ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸੁਹਿਰਦ ਤੇ ਅਣਥੱਕ ਯਤਨ ਕੀਤੇ ਜਾਣਗੇ: ਅਨੁਰਾਗ ਵਰਮਾ
ਮੁੱਖ ਸਕੱਤਰ ਨੇ ਮਹਾਨ ਸ਼ਹੀਦ ਨੂੰ ਉਨ੍ਹਾਂ ਦੇ ਜੱਦੀ ਪਿੰਡ ਵਿਖੇ ਸ਼ਰਧਾ ਦੇ ਫੁੱਲ ਭੇਂਟ ਕੀਤੇ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਦੀ ਵਚਨਬੱਧਤਾ ਨੂੰ ਦੁਹਰਾਇਆ ਖਟਕੜ ਕਲਾਂ (ਸ਼ਹੀਦ ਭਗਤ ਸਿੰਘ ਨਗਰ)/ਚੰਡੀਗੜ੍ਹ, 2 ਜੁਲਾਈ: ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਐਤਵਾਰ ਨੂੰ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਸ਼ਹੀਦ-ਏ-ਆਜ਼ਮ […]








