ਸਰਕਾਰੀ ਬੱਸਾਂ ਲਈ ਡੀਜਲ ‘ਤੇ 2.29 ਰੁਪਏ ਪ੍ਰਤੀ ਲੀਟਰ ਦੀ ਦਿਵਾਈ ਛੋਟ: ਲਾਲਜੀਤ ਸਿੰਘ ਭੁੱਲਰ
ਇੰਡੀਅਨ ਆਇਲ ਕਾਰਪੋਰੇਸ਼ਨ ਨਾਲ ਸਮਝੌਤੇ ਤਹਿਤ ਵਿੱਤੀ ਵਰ੍ਹੇ 2023-24 ਦੌਰਾਨ ਹੋਵੇਗੀ 15 ਕਰੋੜ ਰੁਪਏ ਤੋਂ ਵੱਧ ਦੀ ਬੱਚਤ ਪਹਿਲੇ ਕਰੀਬ ਡੇਢ ਮਹੀਨੇ ਦੌਰਾਨ 1 ਕਰੋੜ 80 ਲੱਖ 38 ਹਜ਼ਾਰ ਰੁਪਏ ਦਾ ਹੋਇਆ ਲਾਭ ਚੰਡੀਗੜ੍ਹ, 17 ਮਈ: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ […]
ਸਰਕਾਰੀ ਬੱਸਾਂ ਲਈ ਡੀਜਲ ‘ਤੇ 2.29 ਰੁਪਏ ਪ੍ਰਤੀ ਲੀਟਰ ਦੀ ਦਿਵਾਈ ਛੋਟ: ਲਾਲਜੀਤ ਸਿੰਘ ਭੁੱਲਰ Read More »









