ਪਾਵਰਕਾਮ ਅਤੇ ਟ੍ਰਾਂਸਕੋ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੇ ਪਰਿਵਾਰਾਂ ਸਣੇ ਲਾਇਆ ਫੁਹਾਰਾ ਚੌਂਕ ਵਿਖੇ ਮੋਰਚਾ
ਮੰਗਾਂ ਨੂੰ ਲੈ ਕੇ ਕੀਤੀ ਜ਼ੋਰਦਾਰ ਨਾਅਰੇਬਾਜ਼ੀ – ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰੇ ਸਰਕਾਰ : ਕਮੇਟੀ ਆਗੂ ਪਟਿਆਲਾ, 13 ਜੂਨ : ਕੋਆਰਡੀਨੇਸ਼ਨ ਕਮੇਟੀ ਆਫ਼ ਪਾਵਰਕਾਮ ਐਂਡ ਟ੍ਰਾਂਸਕੋ ਕੰਟਰੈਕਚੂਅਲ ਵਰਕਰਜ਼ (ਪੰਜਾਬ) ਦੇ ਬੈਨਰ ਹੇਠ ਪਾਵਰਕਾਮ ਅਤੇ ਟ੍ਰਾਂਸਕੋ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੇ ਵਿਭਾਗ ਵਿੱਚ ਪੱਕਾ ਕਰਨ ਸਮੇਤ ਹੋਰ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਅੱਜ ਪਰਿਵਾਰਾਂ ਸਮੇਤ […]







