ਦੋਆਬਾ

Doaba

ਕਿਰਤੀ ਕਿਸਾਨ ਯੂਨੀਅਨ ਪਟਿਆਲਾ ਨੇ ਨਹਿਰੀ ਵਿਭਾਗ ਦੇ ਦਫ਼ਤਰ ਅੱਗੇ ਠੋਕਿਆ ਧਰਨਾ

ਕਿਰਤੀ ਕਿਸਾਨ ਯੂਨੀਅਨ ਪਟਿਆਲਾ ਨੇ ਨਹਿਰੀ ਵਿਭਾਗ ਦੇ ਦਫ਼ਤਰ ਅੱਗੇ ਠੋਕਿਆ ਧਰਨਾ

ਪ੍ਰਦਰਸ਼ਨ ਕਰਕੇ ਹਰ ਖੇਤ ਲਈ ਕੀਤੀ ਨਹਿਰੀ ਪਾਣੀ ਦੀ ਮੰਗ – ਵਿਭਾਗ ਦੇ ਐੱਸ.ਈ ਸੁਖਜੀਤ ਸਿੰਘ ਭੁੱਲਰ ਨੇ ਪ੍ਰਾਪਤ ਕੀਤਾ ਮੰਗ ਪੱਤਰ ਪਟਿਆਲਾ, 16 ਜੂਨ : ਕਿਰਤੀ ਕਿਸਾਨ ਯੂਨੀਅਨ ਪਟਿਆਲਾ ਵੱਲੋਂ ਨਹਿਰੀ ਵਿਭਾਗ ਪਟਿਆਲਾ ਦੇ ਦਫ਼ਤਰ ਅੱਗੇ ਧਰਨਾ ਦੇ ਕੇ ਰੋਸ਼ ਪ੍ਰਦਰਸ਼ਨ ਕਰਕੇ ਨਾਅਰੇਬਾਜ਼ੀ ਕੀਤੀ ਗਈ ਅਤੇ ਪੰਜਾਬ ਸਰਕਾਰ ਅਤੇ ਨਹਿਰੀ ਵਿਭਾਗ ਵੱਲੋਂ ਪਾਣੀ ਦਾ […]

ਕਿਰਤੀ ਕਿਸਾਨ ਯੂਨੀਅਨ ਪਟਿਆਲਾ ਨੇ ਨਹਿਰੀ ਵਿਭਾਗ ਦੇ ਦਫ਼ਤਰ ਅੱਗੇ ਠੋਕਿਆ ਧਰਨਾ Read More »

ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਨੇ ਕੀਤੀ ਜ਼ੋਰਦਾਰ ਨਾਅਰੇਬਾਜ਼ੀ

ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਨੇ ਕੀਤੀ ਜ਼ੋਰਦਾਰ ਨਾਅਰੇਬਾਜ਼ੀ

ਪਿੰਡ ਮੰਡੌੜ (ਪਟਿਆਲਾ ਦਿਹਾਤੀ) ਵਿੱਚ ਪ੍ਰਸ਼ਾਸਨ ਵੱਲੋਂ ਕੀਤਾ ਜਾ ਰਿਹੈ ਦਲਿਤਾਂ ਨਾਲ ਵਿਤਕਰਾ – ਰਿਜ਼ਰਵ ਕੋਟੇ ਦੀ ਜ਼ਮੀਨ ਦੀ ਬੋਲੀ ਐਸ.ਸੀ ਧਰਮਸਾਲਾ ਵਿੱਚ ਕਰਨ ਤੋਂ ਕੀਤਾ ਸਾਫ਼ ਇਨਕਾਰ ਪਟਿਆਲਾ, 16 ਜੂਨ : ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਜ਼ੋਨਲ ਮੀਤ ਪ੍ਰਧਾਨ ਗੁਰਵਿੰਦਰ ਬੌੜਾਂ ਅਤੇ ਹਰਜੀਤ ਸਿੰਘ ਦੀ ਅਗਵਾਈ ਹੇਠ ਅੱਜ ਪ੍ਰਸ਼ਾਸ਼ਨ ਦੇ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ

ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਨੇ ਕੀਤੀ ਜ਼ੋਰਦਾਰ ਨਾਅਰੇਬਾਜ਼ੀ Read More »

ਡਾ: ਮਹੇਸ਼ ਕੁਮਾਰ ਆਹੂਜਾ ਨੇ ਜ਼ਿਲ੍ਹੇ ਦੇ ਨਵੇਂ ਸਿਵਲ ਸਰਜਨ ਵਜੋਂ ਆਪਣਾ ਚਾਰਜ ਸੰਭਾਲਿਆ

ਡਾ: ਮਹੇਸ਼ ਕੁਮਾਰ ਆਹੂਜਾ ਨੇ ਜ਼ਿਲ੍ਹੇ ਦੇ ਨਵੇਂ ਸਿਵਲ ਸਰਜਨ ਵਜੋਂ ਆਪਣਾ ਚਾਰਜ ਸੰਭਾਲਿਆ

ਪਹਿਲਾਂ ਭਵਾਨੀਗੜ੍ਹ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਵਜੋਂ ਕੰਮ ਕਰ ਰਹੇ ਸਨ ਮੋਹਾਲੀ, 16 ਜੂਨ 2023 : ਡਾ: ਮਹੇਸ਼ ਕੁਮਾਰ ਆਹੂਜਾ ਨੇ ਅੱਜ ਜ਼ਿਲ੍ਹੇ ਦੇ ਨਵੇਂ ਸਿਵਲ ਸਰਜਨ ਵਜੋਂ ਆਪਣਾ ਚਾਰਜ ਸੰਭਾਲ ਲਿਆ ਹੈ। ਸਿਵਲ ਸਰਜਨ ਦਫ਼ਤਰ ਦੇ ਸਟਾਫ਼ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਡਾ: ਆਹੂਜਾ ਪਹਿਲਾਂ ਭਵਾਨੀਗੜ੍ਹ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਵਜੋਂ ਕੰਮ

ਡਾ: ਮਹੇਸ਼ ਕੁਮਾਰ ਆਹੂਜਾ ਨੇ ਜ਼ਿਲ੍ਹੇ ਦੇ ਨਵੇਂ ਸਿਵਲ ਸਰਜਨ ਵਜੋਂ ਆਪਣਾ ਚਾਰਜ ਸੰਭਾਲਿਆ Read More »

ਸ਼੍ਰੀ ਅਕਾਲ ਤਖਤ ਸਾਹਿਬ ਦੇ ਨਵੇਂ ਜਥੇਦਾਰ ਗਿਆਨੀ ਰਘਬੀਰ ਸਿੰਘ ਨਿਯੁਕਤ

ਸ਼੍ਰੀ ਅਕਾਲ ਤਖਤ ਸਾਹਿਬ ਦੇ ਨਵੇਂ ਜਥੇਦਾਰ ਗਿਆਨੀ ਰਘਬੀਰ ਸਿੰਘ ਨਿਯੁਕਤ

ਗਿਆਨੀ ਹਰਪ੍ਰੀਤ ਸਿੰਘ ਦੇ ਵਲੋਂ ਸਵੈ ਇੱਛਾ ਦੇ ਨਾਲ ਅਹੁਦਾ ਛੱਡਿਆ ਗਿਆ ਅੰਮ੍ਰਿਤਸਰ, 16 ਜੂਨ 2023- ਐਸ ਜੀ ਪੀ ਸੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗਿਆਨੀ ਹਰਪ੍ਰੀਤ ਸਿੰਘ ਦੇ ਵਲੋਂ ਸਵੈ ਇੱਛਾ ਦੇ ਨਾਲ ਅਹੁਦਾ ਛੱਡਿਆ ਗਿਆ ਹੈ। ਅਕਾਲ ਤਖਤ ਸਾਹਿਬ ਦੇ ਨਵੇਂ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਨਿਯੁਕਤ ਕੀਤਾ

ਸ਼੍ਰੀ ਅਕਾਲ ਤਖਤ ਸਾਹਿਬ ਦੇ ਨਵੇਂ ਜਥੇਦਾਰ ਗਿਆਨੀ ਰਘਬੀਰ ਸਿੰਘ ਨਿਯੁਕਤ Read More »

ਭਾਰੀ ਮੀਂਹ ਤੇ ਤੇਜ਼ ਹਵਾਵਾਂ ਨੇ ਰੁੱਖ ਤੇ ਖੰਭੇ ਸੁੱਟੇ

ਭਾਰੀ ਮੀਂਹ ਤੇ ਤੇਜ਼ ਹਵਾਵਾਂ ਨੇ ਰੁੱਖ ਤੇ ਖੰਭੇ ਸੁੱਟੇ

1 ਲੱਖ ਲੋਕ ਸੁਰੱਖਿਅਤ ਥਾਵਾਂ ‘ਤੇ ਪਹੁੰਚਾਏ ਅਹਿਮਦਾਬਾਦ/ਨਵੀਂ ਦਿੱਲੀ, 15 ਜੂਨ- ਚੱਕਰਵਾਤ ਬਿਪਰਜੋਏ ਨੇ 10 ਦਿਨਾਂ ਤੋਂ ਜ਼ਿਆਦਾ ਸਮੇਂ ਤੱਕ ਅਰਬ ਸਾਗਰ ‘ਚ ਮੰਥਨ ਕਰਨ ਬਾਅਦ ਗੁਜਰਾਤ ਦੇ ਕੱਛ ਜ਼ਿਲ੍ਹੇ ‘ਚ ਜਖਾਊ ਬੰਦਰਗਾਹ ‘ਤੇ 115-125 ਕਿੱਲੋਮੀਟਰ ਪ੍ਰਤੀ ਘੰਟਾ ਨਾਲ ਚੱਲਣ ਵਾਲੀਆਂ ਹਵਾਵਾਂ ਸਮੇਤ ਭਾਰੀ ਮੀਂਹ ਨਾਲ ਦਸਤਕ ਦਿੱਤੀ | ਜਖਾਊ ਬੰਦਰਗਾਹ ਵਿਖੇ ਬਿਜਲੀ ਦੇ ਖੰਭਿਆਂ

ਭਾਰੀ ਮੀਂਹ ਤੇ ਤੇਜ਼ ਹਵਾਵਾਂ ਨੇ ਰੁੱਖ ਤੇ ਖੰਭੇ ਸੁੱਟੇ Read More »

ਬਾਲਗ ਪਹਿਲਵਾਨਾਂ ਦੇ ਮਾਮਲੇ 'ਚ ਦੋਸ਼ ਪੱਤਰ ਦਾਖ਼ਲ

ਬਾਲਗ ਪਹਿਲਵਾਨਾਂ ਦੇ ਮਾਮਲੇ ‘ਚ ਦੋਸ਼ ਪੱਤਰ ਦਾਖ਼ਲ

ਪੋਕਸੋ ਐਕਟ ਤਹਿਤ ਰਜ ਮਾਮਲਾ ਹਟਾਉਣ ਦੀ ਕੀਤੀ ਸਿਫ਼ਾਰਸ਼ ਨਵੀਂ ਦਿੱਲੀ, 15 ਜੂਨ -ਦਿੱਲੀ ਪੁਲਿਸ ਨੇ ਭਾਰਤੀ ਕੁਸ਼ਤੀ ਫੈੱਡਰੇਸ਼ਨ ਦੇ ਪ੍ਰਧਾਨ ਅਤੇ ਭਾਜਪਾ ਦੇ ਸੰਸਦ ਮੈਂਬਰ ਨੂੰ ਨਾਬਾਲਗ ਪਹਿਲਵਾਨ ਨਾਲ ਜਿਨਸੀ ਸ਼ੋਸ਼ਣ ਮਾਮਲੇ ‘ਚ ਕਲੀਨ ਚਿੱਟ ਦਿੰਦਿਆਂ ਪੋਕਸੋ ਤਹਿਤ ਦਰਜ ਕੇਸ ਹਟਾਉਣ ਦੀ ਸਿਫ਼ਾਰਸ਼ ਕੀਤੀ ਹੈ, ਜਦਕਿ ਦੂਜੇ ਮਾਮਲੇ ‘ਚ ਜਿਸ ‘ਚ 6 ਬਾਲਗ ਔਰਤ

ਬਾਲਗ ਪਹਿਲਵਾਨਾਂ ਦੇ ਮਾਮਲੇ ‘ਚ ਦੋਸ਼ ਪੱਤਰ ਦਾਖ਼ਲ Read More »

ਗੁਰਬਚਨ ਸਿੰਘ ਰੰਧਾਵਾ ਵੱਲੋਂ ਅਸਤੀਫਾ

ਗੁਰਬਚਨ ਸਿੰਘ ਰੰਧਾਵਾ ਵੱਲੋਂ ਅਸਤੀਫਾ

ਭਾਰਤ ਦੇ ਪਹਿਲੇ ਅਰਜੁਨਾ ਐਵਾਰਡੀ ਅਥਲੀਟ ਗੁਰਬਚਨ ਸਿੰਘ ਰੰਧਾਵਾ ਵੱਲੋਂ ਨਵੇਂ ਅਥਲੀਟਾਂ ਨੂੰ ਅੱਗੇ ਲਿਆਉਣ ਦਾ ਸੱਦਾ 18 ਸਾਲ ਦੀਆਂ ਸੇਵਾਵਾਂ ਦੌਰਾਨ ਭਾਰਤੀ ਅਥਲੈਟਿਕਸ ਨੇ ਕਈ ਮੀਲ ਪੱਥਰ ਸਥਾਪਤ ਕੀਤੇ ਚੰਡੀਗੜ, 16 ਜੂਨ 2023 : ਭਾਰਤ ਦੇ ਮਹਾਨ ਅਥਲੀਟ ਅਤੇ ਦੇਸ਼ ਦੇ ਪਹਿਲੇ ਅਰਜੁਨਾ ਐਵਾਰਡੀ ਖਿਡਾਰੀ ਗੁਰਬਚਨ ਸਿੰਘ ਰੰਧਾਵਾ ਵੱਲੋਂ ਅਥਲੈਟਿਕਸ ਫੈਡਰੇਸ਼ਨ ਆਫ਼ ਇੰਡੀਆ ਦੀ

ਗੁਰਬਚਨ ਸਿੰਘ ਰੰਧਾਵਾ ਵੱਲੋਂ ਅਸਤੀਫਾ Read More »

ਏਅਰ ਏਸ਼ੀਆ ਐਕਸ ਦੀ ਕੁਆਲਾਲੰਪੂਰ-ਅੰਮ੍ਰਿਤਸਰ ਉਡਾਣ ਹੋਵੇਗੀ ਸ਼ੁਰੂ

ਏਅਰ ਏਸ਼ੀਆ ਐਕਸ ਦੀ ਕੁਆਲਾਲੰਪੂਰ-ਅੰਮ੍ਰਿਤਸਰ ਉਡਾਣ ਹੋਵੇਗੀ ਸ਼ੁਰੂ

ਆਸਟ੍ਰੇਲੀਆ-ਪੰਜਾਬ ਵਿਚਾਲੇ ਹਵਾਈ ਯਾਤਰਾ ਕਰਨ ਵਾਲਿਆਂ ਲਈ ਖੁਸ਼ਖਬਰੀ ਫਲਾਈ ਅੰਮ੍ਰਿਤਸਰ ਇਨੀਸ਼ਿਏਟਿਵ ਦੀਆਂ ਕੋਸ਼ੀਸ਼ਾਂ ਨੂੰ ਬੂਰ ਪਿਆ ਅੰਮ੍ਰਿਤਸਰ, 16 ਜੂਨ 2023: ਪੰਜਾਬ ਤੋਂ ਆਸਟ੍ਰੇਲੀਆ, ਕੁਆਲਾਲੰਪੂਰ, ਥਾਈਲੈਂਡ ਅਤੇ ਹੋਰਨਾਂ ਦੱਖਣ-ਪੂਰਬੀ ਏਸ਼ੀਆ ਦੇ ਮੁਲਕਾਂ ਨੂੰ ਹਵਾਈ ਸਫਰ ਕਰਨ ਵਾਲੇ ਯਾਤਰੀਆਂ ਲਈ ਇਕ ਖੁਸ਼ ਕਰਨ ਵਾਲੀ ਖਬਰ ਹੈ। ਮਾਰਚ 2020 ਵਿੱਚ ਕੋਵਿਡ ਕਾਰਨ ਬੰਦ ਹੋਈਆਂ ਮਲੇਸ਼ੀਆਂ ਦੀ ਘੱਟ ਕਿਰਾਏ

ਏਅਰ ਏਸ਼ੀਆ ਐਕਸ ਦੀ ਕੁਆਲਾਲੰਪੂਰ-ਅੰਮ੍ਰਿਤਸਰ ਉਡਾਣ ਹੋਵੇਗੀ ਸ਼ੁਰੂ Read More »

ਸਿਹਤ ਟੀਮਾਂ ਵੱਲੋਂ ਡਰਾਈ ਡੇਅ ਮੌਕੇ 31355 ਘਰਾਂ/ਥਾਂਵਾਂ ’ਚ ਪਾਣੀ ਦੇ ਖੜੇ ਸਰੋਤਾਂ ਦੀ ਕੀਤੀ ਚੈਕਿੰਗ

ਸਿਹਤ ਟੀਮਾਂ ਵੱਲੋਂ ਡਰਾਈ ਡੇਅ ਮੌਕੇ 31355 ਘਰਾਂ/ਥਾਂਵਾਂ ’ਚ ਪਾਣੀ ਦੇ ਖੜੇ ਸਰੋਤਾਂ ਦੀ ਕੀਤੀ ਚੈਕਿੰਗ

228 ਥਾਂਵਾਂ ਤੇ ਮੱਛਰਾਂ ਦਾ ਲਾਰਵਾ ਪਾਏ ਜਾਣ ਤੇ ਕਰਵਾਇਆ ਨਸ਼ਟ -ਡੇਂਗੂ ਤੋਂ ਬਚਾਅ ਲਈ ਸਾਵਧਾਨੀਆਂ ਵਰਤਣੀਆਂ ਜ਼ਰੂਰੀ : ਸਿਵਲ ਸਰਜਨ ਡਾ. ਰਮਿੰਦਰ ਕੌਰ ਪਟਿਆਲਾ 16 ਜੂਨ: ਡੇਂਗੂ ਬਿਮਾਰੀ ਦੀ ਰੋਕਥਾਮ ਲਈ ਚਲਾਏ ਜਾ ਰਹੇ ਹਰੇਕ ਹਫ਼ਤੇ ਫਰਾਈਡੇ-ਡਰਾਈਡੇ ਅਭਿਆਨ ਤਹਿਤ ਸਿਵਲ ਸਰਜਨ ਡਾ. ਰਮਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ

ਸਿਹਤ ਟੀਮਾਂ ਵੱਲੋਂ ਡਰਾਈ ਡੇਅ ਮੌਕੇ 31355 ਘਰਾਂ/ਥਾਂਵਾਂ ’ਚ ਪਾਣੀ ਦੇ ਖੜੇ ਸਰੋਤਾਂ ਦੀ ਕੀਤੀ ਚੈਕਿੰਗ Read More »

ਅਗਾਮੀ ਲੋਕ ਸਭਾ ਚੋਣਾਂ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਲਈ ਅਧਿਕਾਰੀਆਂ ਦੀ ਹੋਈ ਸਿਖਲਾਈ

ਅਗਾਮੀ ਲੋਕ ਸਭਾ ਚੋਣਾਂ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਲਈ ਅਧਿਕਾਰੀਆਂ ਦੀ ਹੋਈ ਸਿਖਲਾਈ

ਈ.ਵੀ.ਐਮ, ਵੀ.ਵੀ.ਪੈਟ, ਪੋਸਟਲ ਬੈਲਟ ਸਮੇਤ ਵੋਟਾਂ ਦੀ ਗਿਣਤੀ ਅਤੇ ਨਤੀਜਿਆਂ ਸਬੰਧੀ ਦਿੱਤੀ ਜਾਣਕਾਰੀ ਪਟਿਆਲਾ, 16 ਜੂਨ: ਪਟਿਆਲਾ ਡਵੀਜ਼ਨ ਦੇ ਅਧਿਕਾਰੀਆਂ ਦੀ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਅਗਲੇ ਸਾਲ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੇ ਸਬੰਧ ਵਿੱਚ ਰਾਜ ਪੱਧਰੀ ਮਾਸਟਰ ਟ੍ਰੇਨਰਾਂ ਨੂੰ ਸਿਖਲਾਈ ਦੇਣ ਲਈ ਟਰੇਨਿੰਗ ਕਰਵਾਈ ਗਈ। ਅੱਜ ਪਟਿਆਲਾ ਡਵੀਜ਼ਨ ਦੇ ਨਵੇਂ ਐਸ.ਐਲ.ਐਮ.ਟੀਜ਼ ਨੂੰ

ਅਗਾਮੀ ਲੋਕ ਸਭਾ ਚੋਣਾਂ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਲਈ ਅਧਿਕਾਰੀਆਂ ਦੀ ਹੋਈ ਸਿਖਲਾਈ Read More »

Scroll to Top