ਫਰੀਦਕੋਟ ਦੇ MLA ਗੁਰਦਿੱਤ ਸੇਖੋਂ ਦੀ ਪਾਇਲਟ ਗੱਡੀ ਦੀ ਮੋਟਰਸਾਇਕਲ ਨਾਲ ਹੋਈ ਟੱਕਰ
ਮੋਟਰਸਾਈਕਲ ਸਵਾਰ ਦੋ ਲੋਕਾਂ ਦੀ ਮੌਤ ਹੋ ਗਈ ਫਰੀਦਕੋਟ, 16 ਜੂਨ 2023 – ਫਰੀਦਕੋਟ ਤੋਂ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਦੀ ਪਾਇਲਟ ਗੱਡੀ ਦੀ ਇੱਕ ਮੋਟਰਸਾਈਕਲ ਨਾਲ ਟੱਕਰ ਹੋ ਗਈ ਤੇ ਮੋਟਰਸਾਈਕਲ ਸਵਾਰ ਦੋ ਲੋਕਾਂ ਦੀ ਮੌਤ ਹੋ ਗਈ। ਪਾਇਲਟ ਗੱਡੀ ਦਾ ਡਰਾਈਵਰ ਮੌਕੇ ਤੋਂ ਹੀ ਫਰਾਰ ਹੋ ਗਿਆ। ਵਿਧਾਇਕ ਗੁਰਦਿੱਤ ਸਿੰਘ ਸੇਖੋਂ ਜਿਸ ਸਮੇਂ ਇਹ […]
ਫਰੀਦਕੋਟ ਦੇ MLA ਗੁਰਦਿੱਤ ਸੇਖੋਂ ਦੀ ਪਾਇਲਟ ਗੱਡੀ ਦੀ ਮੋਟਰਸਾਇਕਲ ਨਾਲ ਹੋਈ ਟੱਕਰ Read More »









