ ਪਟਵਾਰੀ ਤੋਂ ਕਾਨੂੰਨਗੋ ਪਦਉਨੱਤ ਹੋਏ ਵਰਿੰਦਰ ਕੁਮਾਰ ਖਿਲਾਫ਼ ਬੇਨਿਯਮੀਆਂ ਕਰਨ ਸਬੰਧੀ ਸ਼ਿਕਾਇਤ ਮਿਲਣ ਉਪਰੰਤ ਸਖ਼ਤ ਕਾਰਵਾਈ ਕਰਦਿਆਂ ਕਾਨੂੰਨਗੋ ਵਰਿੰਦਰ ਕੁਮਾਰ ਨੂੰ ਮੁਅੱਤਲ ਕਰ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਉਸ ਪਾਸੋਂ ਸ਼ਾਹਕੋਟ ਦੇ ਸਬ-ਰਜਿਸਟਰਾਰ ਦਾ ਚਾਰਜ ਵੀ ਵਾਪਸ ਲੈ

ਡੀ. ਸੀ. ਜਲੰਧਰ ਨੇ ਤਰੱਕੀ ਮਿਲਣ ਤੇ ਕਾਨੂੰਨਗੋ ਬਣੇ ਵਰਿੰਦਰ ਕੁਮਾਰ ਨੂੰ ਕੀਤਾ ਮੁਅੱਤਲ Read More »

ਮਿੱਠਾਪੁਰ ਨੇੜੇ ਖੇਤਾਂ ਵਿਚ ਕੱਪੜੇ ਵਿਚ ਲਿਪਟਿਆ ਮਿਲਿਆ ਭਰੂਣ

ਮਿੱਠਾਪੁਰ ਨੇੜੇ ਖੇਤਾਂ ਵਿਚ ਕੱਪੜੇ ਵਿਚ ਲਿਪਟਿਆ ਮਿਲਿਆ ਭਰੂਣ

ਮਿੱਠਾਪੁਰ ਨੇੜੇ ਖੇਤਾਂ ਵਿਚ ਕੱਪੜੇ ਵਿਚ ਲਿਪਟਿਆ ਮਿਲਿਆ ਭਰੂਣ ਜਲੰਧਰ : ਪੰਜਾਬ ਦੇ ਸ਼ਹਿਰ ਜਲੰਧਰ ਦੇ ਮਿੱਠਾਪੁਰ ਨੇੜੇ ਇੱਕ ਖੇਤ ਵਿੱਚੋਂ ਇੱਕ ਨਵ ਜੰਮੇ ਬੱਚੇ ਦਾ ਭਰੂਣ ਬਰਾਮਦ ਹੋਇਆ ਹੈ। ਬੱਚੇ ਦਾ ਭਰੂਣ ਤਾਜ਼ਾ ਹੈ ਅਤੇ ਅੱਜ ਸਵੇਰੇ ਕਿਸੇ ਨੇ ਕੱਪੜੇ ਵਿੱਚ ਲਪੇਟ ਕੇ ਖੇਤ ਵਿੱਚ ਸੁੱਟ ਦਿੱਤਾ ਹ ੈ। ਮ੍ਰਿਤਕ ਦੇਹ ਨੂੰ ਸਭ ਤੋਂ

ਮਿੱਠਾਪੁਰ ਨੇੜੇ ਖੇਤਾਂ ਵਿਚ ਕੱਪੜੇ ਵਿਚ ਲਿਪਟਿਆ ਮਿਲਿਆ ਭਰੂਣ Read More »

ਪੰਜਾਬ ਪੁਲਸ ਨੇ ਯੂ ਟਿਊਬਰ ਰੋਜਰ ਸੰਧੂ ਦੇ ਘਰ ’ਤੇ ਹਮਲਾ ਮਾਮਲੇ ’ਚ ਇਕ ਹੋਰ ਮੁਲਜ਼ਮ ਨੂੰ ਕੀਤਾ ਗ੍ਰਿਫ਼ਤਾਰ

ਪੰਜਾਬ ਪੁਲਸ ਨੇ ਯੂ ਟਿਊਬਰ ਰੋਜਰ ਸੰਧੂ ਦੇ ਘਰ ’ਤੇ ਹਮਲਾ ਮਾਮਲੇ ’ਚ ਇਕ ਹੋਰ ਮੁਲਜ਼ਮ ਨੂੰ ਕੀਤਾ ਗ੍ਰਿਫ਼ਤਾਰ

ਪੰਜਾਬ ਪੁਲਸ ਨੇ ਯੂ ਟਿਊਬਰ ਰੋਜਰ ਸੰਧੂ ਦੇ ਘਰ ’ਤੇ ਹਮਲਾ ਮਾਮਲੇ ’ਚ ਇਕ ਹੋਰ ਮੁਲਜ਼ਮ ਨੂੰ ਕੀਤਾ ਗ੍ਰਿਫ਼ਤਾਰ ਜਲੰਧਰ : ਪੰਜਾਬ ਪੁਲਸ ਨੇ ਯੂ ਟਿਊਬਰ ਰੋਜਰ ਸੰਧੂ ਦੇ ਘਰ ਤੇ ਕੀਤੇ ਗਏ ਹਮਲੇ ਦੇ ਸਬੰਧ ਵਿਚ ਇਕ ਹੋਰ ਮੁਲਜਮ ਨੂੰ ਕਾਬੂ ਕਰ ਲਿਆ ਹੈ।ਪੰਜਾਬ ਪੁਲਸ ਨੇ ਜਲੰਧਰ ਦੇ ਵਿੱਚ ਦੋ ਵੱਡੇ ਮੁਕਾਬਲਿਆਂ ਦੌਰਾਨ ਯੂਟਿਊਬਰ

ਪੰਜਾਬ ਪੁਲਸ ਨੇ ਯੂ ਟਿਊਬਰ ਰੋਜਰ ਸੰਧੂ ਦੇ ਘਰ ’ਤੇ ਹਮਲਾ ਮਾਮਲੇ ’ਚ ਇਕ ਹੋਰ ਮੁਲਜ਼ਮ ਨੂੰ ਕੀਤਾ ਗ੍ਰਿਫ਼ਤਾਰ Read More »

ਰਿਸ਼ਵਤ ਲੈਣ ਅਤੇ ਰਿਸ਼ਵਤ ਹੋਰ ਮੰਗਣ ਦੇ ਦੋਸ਼ ਹੇਠ ਸਹਾਇਕ ਸਬ-ਇੰਸਪੈਕਟਰ ਗ੍ਰਿਫ਼ਤਾਰ

ਰਿਸ਼ਵਤ ਲੈਣ ਅਤੇ ਰਿਸ਼ਵਤ ਹੋਰ ਮੰਗਣ ਦੇ ਦੋਸ਼ ਹੇਠ ਸਹਾਇਕ ਸਬ-ਇੰਸਪੈਕਟਰ ਗ੍ਰਿਫ਼ਤਾਰ

ਰਿਸ਼ਵਤ ਲੈਣ ਅਤੇ ਰਿਸ਼ਵਤ ਹੋਰ ਮੰਗਣ ਦੇ ਦੋਸ਼ ਹੇਠ ਸਹਾਇਕ ਸਬ-ਇੰਸਪੈਕਟਰ ਗ੍ਰਿਫ਼ਤਾਰ ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਕਪੂਰਥਲਾ ਦੇ ਥਾਣਾ ਸਿਟੀ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ. ਐਸ. ਆਈ.) ਕੁਲਵਿੰਦਰ ਸਿੰਘ ਨੂੰ 3,500 ਰੁਪਏ ਰਿਸ਼ਵਤ ਲੈਣ ਅਤੇ 10,000 ਰੁਪਏ ਰਿਸ਼ਵਤ ਹੋਰ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ ।

ਰਿਸ਼ਵਤ ਲੈਣ ਅਤੇ ਰਿਸ਼ਵਤ ਹੋਰ ਮੰਗਣ ਦੇ ਦੋਸ਼ ਹੇਠ ਸਹਾਇਕ ਸਬ-ਇੰਸਪੈਕਟਰ ਗ੍ਰਿਫ਼ਤਾਰ Read More »

ਕੋਆਪਰੇਟਿਵ ਸੁਸਾਇਟੀ ਦੇ ਸੈਕਟਰੀ ਦੇ ਖੁਦਕੁਸ਼ੀ ਮਾਮਲੇ ਵਿਚ ਦੋ ਅਧਿਕਾਰੀਆਂ ਵਿਰੁੱਧ ਕੇਸ ਦਰਜ

ਕੋਆਪਰੇਟਿਵ ਸੁਸਾਇਟੀ ਦੇ ਸੈਕਟਰੀ ਦੇ ਖੁਦਕੁਸ਼ੀ ਮਾਮਲੇ ਵਿਚ ਦੋ ਅਧਿਕਾਰੀਆਂ ਵਿਰੁੱਧ ਕੇਸ ਦਰਜ

ਕੋਆਪਰੇਟਿਵ ਸੁਸਾਇਟੀ ਦੇ ਸੈਕਟਰੀ ਦੇ ਖੁਦਕੁਸ਼ੀ ਮਾਮਲੇ ਵਿਚ ਦੋ ਅਧਿਕਾਰੀਆਂ ਵਿਰੁੱਧ ਕੇਸ ਦਰਜ ਕਪੂਰਥਲਾ, 27 ਫਰਵਰੀ : ਸਬ ਡਵੀਜ਼ਨ ਕਸਬਾ ਭੁਲੱਥ ਦੇ ਵਸਨੀਕ ਰਾਹੁਲ ਕੁਮਾਰ ਉਰਫ਼ ਕਰਨ ਪੁੱਤਰ ਨਰੇਸ਼ ਕੁਮਾਰ ਵਾਸੀ ਵਾਰਡ ਨੰਬਰ 12 ਨੇ ਲਿਖਤੀ ਇਤਲਾਹ ਥਾਣਾ ਭੁਲੱਥ ਵਿਖੇ ਦਿੰਦਿਆਂ ਦੱਸਿਆ ਕਿ ਉਸ ਦਾ ਭਰਾ ਜੋਧਵੀਰ ਸਿੰਘ ਜੋ ਕਿ ਕੋਆਪ੍ਰੇਟਿਵ ਸੁਸਾਇਟੀ ਪਿੰਡ ਬਰਿਆਰ ਵਿਖੇ

ਕੋਆਪਰੇਟਿਵ ਸੁਸਾਇਟੀ ਦੇ ਸੈਕਟਰੀ ਦੇ ਖੁਦਕੁਸ਼ੀ ਮਾਮਲੇ ਵਿਚ ਦੋ ਅਧਿਕਾਰੀਆਂ ਵਿਰੁੱਧ ਕੇਸ ਦਰਜ Read More »

ਕੇਂਦਰੀ ਜਾਂਚ ਏਜੰਸੀ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਕੀਤੀ ਪੰਜਾਬ ਦੀਆਂ 5 ਫਰਮਾਂ `ਤੇ ਕੀਤੀ ਛਾਪੇਮਾਰੀ

ਕੇਂਦਰੀ ਜਾਂਚ ਏਜੰਸੀ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਕੀਤੀ ਪੰਜਾਬ ਦੀਆਂ 5 ਫਰਮਾਂ `ਤੇ ਕੀਤੀ ਛਾਪੇਮਾਰੀ

ਕੇਂਦਰੀ ਜਾਂਚ ਏਜੰਸੀ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਕੀਤੀ ਪੰਜਾਬ ਦੀਆਂ 5 ਫਰਮਾਂ `ਤੇ ਕੀਤੀ ਛਾਪੇਮਾਰੀ ਚੰਡੀਗੜ੍ਹ : ਭਾਰਤ ਦੇਸ਼ ਦੀ ਕੇਂਦਰੀ ਜਾਂਚ ਏਜੰਸੀ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਦੀ ਜਲੰਧਰ ਜ਼ੋਨਲ ਟੀਮ ਨੇ ਅੱਜ ਲੁਧਿਆਣਾ ਅਤੇ ਚੰਡੀਗੜ੍ਹ ਵਿੱਚ 5 ਕਾਰੋਬਾਰੀ ਅਤੇ ਰਿਹਾਇਸ਼ੀ ਥਾਵਾਂ `ਤੇ ਮਨੀ ਲਾਂਡਰਿੰਗ ਰੋਕਥਾਮ ਐਕਟ ਛਾਪੇਮਾਰੀ ਕੀਤੀ । ਪ੍ਰਾਪਤ ਜਾਣਕਾਰੀ ਅਨੁਸਾਰ ਉਕਤ ਛਾਪੇਮਾਰੀ ਰੈੱਡ

ਕੇਂਦਰੀ ਜਾਂਚ ਏਜੰਸੀ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਕੀਤੀ ਪੰਜਾਬ ਦੀਆਂ 5 ਫਰਮਾਂ `ਤੇ ਕੀਤੀ ਛਾਪੇਮਾਰੀ Read More »

15 ਮਾਮਲਿਆਂ ਵਿਚ ਲੋੜੀਂਦਾ ਗੋਲਡੀ ਬਰਾੜ ਦਾ ਸਾਥੀ 12 ਕਾਰਤੂਸਾਂ ਸਣੇ ਗ੍ਰਿਫ਼ਤਾਰ

15 ਮਾਮਲਿਆਂ ਵਿਚ ਲੋੜੀਂਦਾ ਗੋਲਡੀ ਬਰਾੜ ਦਾ ਸਾਥੀ 12 ਕਾਰਤੂਸਾਂ ਸਣੇ ਗ੍ਰਿਫ਼ਤਾਰ

15 ਮਾਮਲਿਆਂ ਵਿਚ ਲੋੜੀਂਦਾ ਗੋਲਡੀ ਬਰਾੜ ਦਾ ਸਾਥੀ 12 ਕਾਰਤੂਸਾਂ ਸਣੇ ਗ੍ਰਿਫ਼ਤਾਰ ਜਲੰਧਰ : ਪੰਜਾਬ ਦੇ ਪ੍ਰਸਿੱਧ ਸ਼ਹਿਰ ਜਲੰਧਰ ਵਿੱਚ ਸਿਟੀ ਪੁਲਸ ਦੀ ਟੀਮ ਨੇ ਇੱਕ ਦੋਸ਼ੀ ਨੂੰ 4 ਗੈਰ-ਕਾਨੂੰਨੀ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ । ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਸੁਖਵੰਤ ਸਿੰਘ ਪੁੱਤਰ ਰੇਸ਼ਮ ਸਿੰਘ ਵਾਸੀ ਧੀਰਪੁਰ ਵਜੋਂ ਹੋਈ ਹੈ । ਉਸ ਵਿਰੁੱਧ

15 ਮਾਮਲਿਆਂ ਵਿਚ ਲੋੜੀਂਦਾ ਗੋਲਡੀ ਬਰਾੜ ਦਾ ਸਾਥੀ 12 ਕਾਰਤੂਸਾਂ ਸਣੇ ਗ੍ਰਿਫ਼ਤਾਰ Read More »

ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਦੀ ਕੀਤੀ ਕਾਇਆ ਕਲਪ ਦੇ ਚਲਦਿਆਂ ਜ਼ਿਲ੍ਹੇ ’ਚ 130 ਸਕੂਲਾਂ ’ਚ ਚੱਲ ਰਹੇ ਹਨ ਬਿਜਨੈਸ ਬਲਾਸਟਰ ਪ੍ਰੋਜੈਕਟ : ਜਿੰਪਾ

ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਦੀ ਕੀਤੀ ਕਾਇਆ ਕਲਪ ਦੇ ਚਲਦਿਆਂ ਜ਼ਿਲ੍ਹੇ ’ਚ 130 ਸਕੂਲਾਂ ’ਚ ਚੱਲ ਰਹੇ ਹਨ ਬਿਜਨੈਸ ਬਲਾਸਟਰ ਪ੍ਰੋਜੈਕਟ : ਜਿੰਪਾ

ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਦੀ ਕੀਤੀ ਕਾਇਆ ਕਲਪ ਦੇ ਚਲਦਿਆਂ ਜ਼ਿਲ੍ਹੇ ’ਚ 130 ਸਕੂਲਾਂ ’ਚ ਚੱਲ ਰਹੇ ਹਨ ਬਿਜਨੈਸ ਬਲਾਸਟਰ ਪ੍ਰੋਜੈਕਟ : ਜਿੰਪਾ ਹੁਸ਼ਿਆਰਪੁਰ : ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਰਗੜ੍ਹ ਦੇ ਸਾਲਾਨਾ ਸਮਾਗਮ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਵਿਧਾਇਕ ਬ੍ਰਮ ਸ਼ੰਕਰ ਜਿਪਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਅੰਦਰ ਸਕੂਲਾਂ ਦੀ ਕਾਇਆ-ਕਲਪ ਲਈ

ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਦੀ ਕੀਤੀ ਕਾਇਆ ਕਲਪ ਦੇ ਚਲਦਿਆਂ ਜ਼ਿਲ੍ਹੇ ’ਚ 130 ਸਕੂਲਾਂ ’ਚ ਚੱਲ ਰਹੇ ਹਨ ਬਿਜਨੈਸ ਬਲਾਸਟਰ ਪ੍ਰੋਜੈਕਟ : ਜਿੰਪਾ Read More »

Scroll to Top