ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਪ੍ਰੀਤੀ ਚਾਵਲਾ ਵੱਲੋਂ ਨਾਭਾ, ਮੰਡੌਰ ਤੇ ਥੂਹੀ ਦੇ ਸਰਕਾਰੀ ਸਕੂਲਾਂ ਤੇ ਆਂਗਣਵਾੜੀ ਸੈਂਟਰਾਂ ‘ਚ ਮਿਡ ਡੇ ਮੀਲ ਤੇ ਰਾਸ਼ਨ ਡਿਪੂ ਦਾ ਅਚਨਚੇਤ ਨਿਰੀਖਣ
ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਪ੍ਰੀਤੀ ਚਾਵਲਾ ਵੱਲੋਂ ਨਾਭਾ, ਮੰਡੌਰ ਤੇ ਥੂਹੀ ਦੇ ਸਰਕਾਰੀ ਸਕੂਲਾਂ ਤੇ ਆਂਗਣਵਾੜੀ ਸੈਂਟਰਾਂ ‘ਚ ਮਿਡ ਡੇ ਮੀਲ ਤੇ ਰਾਸ਼ਨ ਡਿਪੂ ਦਾ ਅਚਨਚੇਤ ਨਿਰੀਖਣ ਨਾਭਾ, 27 ਮਈ: ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਪ੍ਰੀਤੀ ਚਾਵਲਾ ਨੇ ਮੰਡੌਰ ਵਿਖੇ ਸੀਨੀਅਰ ਸੈਕੰਡਰੀ, ਐਲੀਮੈਂਟਰੀ ਸਮਾਰਟ ਸਕੂਲ ਤੇ ਪ੍ਰਾਇਮਰੀ ਸਮਾਰਟ ਸਕੂਲ, ਥੂਹੀ ਦੇ ਸੈਕੰਡਰੀ […]








