ਜਲੰਧਰ ਲੋਕ ਸਭਾ ਜ਼ਿਮਨੀ ਚੋਣ ਨੂੰ ਆਜ਼ਾਦ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਾਰੇ ਪ੍ਰਬੰਧ ਮੁਕੰਮਲ: ਸਿਬਿਨ ਸੀ
10 ਮਈ ਨੂੰ 16.21 ਲੱਖ ਵੋਟਰ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਗੇ – ਜਲੰਧਰ ਵਿੱਚ ਚੋਣਾਂ ਦਾ ਅਮਲ ਅਮਨ-ਅਮਾਨ ਨਾਲ ਨੇਪਰੇ ਚਾੜ੍ਹਨ ਲਈ ਢੁਕਵੀਂ ਗਿਣਤੀ ਵਿੱਚ ਸੀ.ਏ.ਪੀ.ਐਫ. ਅਤੇ ਪੁਲਿਸ ਬਲ ਤਾਇਨਾਤ – ਚੋਣ ਪ੍ਰਚਾਰ ਦੌਰਾਨ ਵੋਟਰਾਂ ਨੂੰ ਭਰਮਾਉਣ ਅਤੇ ਅਨੈਤਿਕ ਅਮਲਾਂ ਨੂੰ ਰੋਕਣ ‘ਤੇ ਰਹੇਗਾ ਵਿਸ਼ੇਸ਼ ਧਿਆਨ – ਡੀ.ਸੀ, ਸੀ.ਪੀ. ਅਤੇ ਐਸ.ਐਸ.ਪੀਜ਼ ਨੂੰ ਚੋਣ […]








