ਪੰਜਾਬ ਦਾ ਚੌਗਿਰਦਾ ਤੇ ਪਾਣੀ ਬਚਾਉਣ ਲਈ ਮੁੱਖ ਮੰਤਰੀ ਵੱਲੋਂ ਵਿਆਪਕ ਮੁਹਿੰਮ ਵਿੱਢਣ ਦਾ ਐਲਾਨ
ਪਿੰਡ ਸਿੰਬਲੀ (ਹੁਸ਼ਿਆਰਪੁਰ) ਵਿੱਚ ਚਿੱਟੀ ਵੇਈਂ ਦੇ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ • ਵਾਤਾਵਰਨ ਨਾਲ ਸਬੰਧਤ ਮਸਲਿਆਂ ਨੂੰ ਨਜ਼ਰਅੰਦਾਜ਼ ਕਰਨ ਲਈ ਪਿਛਲੀਆਂ ਸਰਕਾਰਾਂ ਦੀ ਕੀਤੀ ਆਲੋਚਨਾ • ਧਰਤੀ ਹੇਠਲਾ ਪਾਣੀ ਬਚਾਉਣ ਲਈ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਕਰਨ ਵਾਸਤੇ ਵਿਉਂਤਬੰਦੀ ਕਰਨ ਦਾ ਕੀਤਾ ਐਲਾਨ • ਐਸ.ਵਾਈ.ਐਲ ਦਾ ਨਾਮ ਵਾਈ.ਐਸ.ਐਲ. ਰੱਖਣ ਦੀ ਵਚਨਬੱਧਤਾ ਦੁਹਰਾਈ […]
ਪੰਜਾਬ ਦਾ ਚੌਗਿਰਦਾ ਤੇ ਪਾਣੀ ਬਚਾਉਣ ਲਈ ਮੁੱਖ ਮੰਤਰੀ ਵੱਲੋਂ ਵਿਆਪਕ ਮੁਹਿੰਮ ਵਿੱਢਣ ਦਾ ਐਲਾਨ Read More »








