ਦੋਆਬਾ

Doaba

ਪੰਜਾਬ ਦੇ 2950 ਪਿੰਡਾਂ ‘ਚ ਗੰਦੇ ਪਾਣੀ ਦੇ ਪ੍ਰਬੰਧਨ ਲਈ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਤਹਿਤ 140.25 ਕਰੋੜ ਰੁਪਏ ਜਾਰੀ: ਜਿੰਪਾ

ਪੰਜਾਬ ਦੇ 2950 ਪਿੰਡਾਂ ‘ਚ ਗੰਦੇ ਪਾਣੀ ਦੇ ਪ੍ਰਬੰਧਨ ਲਈ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਤਹਿਤ 140.25 ਕਰੋੜ ਰੁਪਏ ਜਾਰੀ: ਜਿੰਪਾ

– ਮੁੱਖ ਮੰਤਰੀ ਭਗਵੰਤ ਮਾਨ ਸੂਬੇ ਦੇ ਪਿੰਡਾਂ ਦੀ ਦਿੱਖ ਸੰਵਾਰਨ ਲਈ ਵਚਨਬੱਧ ; ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਕੋਸ਼ਿਸ਼ਾਂ ਤੇਜ਼ ਚੰਡੀਗੜ੍ਹ, 16 ਜੂਨ: ਪਿੰਡਾਂ ਦੀ ਨੁਹਾਰ ਬਦਲਣ ਦੇ ਮਕਸਦ ਅਤੇ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਦੇ ਟੀਚੇ ਨੂੰ ਪੂਰਾ ਕਰਨ ਵੱਲ ਇਕ ਹੋਰ ਕਦਮ ਵਧਾਉਂਦਿਆਂ ਪੰਜਾਬ ਸਰਕਾਰ ਨੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੂੰ […]

ਪੰਜਾਬ ਦੇ 2950 ਪਿੰਡਾਂ ‘ਚ ਗੰਦੇ ਪਾਣੀ ਦੇ ਪ੍ਰਬੰਧਨ ਲਈ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਤਹਿਤ 140.25 ਕਰੋੜ ਰੁਪਏ ਜਾਰੀ: ਜਿੰਪਾ Read More »

ਧੋਲਾਧਾਰ ਦੀਆਂ ਪਹਾੜੀਆਂ ਵਿਚ ਸਥਿਤ ਧਰਮਸ਼ਾਲਾ ਵਿਖੇ ਭਾਸ਼ਾ ਵਿਭਾਗ ਵੱਲੋਂ ਦੋ ਰੋਜ਼ਾ ਸਾਹਿਤਕ ਅਤੇ ਸਭਿਆਚਾਰਕ ਸਮਾਗਮ ਦੀ ਪੇਸ਼ਕਾਰੀ

ਧੋਲਾਧਾਰ ਦੀਆਂ ਪਹਾੜੀਆਂ ਵਿਚ ਸਥਿਤ ਧਰਮਸ਼ਾਲਾ ਵਿਖੇ ਭਾਸ਼ਾ ਵਿਭਾਗ ਵੱਲੋਂ ਦੋ ਰੋਜ਼ਾ ਸਾਹਿਤਕ ਅਤੇ ਸਭਿਆਚਾਰਕ ਸਮਾਗਮ ਦੀ ਪੇਸ਼ਕਾਰੀ

31ਵਾਂ ਸਾਹਿਤਕ ਅਤੇ ਸਭਿਆਚਾਰਕ ਸਮਾਗਮ ਸਰਕਾਰੀ ਕਾਲਜ ਧਰਮਸ਼ਾਲਾ ਵਿਖੇ ਅਯੋਜਿਤ ਕੀਤਾ ਗਿਆ ਪਟਿਆਲਾ, 16 ਜੂਨ: ਪੰਜਾਬ ਸਰਕਾਰ ਵੱਲੋਂ ਭਾਸ਼ਾ ਵਿਭਾਗ ਪੰਜਾਬ ਰਾਹੀਂ ਪੰਜਾਬ ਤੋਂ ਬਾਹਰ ਵੱਸਦੇ ਪੰਜਾਬੀਆਂ ਨੂੰ ਉਨ੍ਹਾਂ ਦੀ ਮਾਂ ਬੋਲੀ ਸਾਹਿਤਕ ਅਤੇ ਸਭਿਆਚਾਰਕ ਵਿਰਸੇ ਨਾਲ ਜੋੜਨ ਲਈ 31ਵਾਂ ਸਾਹਿਤਕ ਅਤੇ ਸਭਿਆਚਾਰਕ ਸਮਾਗਮ ਸਰਕਾਰੀ ਕਾਲਜ ਧਰਮਸ਼ਾਲਾ ਵਿਖੇ ਅਯੋਜਿਤ ਕੀਤਾ ਗਿਆ। ਇਸ ਦੋ ਰੋਜ਼ਾ ਸਮਾਗਮ

ਧੋਲਾਧਾਰ ਦੀਆਂ ਪਹਾੜੀਆਂ ਵਿਚ ਸਥਿਤ ਧਰਮਸ਼ਾਲਾ ਵਿਖੇ ਭਾਸ਼ਾ ਵਿਭਾਗ ਵੱਲੋਂ ਦੋ ਰੋਜ਼ਾ ਸਾਹਿਤਕ ਅਤੇ ਸਭਿਆਚਾਰਕ ਸਮਾਗਮ ਦੀ ਪੇਸ਼ਕਾਰੀ Read More »

ਵਿਰਸੇ ਅਤੇ ਵਿਰਾਸਤ ਦਾ ਪਹਿਰੇਦਾਰ ਫੋਟੋ ਪ੍ਰਦਰਸ਼ਨੀ ਦਾ ਆਯੋਜਿਨ ਤੇ ਗੁਰਮਤਿ ਪ੍ਰਕਾਸ਼ ਪੱਤ੍ਰਿਕਾ ਦਾ ਰੀਲੀਜ਼ ਸਮਾਗਮ ਆਪਣੀ ਅਮਿੱਟ ਛਾਪ ਛੱਡ ਗਿਆ

ਵਿਰਸੇ ਅਤੇ ਵਿਰਾਸਤ ਦਾ ਪਹਿਰੇਦਾਰ ਫੋਟੋ ਪ੍ਰਦਰਸ਼ਨੀ ਦਾ ਆਯੋਜਿਨ ਤੇ ਗੁਰਮਤਿ ਪ੍ਰਕਾਸ਼ ਪੱਤ੍ਰਿਕਾ ਦਾ ਰੀਲੀਜ਼ ਸਮਾਗਮ ਆਪਣੀ ਅਮਿੱਟ ਛਾਪ ਛੱਡ ਗਿਆ

ਮੁੱਖ ਮਹਿਮਾਨ ਦੇ ਤੌਰ ਤੇ ਸ. ਇਕਵਿੰਦਰ ਸਿੰਘ ਗਹੀਰ ਕੈਨੇਡਾ ਦੇ ਮੈਂਬਰ ਪਾਰਲੀਮੈਂਟ ਨੇ ਸ਼ਿਰਕਤ (ਸਰੀ) ਬੀਤੇਦਿਨੀਂਟਰਾਂਟੋ ਦੇ ਡਿਕਸੀ ਗੁਰਦੁਆਰਾ ਸਾਹਿਬ ਵਿਚ ਸਥਿਤਜਿਮਨੇਜ਼ੀਅਮ ਵਿਚ ਸਰਦਾਰਜੱਸਾ ਸਿੰਘ ਰਾਮਗੜ੍ਹੀਆ ਜੀ ਦੇ 300 ਸਾਲਾ ਜਨਮ ਸ਼ਤਾਬਦੀ ਦੇ ਸੰਦਰਭ ਵਿਚ ਇਕ ਫੋਟੋ ਪ੍ਰਦਰਸ਼ਨੀਦਾ ਆਯੋਜਿਨ ਸਿੱਖ ਨੈਸ਼ਨਲਆਰਕਾਈਵਜ਼ਕੈਨੇਡਾ ਵਲੋਂ ਕੀਤਾ ਗਿਆ, ਜਿਸ ਵਿਚ ਮੁੱਖ ਮਹਿਮਾਨ ਦੇ ਤੌਰ ਤੇ ਸ. ਇਕਵਿੰਦਰ ਸਿੰਘ

ਵਿਰਸੇ ਅਤੇ ਵਿਰਾਸਤ ਦਾ ਪਹਿਰੇਦਾਰ ਫੋਟੋ ਪ੍ਰਦਰਸ਼ਨੀ ਦਾ ਆਯੋਜਿਨ ਤੇ ਗੁਰਮਤਿ ਪ੍ਰਕਾਸ਼ ਪੱਤ੍ਰਿਕਾ ਦਾ ਰੀਲੀਜ਼ ਸਮਾਗਮ ਆਪਣੀ ਅਮਿੱਟ ਛਾਪ ਛੱਡ ਗਿਆ Read More »

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਕੀਤੀ ਮੁਲਾਕਾਤ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਕੀਤੀ ਮੁਲਾਕਾਤ

ਖੂਨਦਾਨ ਕੈਂਪਾਂ ਅਤੇ ਸਮਾਜ ਸੇਵਾ ਦੇ ਕਾਰਜਾਂ ਨੂੰ ਲੈ ਕੇ ਹੋਈ ਗੱਲਬਾਤ ਪਟਿਆਲਾ 16 ਜੂਨ- ਜਾਗਦੇ ਰਹੋ ਕਲੱਬ ਪਟਿਆਲਾ ਮਿਸ਼ਨ ਲੋਕ ਸੇਵਾ ਪ੍ਰਧਾਨ ਅਮਰਜੀਤ ਸਿੰਘ ਜਾਗਦੇ ਰਹੋ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਵਿਸ਼ੇਸ਼ ਮੁਲਾਕਾਤ ਕੀਤੀ।ਇਹ ਮੁਲਾਕਾਤ ਬੀਤੀ ਦਿਨੀ ਛਪੀ ਖਬਰ ਦੇ ਸੰਬੰਧ ਵਿੱਚ ਹੋਈ।ਕੁਝ ਸ਼ਰਾਰਤੀ ਵਿਅਕਤੀਆਂ ਵੱਲੋਂ ਖੂਨਦਾਨ ਸੇਵਾ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਕੀਤੀ ਮੁਲਾਕਾਤ Read More »

ਸੱਤ ਜ਼ਿਲ੍ਹਿਆਂ ਵਿੱਚ ਝੋਨੇ ਦੀ ਲੁਆਈ 16 ਜੂਨ (ਭਲਕ) ਤੋਂ

ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਯਮਤ ਬਿਜਲੀ ਸਪਲਾਈ ਦਿੱਤੀ ਜਾਵੇਗੀ: ਭਗਵੰਤ ਮਾਨ • ਸੂਬੇ ਭਰ ਵਿੱਚ ਬਿਜਾਈ ਸੀਜ਼ਨ ਨੂੰ ਚਾਰ ਪੜਾਵਾਂ ਵਿੱਚ ਵੰਡਿਆ • ਪਿਛਲੇ ਸਾਲ ਵਾਂਗ ਕਿਸਾਨਾਂ ਨੂੰ ਝੋਨੇ ਦੇ ਸੀਜ਼ਨ ਦੌਰਾਨ ਅੱਠ ਘੰਟੇ ਨਿਰਵਿਘਨ ਬਿਜਲੀ ਮਿਲੇਗੀ ਚੰਡੀਗੜ੍ਹ, 15 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਭਰ

ਸੱਤ ਜ਼ਿਲ੍ਹਿਆਂ ਵਿੱਚ ਝੋਨੇ ਦੀ ਲੁਆਈ 16 ਜੂਨ (ਭਲਕ) ਤੋਂ Read More »

ਮਰਨ ਵਰਤ 'ਤੇ ਬੈਠੇ ਕਿਸਾਨਾਂ ਵੱਲੋਂ ਪਾਣੀ ਵੀ ਤਿਆਗਣ ਤੋਂ ਬਾਅਦ

ਮਰਨ ਵਰਤ ‘ਤੇ ਬੈਠੇ ਕਿਸਾਨਾਂ ਵੱਲੋਂ ਪਾਣੀ ਵੀ ਤਿਆਗਣ ਤੋਂ ਬਾਅਦ

ਸਰਕਾਰ ‘ਤੇ ਵਧਿਆ ਪ੍ਰੈਸ਼ਰ : ਕੀਤੀ ਸਹਿਮਤੀ : ਕਿਸਾਨ ਨੇਤਾਵਾਂ ਨੇ ਮਰਨ ਵਰਤ ਤੋੜਿਆ – ਦਰਜਨ ਤੋਂ ਵੱਧ ਮੰਗਾਂ ਮੰਨੀਆਂ – ਅਗਲਾ ਸੰਘਰਸ਼ ਦਾ ਸਾਥੀ ਨੇਤਾਵਾਂ ਨਾਲ ਸਲਾਹ ਤੋਂਬਾਅਦ ਹੋਵੇਗਾ ਐਲਾਨ ਪਟਿਆਲਾ, 15 ਜੂਨ : ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਵੱਲੋਂ ਕਿਸਾਨਾਂ ਦੀਆਂ ਮੰਗਾਂ ਮਨਵਾਉਣ ਲਈ ਪਟਿਆਲਾ ਵਿਖੇ ਪਿਛਲੇ 8 ਦਿਨਾਂ ਤੋਂ ਚਲ ਰਿਹਾ ਮਰਨ

ਮਰਨ ਵਰਤ ‘ਤੇ ਬੈਠੇ ਕਿਸਾਨਾਂ ਵੱਲੋਂ ਪਾਣੀ ਵੀ ਤਿਆਗਣ ਤੋਂ ਬਾਅਦ Read More »

ਸੂਬੇ ਦੇ ਸਾਰੇ ਰਾਸ਼ਨ ਡਿਪੂਆਂ 'ਤੇ ਵਿਸਤ੍ਰਿਤ ਜਾਣਕਾਰੀ ਦਰਸਾਉਂਦੇ ਬੈਨਰ ਲਗਾਉਣੇ ਜ਼ਰੂਰੀ

ਸੂਬੇ ਦੇ ਸਾਰੇ ਰਾਸ਼ਨ ਡਿਪੂਆਂ ‘ਤੇ ਵਿਸਤ੍ਰਿਤ ਜਾਣਕਾਰੀ ਦਰਸਾਉਂਦੇ ਬੈਨਰ ਲਗਾਉਣੇ ਜ਼ਰੂਰੀ

ਚੇਅਰਮੈਨ ਪੀ.ਐਸ.ਐਫ.ਸੀ. ਵੱਲੋਂ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਈ-ਪੋਜ਼ ਅਤੇ ਤੋਲ ਮਸ਼ੀਨਾਂ ਦੀ ਖਰੀਦ ਲਈ ਟੈਂਡਰ ਜਾਰੀ: ਡਾਇਰੈਕਟਰ, ਖੁਰਾਕ ਅਤੇ ਸਿਵਲ ਸਪਲਾਈ ਚੰਡੀਗੜ੍ਹ, 15 ਜੂਨ: ਲਾਭਪਾਤਰੀਆਂ ਨੂੰ ਅਨਾਜ ਦੀ ਵੰਡ ‘ਤੇ ਲਗਾਈ ਗਈ ਕਟੌਤੀ, ਰਾਸ਼ਨ ਕਾਰਡਾਂ ਨੂੰ ਸ਼ਾਮਲ ਕਰਨ/ਹਟਾਉਣ ਲਈ ਪੋਰਟਲ ‘ਤੇ ਰੋਕ ਅਤੇ ਰਾਸ਼ਨ ਕਾਰਡਾਂ ਦੀ ਤਸਦੀਕ ਲਈ

ਸੂਬੇ ਦੇ ਸਾਰੇ ਰਾਸ਼ਨ ਡਿਪੂਆਂ ‘ਤੇ ਵਿਸਤ੍ਰਿਤ ਜਾਣਕਾਰੀ ਦਰਸਾਉਂਦੇ ਬੈਨਰ ਲਗਾਉਣੇ ਜ਼ਰੂਰੀ Read More »

ਸਿੱਖਿਆ ਵਿਭਾਗ ਵਿਚ ਤਰੱਕੀਆਂ ਦੇ ਕਾਰਜ਼ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਹਰਜੋਤ ਸਿੰਘ ਬੈਂਸ ਵੱਲੋਂ ਪ੍ਰਮੋਸ਼ਨ ਸੈੱਲ ਦੇ ਗਠਨ ਨੂੰ ਮਨਜ਼ੂਰੀ

ਸਿੱਖਿਆ ਵਿਭਾਗ ਵਿਚ ਤਰੱਕੀਆਂ ਦੇ ਕਾਰਜ਼ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਹਰਜੋਤ ਸਿੰਘ ਬੈਂਸ ਵੱਲੋਂ ਪ੍ਰਮੋਸ਼ਨ ਸੈੱਲ ਦੇ ਗਠਨ ਨੂੰ ਮਨਜ਼ੂਰੀ

ਸਕੂਲ ਸਿੱਖਿਆ ਵਿਭਾਗ ਦੇ ਹਰ ਕਾਡਰ ਦੀਆਂ ਲਗਾਤਾਰ ਹੋਣਗੀਆਂ ਤਰੱਕੀਆਂ: ਸਿੱਖਿਆ ਮੰਤਰੀ ਚੰਡੀਗੜ੍ਹ, 15 ਜੂਨ ( ): ਸਕੂਲ ਸਿੱਖਿਆ ਵਿਭਾਗ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਦੀ ਪੁਰਾਣੀ ਮੰਗ ਦਾ ਨਿਬੇੜਾ ਕਰਦਿਆਂ ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਨੇ ਅੱਜ ਵੱਖਰੇ ਪ੍ਰਮੋਸ਼ਨ ਸੈੱਲ ਦੇ ਗਠਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਸ. ਬੈਂਸ ਨੇ ਦੱਸਿਆ ਕਿ ਜਦੋਂ

ਸਿੱਖਿਆ ਵਿਭਾਗ ਵਿਚ ਤਰੱਕੀਆਂ ਦੇ ਕਾਰਜ਼ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਹਰਜੋਤ ਸਿੰਘ ਬੈਂਸ ਵੱਲੋਂ ਪ੍ਰਮੋਸ਼ਨ ਸੈੱਲ ਦੇ ਗਠਨ ਨੂੰ ਮਨਜ਼ੂਰੀ Read More »

ਮੁੱਖ ਮੰਤਰੀ ਵੱਲੋਂ ਮੋਹਾਲੀ ਨੂੰ ਸਮਾਰਟ ਸਿਟੀ ਪ੍ਰਾਜੈਕਟ ਵਿੱਚ ਸ਼ਾਮਲ ਕਰਨ ਦੀ ਮੰਗ

ਮੁੱਖ ਮੰਤਰੀ ਵੱਲੋਂ ਮੋਹਾਲੀ ਨੂੰ ਸਮਾਰਟ ਸਿਟੀ ਪ੍ਰਾਜੈਕਟ ਵਿੱਚ ਸ਼ਾਮਲ ਕਰਨ ਦੀ ਮੰਗ

ਕੇਂਦਰੀ ਮੰਤਰੀ ਹਰਦੀਪ ਪੁਰੀ ਨਾਲ ਕੀਤੀ ਮੁਲਾਕਾਤ ਕਿਹਾ, ਸਮਾਰਟ ਸਿਟੀ ਪ੍ਰੋਜੈਕਟ ਮੋਹਾਲੀ ਦੇ ਸਰਵਪੱਖੀ ਵਿਕਾਸ ਲਈ ਮਹੱਤਵਪੂਰਨ ਅਮਰੁਤ ਸਕੀਮ ਤਹਿਤ ਪੁਰਾਣੇ ਅਨੁਪਾਤ ਦੀ ਬਹਾਲੀ ਦਾ ਮੁੱਦਾ ਵੀ ਚੁੱਕਿਆ ਨਵੀਂ ਦਿੱਲੀ, 15 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮਕਾਨ ਉਸਾਰੀ ਅਤੇ ਵਿਕਾਸ ਬਾਰੇ ਕੇਂਦਰੀ ਮੰਤਰੀ ਹਰਦੀਪ ਪੁਰੀ ਨੂੰ ਮਿਲ ਕੇ ਸਮਾਰਟ ਸਿਟੀ ਪ੍ਰਾਜੈਕਟ

ਮੁੱਖ ਮੰਤਰੀ ਵੱਲੋਂ ਮੋਹਾਲੀ ਨੂੰ ਸਮਾਰਟ ਸਿਟੀ ਪ੍ਰਾਜੈਕਟ ਵਿੱਚ ਸ਼ਾਮਲ ਕਰਨ ਦੀ ਮੰਗ Read More »

ਟਰਾਂਸਪੋਰਟ ਮੰਤਰੀ ਵੱਲੋਂ ਕਿਸਾਨਾਂ ਨੂੰ ਵੱਡੀ ਰਾਹਤ; ਟ੍ਰੈਮ-3 ਟਰੈਕਟਰਾਂ ਦੀ ਰਜਿਸਟ੍ਰੇਸ਼ਨ ਲਈ 30 ਜੂਨ ਤੱਕ ਦੀ ਇਜਾਜ਼ਤ ਦਿੱਤੀ

ਟਰਾਂਸਪੋਰਟ ਮੰਤਰੀ ਵੱਲੋਂ ਕਿਸਾਨਾਂ ਨੂੰ ਵੱਡੀ ਰਾਹਤ; ਟ੍ਰੈਮ-3 ਟਰੈਕਟਰਾਂ ਦੀ ਰਜਿਸਟ੍ਰੇਸ਼ਨ ਲਈ 30 ਜੂਨ ਤੱਕ ਦੀ ਇਜਾਜ਼ਤ ਦਿੱਤੀ

ਡੀਲਰ ਜਾਂ ਆਰ.ਟੀ.ਏ/ਐਸ.ਡੀ.ਐਮ ਦੀ ਆਈ.ਡੀ. ਵਿੱਚੋਂ ਟਰੈਕਟਰ ਦੀ ਰਜਿਸਟ੍ਰੇਸ਼ਨ ਕਰਵਾ ਸਕਣਗੇ ਕਿਸਾਨ ਚੰਡੀਗੜ੍ਹ, 15 ਜੂਨ: ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ ਅੱਜ ਟ੍ਰੈਮ-3 ਸਟੈਂਡਰਡ ਦੇ ਟਰੈਕਟਰਾਂ ਦੀ ਰਜਿਸਟ੍ਰੇਸ਼ਨ ਕਰਾਉਣ ਲਈ 30 ਜੂਨ ਤੱਕ ਦਾ ਸਮਾਂ ਦਿੱਤਾ ਹੈ। ਇਹ ਐਲਾਨ ਟਰਾਂਸਪੋਰਟ ਮੰਤਰੀ ਸ. ਲਾਲਜੀਤ

ਟਰਾਂਸਪੋਰਟ ਮੰਤਰੀ ਵੱਲੋਂ ਕਿਸਾਨਾਂ ਨੂੰ ਵੱਡੀ ਰਾਹਤ; ਟ੍ਰੈਮ-3 ਟਰੈਕਟਰਾਂ ਦੀ ਰਜਿਸਟ੍ਰੇਸ਼ਨ ਲਈ 30 ਜੂਨ ਤੱਕ ਦੀ ਇਜਾਜ਼ਤ ਦਿੱਤੀ Read More »

Scroll to Top