ਮੁੱਖ ਮੰਤਰੀ ਵੱਲੋਂ ਡੇਂਗੂ ਉਤੇ ਕਾਬੂ ਪਾਉਣ ਲਈ ‘ਹਰ ਸ਼ੁੱਕਰਵਾਰ ਡੇਂਗੂ ਤੇ ਵਾਰ’ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ
ਮੁੱਖ ਮੰਤਰੀ ਵੱਲੋਂ ਡੇਂਗੂ ਉਤੇ ਕਾਬੂ ਪਾਉਣ ਲਈ ‘ਹਰ ਸ਼ੁੱਕਰਵਾਰ ਡੇਂਗੂ ਤੇ ਵਾਰ’ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਹੜ੍ਹਾਂ ਮਗਰੋਂ ਪਾਣੀ ਖੜ੍ਹਨ ਕਾਰਨ ਪੈਦਾ ਹੋਈਆਂ ਬਿਮਾਰੀਆਂ ਉਤੇ ਕਾਬੂ ਪਾਉਣਾ ਸਰਕਾਰ ਦਾ ਫ਼ਰਜ਼ ਡੇਂਗੂ ਤੋਂ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਦੀ ਵਚਨਬੱਧਤਾ ਦੁਹਰਾਈ ਚੰਡੀਗੜ੍ਹ, 4 ਅਗਸਤ: ਹੜ੍ਹਾਂ ਕਾਰਨ ਪੈਦਾ ਹੋਈ ਡੇਂਗੂ ਦੀ ਬਿਮਾਰੀ ਦੇ ਪਸਾਰ ਨੂੰ ਰੋਕਣ […]








