ਮੁੱਖ ਮੰਤਰੀ ਦੀ ਅਗਵਾਈ ਹੇਠ ਵੇਰਕਾ ਨੇ ਹੜ੍ਹ ਪੀੜਤਾਂ ਲਈ ਤਿੰਨ ਟਰੱਕ ਰਾਹਤ ਸਮੱਗਰੀ ਭੇਜੀ
ਪਟਿਆਲਾ 1 ਅਕਤੂਬਰ : ਪੰਜਾਬ ਦੇ ਪਿੰਡ ਪੱਧਰ ਤੇ ਦੁੱਧ ਉਤਪਾਦਕਾਂ ਨੂੰ ਸਹੂਲਤਾਂ ਮੁਹੱਈਆ ਕਰਵਾਉਣ ਵਾਲੀ ਸਹਿਕਾਰੀ ਸੰਸਥਾ, ਵੇਰਕਾ, ਹੜ੍ਹਾਂ ਦੀ ਮਾਰ ਹੇਠ ਆਏ ਪੀੜਤਾਂ ਲਈ ਵੱਡੇ ਪੱਧਰ ‘ਤੇ ਸਹਾਇਤਾ ਮੁਹੱਈਆ ਕਰਵਾਉਂਦੀ ਰਹੀ ਹੈ। ਮਾਣਯੋਗ ਮੁੱਖ ਮੰਤਰੀ ਜੀ ਦੀ ਯੋਗ ਅਗਵਾਈ ਹੇਠ, ਅੱਜ ਵੇਰਕਾ ਮਿਲਕਫੈਡ ਦੇ ਚੇਅਰਮੈਨ ਸ.ਨਰਿੰਦਰ ਸਿੰਘ ਸ਼ੇਰਗਿੱਲ, ਪ੍ਰਦੀਪ ਮਲਹੋਤਰਾ, ਡਾ.ਨਾਗਰ ਸਿੰਘ ਅਤੇ ਹੋਰਨਾਂ ਪਤਵੰਤਿਆਂ ਦੀ ਮੌਜੂਦਗੀ ਵਿੱਚ ਵੇਰਕਾ ਮਿਲਕ ਪਲਾਂਟ, ਪਟਿਆਲਾ ਤੋਂ 800 ਰਾਹਤ ਕਿੱਟਾਂ ਦੇ ਤਿੰਨ ਟਰੱਕ ਹੜ੍ਹ ਪੀੜਤ ਇਲਾਕਿਆਂ ਵੱਲ ਰਵਾਨਾ ਕੀਤੇ । ਇਸ ਮੌਕੇ ਵੇਰਕਾ ਮਿਲਕਫੈਡ ਦੇ ਚੇਅਰਮੈਨ ਹਰਭਜਨ ਸਿੰਘ, ਅਮਨਦੀਪ ਰਹਿਲ, ਮਿਲਕਫੈਡ ਡਾਇਰੈਕਟਰਜ਼ ਬੋਰਡ ਆਫ ਡਾਇਰੈਕਟਰਜ ਅਤੇ ਪਲਾਂਟ ਦੇ ਜਨਰਲ ਮੈਨੇਜਰ ਸ਼੍ਰੀ ਅਨਿਮੇਸ਼ ਪ੍ਰਮਾਣਿਕ ਸਮੇਤ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਮੌਜੂਦਗੀ ਰਹੀ । ਇਹ ਕੋਸ਼ਿਸ਼ ਵੇਰਕਾ ਵੱਲੋਂ ਸਮਾਜਿਕ ਜ਼ਿੰਮੇਵਾਰੀ ਨਿਭਾਉਣ ਅਤੇ ਪੰਜਾਬ ਦੇ ਪਿੰਡਾਂ ਵਿੱਚ ਆ ਰਹੀ ਮੁਸ਼ਕਲਾਂ ਦਾ ਸਾਹਮਣਾ […]
ਮੁੱਖ ਮੰਤਰੀ ਦੀ ਅਗਵਾਈ ਹੇਠ ਵੇਰਕਾ ਨੇ ਹੜ੍ਹ ਪੀੜਤਾਂ ਲਈ ਤਿੰਨ ਟਰੱਕ ਰਾਹਤ ਸਮੱਗਰੀ ਭੇਜੀ Read More »









