ਆਂਗਣਵਾੜੀ ਵਰਕਰਾਂ ਦੀ ਲੰਮਚਿਰੀ ਮੰਗ ਹੋਈ ਪੂਰੀ, ਆਂਗਣਵਾੜੀ ਕੇਂਦਰਾਂ ਨੂੰ ਹਰ ਸਾਲ 5.4 ਕਰੋੜ ਦੇ ਡੇਟਾ ਪੈਕੇਜ ਦੀ ਸਹੂਲਤ
ਆਂਗਣਵਾੜੀ ਵਰਕਰਾਂ ਨੂੰ ਪੋਸ਼ਣ ਟਰੈਕਰ ਐਪ ਖ਼ਾਤਰ ਮਿਲੇਗਾ ਪ੍ਰਤੀ ਸਾਲ 2 ਹਜ਼ਾਰ ਰੁਪਏ ਦਾ ਮੋਬਾਈਲ ਡੇਟਾ ਪੈਕੇਜ ਪੋਸ਼ਣ ਅਭਿਆਨ ਨੂੰ ਪਾਰਦਰਸ਼ਤਾ ਨਾਲ ਲਾਗੂ ਕਰਨਾ ਮੁੱਖ ਮਕਸਦ: ਡਾ. ਬਲਜੀਤ ਕੌਰ ਚੰਡੀਗੜ੍ਹ, 31 ਮਈ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਬਾਰੇ ਮੰਤਰੀ ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਆਂਗਣਵਾੜੀ ਵਰਕਰਾਂ ਦੀ ਲੰਮਚਿਰੀ ਮੰਗ ਨੂੰ ਪੂਰ ਚੜ੍ਹਾਉਂਦਿਆਂ […]









