ਉਮੰਗ ਵੱਲੋਂ “ਸਰਕਾਰੀ ਗਰਲਜ਼ ਸੀਨੀਅਰ ਸਕੈਂਡਰੀ ਸਮਾਰਟ ਸਕੂਲ” ਵਿੱਚ ਸਾਈਬਰ ਸਕਿਊਰਟੀ ਸੰਬੰਧੀ ਨੋਵਾਂ ਸੈਮੀਨਾਰ ਆਯੋਜਿਤ
ਉਮੰਗ ਵੱਲੋਂ “ਸਰਕਾਰੀ ਗਰਲਜ਼ ਸੀਨੀਅਰ ਸਕੈਂਡਰੀ ਸਮਾਰਟ ਸਕੂਲ” ਵਿੱਚ ਸਾਈਬਰ ਸਕਿਊਰਟੀ ਸੰਬੰਧੀ ਨੋਵਾਂ ਸੈਮੀਨਾਰ ਆਯੋਜਿਤ ਪਟਿਆਲਾ 7 ਅਗਸਤ ( ) ਉਮੰਗ ਵੈਲਫੇਅਰ ਫਾਊਂਡੇਸ਼ਨ ਰਜਿ ਵੱਲੋਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੇ ਵਿਸ਼ੇਸ਼ ਸਹਿਯੋਗ ਸਦਕਾ ਸੰਸਥਾਂ ਦੇ ਚੇਅਰਮੈਨ ਹਰਦੀਪ ਸਿੰਘ ਬਡੂੰਗਰ ਪੀਪੀਐਸ ਅਤੇ ਪ੍ਰਧਾਨ ਅਰਵਿੰਦਰ ਸਿੰਘ ਦੀ ਅਗਵਾਈ ਵਿੱਚ ਲਗਾਤਾਰ ਸਕੂਲਾ ਅਤੇ ਕਾਲਜਾਂ ਵਿੱਚ ਸਾਈਬਰ ਅਪਰਾਧਾਂ ਤੋਂ […]







