ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਵੱਡਾ ਝਟਕਾ ਨਹੀ ਰਹੇ ਰਾਜਵੀਰ ਜਵੰਦਾ
ਮੁਹਾਲੀ, 8 ਅਕਤੂਬਰ — ਪੰਜਾਬੀ ਸੰਗੀਤ ਜਗਤ ਲਈ ਦੁਖਦਾਈ ਖ਼ਬਰ ਹੈ। ਮਸ਼ਹੂਰ ਗਾਇਕ ਰਾਜਵੀਰ ਜਵੰਦਾ ਨੇ ਬੁੱਧਵਾਰ ਸਵੇਰੇ ਮੁਹਾਲੀ ਦੇ ਫੋਰਟਿਸ ਹਸਪਤਾਲ ਵਿਚ ਜੀਵਨ ਦੀ ਆਖ਼ਰੀ ਸਾਹ ਲੈ ਲਈ। 35 ਸਾਲਾ ਗਾਇਕ ਪਿਛਲੇ ਕਰੀਬ ਦੋ ਹਫ਼ਤਿਆਂ ਤੋਂ ਮੌਤ ਨਾਲ ਜੰਗ ਲੜ ਰਹੇ ਸਨ। ਜਾਣਕਾਰੀ ਮੁਤਾਬਕ, ਜਵੰਦਾ 27 ਸਤੰਬਰ ਨੂੰ ਬੱਦੀ ਨੇੜੇ ਹੋਏ ਸੜਕ ਹਾਦਸੇ ਵਿੱਚ […]
ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਵੱਡਾ ਝਟਕਾ ਨਹੀ ਰਹੇ ਰਾਜਵੀਰ ਜਵੰਦਾ Read More »









