ਹੁਸ਼ਿਆਰਪੁਰ : ਪੁਲਿਸ ਨੇ ਮਹਿਜ਼ 12 ਘੰਟਿਆਂ ’ਚ ਲੁੱਟ ਦੀ ਵੱਡੀ ਵਾਰਦਾਤ ਦਾ ਕੀਤਾ ਪਰਦਾਫਾਸ਼
ਸਾਜਿਸ਼ ਸੀ ਰਾਮਪੁਰ ਹਲੇੜ ’ਚ ਹੋਈ 295 ਗ੍ਰਾਮ ਸੋਨੇ ਤੇ ਲੱਖਾਂ ਦੀ ਨਕਦੀ ਦੀ ਲੁੱਟ -ਜਿਊਲਰ ਨੇ ਹੀ ਆਪਣੇ ਵਰਕਰ ਨਾਲ ਮਿਲ ਕੇ ਰਚੀ ਸੀ ਲੁੱਟ ਦੀ ਸਾਜਿਸ਼ -ਸੋਨੇ ਤੇ ਨਕਦੀ ਸਮੇਤ ਦੋਸ਼ੀਆਂ ਨੂੰ ਕੀਤਾ ਗ੍ਰਿਫਤਾਰ ਹੁਸ਼ਿਆਰਪੁਰ, 31 ਜੁਲਾਈ: ਜ਼ਿਲ੍ਹਾ ਪੁਲਿਸ ਵਲੋਂ ਬੀਤੇ ਦਿਨ ਰਾਮਪੁਰ ਹਲੇੜ (ਦਸੂਹਾ) ਦੇ ਨਜ਼ਦੀਕ ਸੋਨਾ ਸਪਲਾਈ ਕਰਨ ਵਾਲੇ ਇਕ ਕਰਮਚਾਰੀ […]
ਹੁਸ਼ਿਆਰਪੁਰ : ਪੁਲਿਸ ਨੇ ਮਹਿਜ਼ 12 ਘੰਟਿਆਂ ’ਚ ਲੁੱਟ ਦੀ ਵੱਡੀ ਵਾਰਦਾਤ ਦਾ ਕੀਤਾ ਪਰਦਾਫਾਸ਼ Read More »






