ਚੋਣ ਕਮਿਸ਼ਨ ਨੇ ਡੀਜੀਪੀ ਨੂੰ 25 ਨੂੰ ਕੀਤਾ ਤਲਬ
ਚੰਡੀਗੜ, 19 ਨਵੰਬਰ : ਚੋਣ ਕਮਿਸ਼ਨ ਨੇ ਤਰਨ ਤਾਰਨ ਉਪ ਚੋਣ ਦੇ ਪ੍ਰਚਾਰ ਦੌਰਾਨ ਦਰਜ ਹੋਏ ਪੁਲਸ ਕੇਸਾਂ ਨੂੰ ਲੈ ਕੇ ਡੀਜਪੀ ਪੰਜਾਬ ਨੂੰ ਤਲਬ ਕੀਤਾ ਹੈ। ਜਿਕਰਯੋਗ ਹੈ ਕਿ ਚੋਣ ਕਮਿਸ਼ਨ ਨੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਵਿਰੁੱਧ ਦਰਜ ਪੁਲੀਸ ਕੇਸਾਂ ਬਾਰੇ ਸਪਸ਼ਟੀਕਰਨ ਲਈ ਪੰਜਾਬ ਦੇ ਡੀ ਜੀ ਪੀ ਨੂੰ 25 ਨਵੰਬਰ ਨੂੰ ਹਾਜ਼ਰ […]
ਚੋਣ ਕਮਿਸ਼ਨ ਨੇ ਡੀਜੀਪੀ ਨੂੰ 25 ਨੂੰ ਕੀਤਾ ਤਲਬ Read More »









