ਸਪੀਕਰ ਸੰਧਵਾਂ ਨੂੰ ਨਰਸਿੰਗ ਕਾਲਜਾਂ ਦੀਆਂ ਮੁਸ਼ਕਲਾਂ ਸਬੰਧੀ ਸੂਬਾਈ ਪ੍ਰਧਾਨ ਨੇ ਸੌਂਪਿਆ ਮੰਗ ਪੱਤਰ
ਸਪੀਕਰ ਵੱਲੋਂ ਜਲਦ ਮੁੱਖ ਮੰਤਰੀ ਅਤੇ ਸਿਹਤ ਮੰਤਰੀ ਨਾਲ ਗੱਲਬਾਤ ਕਰਕੇ ਸਮੱਸਿਆ ਹੱਲ ਕਰਨ ਦਾ ਭਰੋਸਾ ਚੰਡੀਗੜ੍ਹ, 11 ਜੂਨ: ਪੰਜਾਬ ਭਰ ਦੇ ਨਰਸਿੰਗ ਕਾਲਜਾਂ ਦੀਆਂ ਮੁਸ਼ਕਿਲਾਂ ਤੋਂ ਜਾਣੂ ਕਰਵਾਉਣ ਸਬੰਧੀ ਨਰਸਿੰਗ ਟ੍ਰੇਨਿੰਗ ਇੰਸਟੀਚਿਊਟ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਡਾ. ਮਨਜੀਤ ਸਿੰਘ ਢਿੱਲੋਂ ਨੇ ਪਿਛਲੇ ਦਿਨੀਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੂੰ ਮੰਗ […]
ਸਪੀਕਰ ਸੰਧਵਾਂ ਨੂੰ ਨਰਸਿੰਗ ਕਾਲਜਾਂ ਦੀਆਂ ਮੁਸ਼ਕਲਾਂ ਸਬੰਧੀ ਸੂਬਾਈ ਪ੍ਰਧਾਨ ਨੇ ਸੌਂਪਿਆ ਮੰਗ ਪੱਤਰ Read More »







