ਦੋਆਬਾ

Doaba

board

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਭਾਰਤ ਵਿੱਚ ਰਾਜ ਪੱਧਰ ਤੇ ਪ੍ਰਮੁੱਖ ਬ੍ਰਾਂਡਾਂ ਨੂੰ ਤਲਬ ਕੀਤਾ

ਚੰਡੀਗੜ, 11 ਨਵੰਬਰ 2025 : ਪੰਜਾਬ ਵਿੱਚ ਜ਼ਮੀਨੀ ਪੱਧਰ ਨੂੰ ਮਜ਼ਬੂਤ ਕਰਨ ਲਈ ਇੱਕ ਫੈਸਲਾਕੁੰਨ ਕਦਮ ਚੁੱਕਦੇ ਹੋਏ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀਪੀਸੀਬੀ) ਨੇ ਅੱਜ 14 ਪ੍ਰਮੁੱਖ ਬ੍ਰਾਂਡਾਂ ਨੂੰ ਤਲਬ ਕੀਤਾ ਹੈ ਜਿਨ੍ਹਾਂ ਨੂੰ ਪਲਾਸਟਿਕ ਰਹਿੰਦ-ਖੂੰਹਦ ਨੂੰ ਰੀਸਾਈਕਲ ਕਰਨ ਵਿੱਚ ਮੁਸ਼ਕਲ ਪੈਦਾ ਕਰਨ ਵਜੋਂ ਪਛਾਣਿਆ ਗਿਆ ਹੈ। ਬੋਰਡ ਨੇ ਉਨ੍ਹਾਂ ਨੂੰ ਸਪੱਸ਼ਟ, ਸਮਾਂ-ਬੱਧ ਰਣਨੀਤੀਆਂ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ ਜੋ ਖਪਤਕਾਰਾਂ ਨੂੰ ਵਰਤੋਂ ਤੋਂ ਬਾਅਦ […]

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਭਾਰਤ ਵਿੱਚ ਰਾਜ ਪੱਧਰ ਤੇ ਪ੍ਰਮੁੱਖ ਬ੍ਰਾਂਡਾਂ ਨੂੰ ਤਲਬ ਕੀਤਾ Read More »

voting

ਤਰਨਤਾਰਨ ਜ਼ਿਮਨੀ ਚੋਣ : ਭਾਰੀ ਉਤਸ਼ਾਹ ਵਿਚ ਵੋਟਿੰਗ ਹੋਈ ਖਤਮ

ਤਰਨਤਾਰਨ, 11 ਨਵੰਬਰ : ਪੰਜਾਬ ਦੇ ਤਰਨ ਤਾਰਨ ਵਿਧਾਨ ਸਭਾ ਖੇਤਰ ਵਿੱਚ ਮੰਗਲਵਾਰ ਸਵੇਰੇ ਸ਼ੁਰੂ ਹੋਈ ਵੋਟਿੰਗ ਅੱਜ ਦੇਰ ਸ਼ਾਮ ਲੋਕਾਂ ਦੇ ਭਾਰੀ ਉਤਸਾਹ ਤੋ ਬਾਅਦ ਖਤਮ ਹੋਈ। ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਜ਼ਿਮਨੀ ਚੋਣ ਲਈ ਵੋਟਿੰਗ ਪ੍ਰਕਿਰਿਆ ਸ਼ੁਰੂ ਹੋਈ। ਅਧਿਕਾਰੀਆਂ ਮੁਤਾਬਕ, ਪੋਲਿੰਗ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਜਾਰੀ ਰਹੀ। ਵੋਟਾਂ ਦੀ ਗਿਣਤੀ

ਤਰਨਤਾਰਨ ਜ਼ਿਮਨੀ ਚੋਣ : ਭਾਰੀ ਉਤਸ਼ਾਹ ਵਿਚ ਵੋਟਿੰਗ ਹੋਈ ਖਤਮ Read More »

baba

ਮਹਾਨ ਨਗਰ ਕੀਰਤਨ ਦਾ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਵੱਲੋਂ ਨਿੱਘਾ ਸਵਾਗਤ

ਅੰਮ੍ਰਿਤਸਰ:- 08 ਨਵੰਬਰ – ਸ੍ਰੀ ਗੁਰੂ ਤੇਗ਼ ਬਹਾਦਰ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ, ਭਾਈ ਦਇਆਲਾ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਧੋਬੜੀ ਸਾਹਿਬ ਅਸਾਮ ਤੋਂ ਅਰੰਭ ਹੋਏ ਮਹਾਨ ਨਗਰ ਕੀਰਤਨ ਦਾ ਨਿਹੰਗ ਸਿੰਘਾਂ ਦੀ ਸਿਰਮੋਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖਤ ਦੇ 14ਵੇਂ ਮੁਖੀ ਸ਼੍ਰੋਮਣੀ ਸੇਵਾ

ਮਹਾਨ ਨਗਰ ਕੀਰਤਨ ਦਾ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਵੱਲੋਂ ਨਿੱਘਾ ਸਵਾਗਤ Read More »

raja

ਵਿਵਾਦਿਤ ਟਿਪਣੀਆਂ ਕਾਰਨ ਕਾਂਗਰਸੀ ਨੇਤਾ ਰਾਜਾ ਵੜਿੰਗ ਖਿਲਾਫ ਕੇਸ ਦਰਜ

ਕਪੂਰਥਲਾ, 5 ਨਵੰਬਰ 2025 : ਕਾਂਗਰਸ ਨੇਤਾ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋ ਸਾਬਕਾ ਕੇਂਦਰੀ ਮੰਤਰੀ ਮਰਹੂਮ ਬੂਟਾ ਸਿੰਘ ਬਾਰੇ ਕੀਤੀਆਂ ਕਥਿਤ ਤੌਰ ‘ਤੇ ਅਪਮਾਨਜਨਕ ਤੇ ਵਿਵਾਦਿਤ ਟਿੱਪਣੀਆਂ ਦੇ ਮਾਮਲੇ ਵਿੱਚ ਹੁਣ ਕਪੂਰਥਲਾ ਦੇ ਸਾਈਬਰ ਅਪਰਾਧ ਪੁਲੀਸ ਥਾਣੇ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਖ਼ਿਲਾਫ਼ ਐਫ਼ਆਈਆਰ

ਵਿਵਾਦਿਤ ਟਿਪਣੀਆਂ ਕਾਰਨ ਕਾਂਗਰਸੀ ਨੇਤਾ ਰਾਜਾ ਵੜਿੰਗ ਖਿਲਾਫ ਕੇਸ ਦਰਜ Read More »

dhami

ਐਸਜੀਪੀਸੀ ਦੇ ਪੰਜਵੀ ਵਾਰ ਪ੍ਰਧਾਨ ਬਣੇ ਹਰਜਿੰਦਰ ਸਿੰਘ ਧਾਮੀ

ਅੰਮ੍ਰਿਤਸਰ, 3 ਨਵੰਬਰ 2025 : ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹੋਈ ਚੋਣ ਦੌਰਾਨ ਅੱਜ ਇਕ ਵਾਰ ਫਿਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਪੰਜਵੀ ਵਾਰ ਪ੍ਰਧਾਨ ਚੁਣ ਲਿਆ ਗਿਆ ਹੈ। ਜਿਕਰਯੋਗ ਹੈ ਕਿ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਇਜਲਾਸ ਦੌਰਾਨ ਮੌਕੇ ਕੁੱਲ ਵੋਟਾਂ 136 ਪਈਆਂ । ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ  ਐਡਵੋਕੇਟ ਹਰਜਿੰਦਰ

ਐਸਜੀਪੀਸੀ ਦੇ ਪੰਜਵੀ ਵਾਰ ਪ੍ਰਧਾਨ ਬਣੇ ਹਰਜਿੰਦਰ ਸਿੰਘ ਧਾਮੀ Read More »

crime

ਜਗਰਾਉਂ ਵਿੱਚ ਕਬੱਡੀ ਖਿਡਾਰੀ ਦੀ ਦਿਨਦਿਹਾੜੇ ਗੋਲੀ ਮਾਰ ਕੇ ਹੱਤਿਆ

ਲੁਧਿਆਣਾ, 1 ਨਵੰਬਰ 2025 : ਪੰਜਾਬ ਅੰਦਰ ਕਤਲ ਦੀਆਂ ਵਾਰਦਾਤਾਂ ਰੁਕਨ ਦਾ ਨਾਮ ਨਹੀ ਲੈ ਰਹੀਆਂ ਹਨ। ਗੈਗਸਟਰਵਾਦ ਤੇ ਅਪਰਾਧੀਆਂ ਕਾਰਨ ਲੋਕਾਂ ਅੰਦਰ ਭਾਰੀ ਡਰ ਦਾ ਮਾਹੌਲ ਪਾਇਆ ਜਾ ਰਿਹਾ ਹੈ। ਹੁਣ ਲੁਧਿਆਣਾ ਦੇ ਨੇੜਲੇ ਜਗਰਾਉਂ ਹਲਕੇ ਵਿੱਚ ਸ਼ਨੀਵਾਰ ਨੂੰ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਅਣਪਛਾਤੇ ਹਮਲਾਵਰਾਂ ਨੇ ਇੱਕ ਨੌਜਵਾਨ ਕਬੱਡੀ ਖਿਡਾਰੀ

ਜਗਰਾਉਂ ਵਿੱਚ ਕਬੱਡੀ ਖਿਡਾਰੀ ਦੀ ਦਿਨਦਿਹਾੜੇ ਗੋਲੀ ਮਾਰ ਕੇ ਹੱਤਿਆ Read More »

barsat

ਤਰਨਤਾਰਨ ਜਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਵੱਡੀ ਲੀਡ ਨਾਲ ਜਿੱਤੇਗੀ – ਬਰਸਟ

ਚੰਡੀਗੜ੍ਹ, 31 ਅਕਤੂਬਰ, 2025  – ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਚਹੁੰਪੱਖੀ ਵਿਕਾਸ ਕੀਤਾ ਜਾ ਰਿਹਾ ਹੈ, ਜਿਸ ਤੋਂ ਸੂਬਾ ਵਾਸੀ ਬਹੁਤ ਖੁਸ਼ ਹਨ। ਜਿਸਦੇ ਚਲਦਿਆਂ ਵਿਧਾਨ ਸਭਾ ਹਲਕਾ ਤਰਨਤਾਰਨ ਵਿਖੇ ਹੋਣ ਵਾਲੀ ਜਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ. ਹਰਮੀਤ ਸਿੰਘ ਸੰਧੂ

ਤਰਨਤਾਰਨ ਜਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਵੱਡੀ ਲੀਡ ਨਾਲ ਜਿੱਤੇਗੀ – ਬਰਸਟ Read More »

dhami

ਪੰਜਾਬ ਯੂਨੀਵਰਸਿਟੀ ਵੱਲੋਂ ਸਿੱਖ ਸੈਮੀਨਾਰ ‘ਤੇ ਪਾਬੰਦੀ ਨਿੰਦਣਯੋਗ: ਧਾਮੀ

ਅੰਮ੍ਰਿਤਸਰ, 27 ਅਕਤੂਬਰ 2025 : ਸਿੱਖ ਧਰਮ ਦੇ ਮਹਾਨ ਸ਼ਹੀਦ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸੈਮੀਨਾਰ ਸਿੱਖ ਇਤਿਹਾਸ ਤੇ ਵਿਚਾਰਧਾਰਾ ਨਾਲ ਜੁੜਿਆ ਇਕ ਆਤਮਿਕ ਪ੍ਰਯਾਸ ਸੀ। ਇਸਨੂੰ ਪੰਜਾਬ ਯੂਨੀਵਰਸਿਟੀ ਵਲੋ ਰੋਕਣਾ ਕੇਵਲ ਸਿੱਖੀ ਵਿਰੋਧੀ ਹਰਕਤ ਨਹੀਂ, ਸਗੋਂ ਵਿਚਾਰਾਂ ਦੀ ਅਜ਼ਾਦੀ ‘ਤੇ ਸਿੱਧਾ ਹਮਲਾ ਹੈ। ਇਨਾ ਵਿਚਾਰਾਂ ਦਾ ਪ੍ਰਗਟਾਵਾ

ਪੰਜਾਬ ਯੂਨੀਵਰਸਿਟੀ ਵੱਲੋਂ ਸਿੱਖ ਸੈਮੀਨਾਰ ‘ਤੇ ਪਾਬੰਦੀ ਨਿੰਦਣਯੋਗ: ਧਾਮੀ Read More »

gyani

ਸਰਕਾਰ ਹੜ ਪ੍ਰਭਾਵਿਤ ਲੋਕਾਂ ਨੂੰ ਦੇਵੇ ਰਾਹਤ : ਗਿਆਨੀ ਹਰਪ੍ਰੀਤ ਸਿੰਘ

ਅੰਮ੍ਰਿਤਸਰ, 25 ਅਕਤੂਬਰ 2025 : ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਸਰਕਾਰ ਨੂੰ ਇਕ ਬਿਆਨ ਜਾਰੀ ਕਰਕੇ ਹੜ ਪ੍ਰਭਾਵਿਤ ਲੋਕਾਂ ਨੂੰ ਰਾਹਤ ਦੇਣ ਲਈ ਕਿਹਾ ਹੈ। ਉਨਾ ਬਿਆਨ ਵਿੱਚ ਕਿਹਾ ਕਿ ਹੜ੍ਹਾਂ ਕਾਰਨ ਪੰਜਾਬ ਦੇ ਕਿਸਾਨ ਵੱਡੇ ਆਰਥਿਕ ਅਤੇ ਮਾਨਸਿਕ ਸੰਕਟ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਨੇ

ਸਰਕਾਰ ਹੜ ਪ੍ਰਭਾਵਿਤ ਲੋਕਾਂ ਨੂੰ ਦੇਵੇ ਰਾਹਤ : ਗਿਆਨੀ ਹਰਪ੍ਰੀਤ ਸਿੰਘ Read More »

kirpal

ਪੰਜਾਬ ਸਰਕਾਰ ਸ੍ਰੀ ਅਨੰਦਪੁਰ ਸਾਹਿਬ ਨੂੰ ਨਵਾਂ ਜ਼ਿਲਾ ਘੋਸ਼ਿਤ ਕਰੇ : ਪ੍ਰੋ. ਬਡੂੰਗਰ

ਪਟਿਆਲਾ,  14 ਅਕਤੂਬਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਸ੍ਰੀ ਅਨੰਦਪੁਰ ਸਾਹਿਬ ਨੂੰ ਪੰਜਾਬ ਦਾ ਨਵਾਂ ਜ਼ਿਲਾ ਘੋਸ਼ਿਤ ਕੀਤਾ ਜਾਵੇ, ਕਿਉਂਕਿ

ਪੰਜਾਬ ਸਰਕਾਰ ਸ੍ਰੀ ਅਨੰਦਪੁਰ ਸਾਹਿਬ ਨੂੰ ਨਵਾਂ ਜ਼ਿਲਾ ਘੋਸ਼ਿਤ ਕਰੇ : ਪ੍ਰੋ. ਬਡੂੰਗਰ Read More »

Scroll to Top